ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਵਾਦ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ: ਧਨਖੜ ਉਪ ਰਾਸ਼ਟਰਪਤੀ ਨੇ ਗੋਰਖਪੁਰ ਵਿੱਚ ਸੈਨਿਕ ਸਕੂਲ ਦਾ ਕੀਤਾ ਉਦਘਾਟਨOn PunjabSeptember 8, 2024 by On PunjabSeptember 8, 20240522 ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਨਾਗਰਿਕਾਂ ਨੂੰ ਰਾਸ਼ਟਰਵਾਦ ’ਤੇ ਸਮਝੌਤਾ ਕਰਨ ਖ਼ਿਲਾਫ਼ ਸੁਚੇਤ ਕਰਦਿਆਂ ਇਸ ਨੂੰ ‘ਰਾਸ਼ਟਰ ਨਾਲ ਧੋਖਾ’ ਕਰਾਰ ਦਿੱਤ। ਉਨ੍ਹਾਂ ਕਿਹਾ, ‘ਜਿੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਲਹਿੰਦੇ ਪੰਜਾਬ ਦਾ ਚੜ੍ਹਦਾ ਸੂਰਜ ਅਰਸ਼ਦ ਨਦੀਮ ਵਿਸ਼ਵ ਦੇ ਮਹਾਨ ਖਿਡਾਰੀOn PunjabSeptember 7, 2024 by On PunjabSeptember 7, 20240597 ਅਰਸ਼ਦ ਨਦੀਮ ਲਹਿੰਦੇ ਪੰਜਾਬ ਦਾ ਮਾਣ ਹੈ ਤੇ ਪਾਕਿਸਤਾਨ ਦੀ ਸ਼ਾਨ। ਨੀਰਜ ਚੋਪੜਾ ਹਰਿਆਣੇ ਦਾ ਮਾਣ ਤੇ ਭਾਰਤ ਦੀ ਸ਼ਾਨ ਹੈ। ਦੋਵੇਂ ਦੋਸਤ ਹਨ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਕਾਲਜ ਦੀਆਂ ਯਾਦਾਂ ਨਾਲ ਜੁੜੀ ਫਿਲਮ ‘ਰੋਡੇ ਕਾਲਜ’On PunjabSeptember 7, 2024 by On PunjabSeptember 7, 20240656 ਪਿਛਲੇ ਦਿਨੀਂ ਚੌਪਾਲ ਐਪ ’ਤੇ ਰਿਲੀਜ਼ ਹੋਈ ਪੰਜਾਬੀ ਫਿਲਮ ‘ਰੋਡੇ ਕਾਲਜ’ ਕਾਫ਼ੀ ਚਰਚਾ ਵਿੱਚ ਹੈ। ਹੋਰਨਾਂ ਤੋਂ ਕੁਝ ਵੱਖਰੀ ਕਹਾਣੀ ਵਾਲੀ ਇਸ ਫਿਲਮ ਦਾ ਲੇਖਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫਿਲਮ ‘ਬਾਰਡਰ 2’ ਵਿੱਚ ਨਜ਼ਰ ਆਏਗਾ ਦਿਲਜੀਤ ਦੋਸਾਂਝOn PunjabSeptember 7, 2024 by On PunjabSeptember 7, 20240559 ਸੰਨੀ ਦਿਓਲ ਦੀ ਸੁਪਰਹਿੱਟ ਫਿਲਮ ‘ਬਾਰਡਰ’ ਦਾ ਅਗਲਾ ਭਾਗ ‘ਬਾਰਡਰ 2’ ਬਣ ਰਿਹਾ ਹੈ। ਇਸ ਫਿਲਮ ਵਿਚ ਪਹਿਲਾਂ ਸੰਨੀ ਦਿਓਲ ਤੇ ਵਰੁਣ ਧਵਨ ਦਾ ਨਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਪੱਕਾ ਪੰਜਾਬੀ ਐਮੀ ਵਿਰਕOn PunjabSeptember 7, 2024 by On PunjabSeptember 7, 20240449 ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਆਪਣੀ ਹਾਲੀਆ ਬੌਲੀਵੁੱਡ ਫਿਲਮ ‘ਖੇਲ ਖੇਲ ਮੇਂ’ ਨਾਲ ਦਰਸ਼ਕਾਂ ’ਤੇ ਵਿਸ਼ੇਸ਼ ਛਾਪ ਛੱਡੀ ਹੈ। ਉਸ ਦਾ ਕਹਿਣਾ ਹੈ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੋਇੰਗ ਦਾ ‘ਸਟਾਰਲਾਈਨਰ’ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਦੇ ਬਿਨਾਂ ਪੁਲਾੜ ਤੋਂ ਰਵਾਨਾOn PunjabSeptember 7, 2024 by On PunjabSeptember 7, 20240480 Boeing’s Starliner return: ਬੋਇੰਗ ਦਾ ‘ਸਟਾਰਲਾਈਨਰ’ ਪੁਲਾੜ ਕੈਪਸੂਲ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams) ਅਤੇ ਬੁਚ ਵਿਲਮੋਰ (Butch Wilmore) ਦੇ ਬਿਨਾਂ ਹੀ ਧਰਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਇੰਡੀਆ’ ਗੱਠਜੋੜ ਦੀ ਕੋਈ ਸੋਚ ਤੇ ਸੇਧ ਨਹੀਂ: ਭਾਜਪਾ ਹਰਿਆਣਾ ਵਿਚ ਕਾਂਗਰਸ ਤੇ ‘ਆਪ’ ਦੇ ਗੱਠਜੋੜ ਸਬੰਧੀ ਬਣੀ ਹੋਈ ਬੇਯਕੀਨੀ ’ਤੇ ਸ਼ਹਿਜ਼ਾਦ ਪੂਨਾਵਾਲਾ ਨੇ ਕੱਸਿਆ ਤਨਜ਼On PunjabSeptember 7, 2024 by On PunjabSeptember 7, 20240476 Haryana Politics: ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗੱਠਜੋੜ ਬਾਰੇ ਬਣੀ ਹੋਈ ਬੇਯਕੀਨੀ ਉਤੇ ਤਨਜ਼ ਕੱਸਦਿਆਂ ਭਾਜਪਾ ਨੇ ਸ਼ਨਿੱਚਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤOn PunjabSeptember 7, 2024 by On PunjabSeptember 7, 20240438 ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ: ਮਾਲੇਰਕੋਟਲਾ ਦੇ 22 ਸਾਲਾ ਨੌਜਵਾਨ ਦਾ ਕਤਲ ਹਮਲੇ ਵਿੱਚ ਬਾਕਸ ਕਟਰ ਦੀ ਹੋਈ ਹਥਿਆਰ ਵਜੋਂ ਵਰਤੋਂOn PunjabSeptember 7, 2024 by On PunjabSeptember 7, 20240478 Punjab’s Sikh Youth Killed In Canada: ਕੈਨੇਡੀਅਨ ਸੂਬੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਹਿਮ ਰਿਪੋਰਟ: ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ 45 ਪ੍ਰਤੀਸ਼ਤ ਜ਼ਿਲ੍ਹੇ ਤਬਦੀਲੀ ਰੁਝਾਨ ਦਾ ਸਾਹਮਣਾ ਕਰ ਰਹੇOn PunjabSeptember 7, 2024 by On PunjabSeptember 7, 20240458 Climate Change Effects: ਇੱਕ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਵਰਤਾਰਿਆਂ/ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ...