ਸਮਾਜ/Socialਖਬਰਾਂ/Newsਖਾਸ-ਖਬਰਾਂ/Important News15 ਅਗਸਤ ਨੂੰ ਸਕੂਲ ‘ਚ ਨਹੀਂ ਮਿਲੇ ਲੱਡੂ, ਛੁੱਟੀ ਹੋਣ ਤੋਂ ਬਾਅਦ ਮੁੰਡੇ ਨੇ ਟੀਚਰਾਂ ਨੂੰ ਫੜ੍ਹ-ਫੜ੍ਹ ਕੁੱਟਿਆ…On PunjabAugust 16, 2024 by On PunjabAugust 16, 20240365 ਵੈਸੇ ਤਾਂ 15 ਅਗਸਤ ਦੇ ਮੌਕੇ ‘ਤੇ ਸੱਭਿਆਚਾਰਕ ਪ੍ਰੋਗਰਾਮ ਹੁੰਦੇ ਹਨ ਅਤੇ ਫਿਰ ਸਕੂਲ ਵਿੱਚ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਜਾਂਦੀਆਂ ਹਨ। ਪਰ ਕਈ ਵਾਰ ਅਜਿਹਾ...
ਖਬਰਾਂ/Newsਖਾਸ-ਖਬਰਾਂ/Important NewsWeather Alert- IMD ਵੱਲੋਂ 19 ਅਗਸਤ ਤੱਕ ਪੰਜਾਬ ਸਣੇ ਉਤਰੀ ਭਾਰਤ ਦੇ ਮੌਸਮ ਬਾਰੇ ਤਾਜ਼ਾ ਭਵਿੱਖਬਾਣੀ…On PunjabAugust 16, 2024 by On PunjabAugust 16, 20240781 ਦਿੱਲੀ ਅਤੇ ਐਨਸੀਆਰ ਖੇਤਰਾਂ ਵਿਚ ਪਿਛਲੇ 15 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 16 ਅਗਸਤ ਨੂੰ ਦਿੱਲੀ,...
ਖਬਰਾਂ/Newsਖਾਸ-ਖਬਰਾਂ/Important NewsBreaking: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ…On PunjabAugust 16, 2024 by On PunjabAugust 16, 20240510 Breaking: ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ...
ਖਾਸ-ਖਬਰਾਂ/Important Newsਰਾਜਨੀਤੀ/Politicsਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂOn PunjabAugust 10, 2024 by On PunjabAugust 10, 20240392 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ...
ਸਮਾਜ/Socialਖਾਸ-ਖਬਰਾਂ/Important Newsਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤOn PunjabAugust 10, 2024 by On PunjabAugust 10, 20240567 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂOn PunjabAugust 10, 2024 by On PunjabAugust 10, 20240402 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...
ਖਾਸ-ਖਬਰਾਂ/Important Newsਰਾਜਨੀਤੀ/Politicsਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂOn PunjabAugust 10, 2024 by On PunjabAugust 10, 20240413 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
ਖਾਸ-ਖਬਰਾਂ/Important Newsਬੰਗਲਾਦੇਸ਼: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਚਿਤਾਵਨੀ ਮਗਰੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾOn PunjabAugust 10, 2024 by On PunjabAugust 10, 20240570 ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।...
ਖਾਸ-ਖਬਰਾਂ/Important Newsਭਾਰਤ ਮਾਲਦੀਵ ਵਿਚ ਯੂਪੀਆਈ ਭੁਗਤਾਨ ਸੇਵਾਵਾਂ ਸ਼ੁਰੂ ਕਰੇਗਾOn PunjabAugust 10, 2024 by On PunjabAugust 10, 20240314 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਲਈ ਇਕ ਸਮਝੌਤੇ ‘ਤੇ ਹਸਤਾਖ਼ਰ ਕੀਤੇ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਂ… ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ: ਵਿਨੇਸ਼ ਫੋਗਾਟOn PunjabAugust 9, 2024August 9, 2024 by On PunjabAugust 9, 2024August 9, 20240496 ਪੈਰਿਸਪੈਰਿਸ ਓਲੰਪਿਕ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਵਿਚ ਮਹਿਜ਼ 100 ਗ੍ਰਾਮ ਭਾਰ ਵੱਧ ਹੋਣ ਕਰਕੇ ਅਯੋਗ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ...