ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰੇਲਵੇ ਤੋਂ ਰੇਲਗੱਡੀਆਂ ਕਿਰਾਏ ‘ਤੇ ਲੈਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈOn PunjabJuly 17, 2026 by On PunjabJuly 17, 2026093 ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੇ ਚੰਨੀ ਧੜੇ ਦੀ ਬੈਠਕ ਤੋਂ ਬਣਾਈ ਦੂਰੀOn PunjabJuly 16, 2026 by On PunjabJuly 16, 20260104 ਨਵੀਂ ਦਿੱਲੀ- ਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਦਰਮਿਆਨ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਪੰਜਾਬ ਦੇ ਸਾਬਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰOn PunjabJuly 16, 2026 by On PunjabJuly 16, 2026084 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ 2020 ਦੇ ਇੱਕ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsDiljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀOn PunjabJuly 16, 2026 by On PunjabJuly 16, 2026089 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਟੇਜ ਤੋਂ ਦੂਰ ਆਪਣੀ ਨਿੱਜੀ ਜ਼ਿੰਦਗੀ ਦੀ ਇੱਕ ਖ਼ਾਸ ਝਲਕ ਦਿਖਾਈ ਹੈ। ਮਸ਼ਹੂਰ ਮੈਗਜ਼ੀਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਨੀਤੀ ਬਣਾਉਣ ਦੇ ਨਿਰਦੇਸ਼On PunjabJuly 16, 2026 by On PunjabJuly 16, 2026084 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤਿੰਨ ਮਹੀਨਿਆਂ ਦੇ ਅੰਦਰ ਅਜਿਹੇ ਕੈਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਿਲਮ ‘ਸਤਲੁਜ’ ਲਈ ਨਾਭਾ ਵਿੱਚ ਗੋਲਕ ਲਗਾਈOn PunjabJuly 16, 2026 by On PunjabJuly 16, 2026090 ਨਾਭਾ- ਇੱਥੋਂ ਨੇੜਲੇ ਪਿੰਡ ਥੂਹੀ ਵਿਚ ਅੱਜ ਸੰਗਰਾਂਦ ਮੌਕੇ ਭਰਵੇਂ ਇਕੱਠ ਵਿੱਚ ਪਿੰਡ ਵਾਸੀਆਂ ਨੇ ਫਿਲਮ ‘ਸਤਲੁਜ’ ਦੇ ਨਿਰਮਾਤਾ ਨੂੰ ਆਪਣੀ ਹਮਾਇਤ ਦਿੰਦਿਆਂ ਆਪਣੀ ਟਿਕਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSIR ਡਿਊਟੀ ਦੌਰਾਨ BLO ਦੀ ਕੁੱਟਮਾਰ; ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰOn PunjabJuly 16, 2026 by On PunjabJuly 16, 2026086 ਬਠਿੰਡਾ- ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision – SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮOn PunjabJuly 16, 2026 by On PunjabJuly 16, 2026087 ਚੰਡੀਗੜ੍ਹ- ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਰੀ ਦੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ; 100 ਤੋਂ ਵੱਧ ਜ਼ਖ਼ਮੀOn PunjabJuly 16, 2026 by On PunjabJuly 16, 2026075 ਉੜੀਸਾ- ਉੜੀਸਾ ਦੇ ਪੁਰੀ ਵਿੱਚ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚ ਗਈ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGoindwal Thermal Plant ਦੇ GVK ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; PSPCL ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀOn PunjabJuly 15, 2026 by On PunjabJuly 15, 20260104 ਪਟਿਆਲਾ- ਵਿੱਤੀ ਤੰਗੀ ਨਾਲ ਜੂਝ ਰਹੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵਿੱਚ ਜੀ.ਵੀ.ਕੇ. (GVK) ਪ੍ਰਬੰਧਨ ਅਧੀਨ ਕੰਮ ਕਰ ਰਹੇ...