82.89 F
New York, US
July 15, 2026
PreetNama

Category : ਖਾਸ-ਖਬਰਾਂ/Important News

ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਅਰੁਣਾਚਲ ਪ੍ਰਦੇਸ਼: ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦ

On Punjab
ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

On Punjab
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ’ਚ ਐੱਮਯੂਵੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀ

On Punjab
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’

On Punjab
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ 5 ਮਹੀਨਿਆਂ ਤੋਂ ਕੀਤੀ ਜਾ ਰਹੀ ਹੈ ਜਾਸੂਸੀ: ਸਰਮਾ

On Punjab
ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ...
ਖਾਸ-ਖਬਰਾਂ/Important News

ਬਾਇਡਨ ਨੇ ਮੋਦੀ ਦੇ ਯੂਕਰੇਨ ਦੌਰੇ ਦੀ ਪ੍ਰਸ਼ੰਸਾ ਕੀਤੀ

On Punjab
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ‘ਸ਼ਾਂਤੀ ਅਤੇ ਮਨੁੱਖਤਾਵਾਦੀ ਸਮਰਥਨ’ ਦੇ...
ਸਮਾਜ/Socialਖਾਸ-ਖਬਰਾਂ/Important News

ਮੈਨੂੰ ਕੁਝ ਹੋਇਆ ਤਾਂ ਫੌਜ ਮੁਖੀ ਅਤੇ ਡੀਜੀ ਆਈਐੱਸਆਈ ਜ਼ਿੰਮੇਵਾਰ ਹੋਣਗੇ: ਇਮਰਾਨ

On Punjab
ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਸ ਹਾਲਤ ਲਈ ਫੌਜ ਤੇ ਆਈਐੱਸਆਈ...
ਖਾਸ-ਖਬਰਾਂ/Important News

ਰੂਸ ਵੱਲੋਂ ਯੂਕਰੇਨ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਜ਼ੋਰਦਾਰ ਹਮਲਾ

On Punjab
ਰੂਸ ਨੇ ਬੀਤੀ ਰਾਤ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਪੂਰੇ ਯੂਕਰੇਨ ਨੂੰ ਮੁੜ ਨਿਸ਼ਾਨਾ ਬਣਾਇਆ ਜਿਸ ’ਚ ਪੰਜ ਵਿਅਕਤੀ ਮਾਰੇ ਗਏ। ਇਨ੍ਹਾਂ ਹਮਲਿਆਂ ਮਗਰੋਂ ਰਾਜਧਾਨੀ ਕੀਵ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੌਨਸੂਨ ਦੌਰਾਨ ਹਿਮਾਚਲ ਨੂੰ 1,195 ਕਰੋੜ ਰੁਪਏ ਦਾ ਨੁਕਸਾਨ, 55 ਸੜਕਾਂ ਬੰਦ

On Punjab
ਸ਼ਿਮਲਾ  ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆ

On Punjab
ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ...