ਖਬਰਾਂ/Newsਖਾਸ-ਖਬਰਾਂ/Important Newsਦਿੱਲੀ ਪਹੁੰਚ ਗਏ ਅੰਮ੍ਰਿਤਪਾਲ ! ਪੈਰੋਲ ਦੌਰਾਨ 4 ਦਿਨ ਕਿੱਥੇ ਰਹੇਗਾ, ਜਾਣੋ ਵੇਰਵੇOn PunjabJuly 5, 2024 by On PunjabJuly 5, 20240569 ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ।...
ਖਬਰਾਂ/Newsਖਾਸ-ਖਬਰਾਂ/Important NewsAmritpal Singh MP Oath: Airforce ਦੇ ਏਅਰਕ੍ਰਾਫਟ ਵਿਚ ਦਿੱਲੀ ਆ ਰਿਹਾ ਅੰਮ੍ਰਿਤਪਾਲ, VIDEO ਆਈ ਸਾਹਮਣੇOn PunjabJuly 5, 2024 by On PunjabJuly 5, 202401496 ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ।...
ਖਬਰਾਂ/Newsਖਾਸ-ਖਬਰਾਂ/Important Newsਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਦੁਖੀ ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ ‘ਚ ਛਾਲOn PunjabJuly 2, 2024 by On PunjabJuly 2, 20240389 ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਛੇੜਛਾੜ ਅਤੇ ਪਿਤਾ ਨਾਲ ਹੋਈ ਕੁੱਟਮਾਰ ਤੋਂ ਦੁਖੀ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ। ਕੁੱਟਮਾਰ ਦੀ ਸੀਸੀਟੀਵੀ ਫੁਟੇਜ...
ਖਬਰਾਂ/Newsਖਾਸ-ਖਬਰਾਂ/Important Newsਜ਼ੀਕਾ ਵਾਇਰਸ ਦੇ 6 ਮਾਮਲੇ ਮਿਲਣ ਤੋਂ ਬਾਅਦ ਦਹਿਸ਼ਤ, 2 ਗਰਭਵਤੀ ਔਰਤਾਂ ਵੀ ਪੀੜਤ, ਜਾਣੋ ਕੀ ਹਨ ਲੱਛਣOn PunjabJuly 2, 2024 by On PunjabJuly 2, 20240427 ਜ਼ੀਕਾ ਵਾਇਰਸ (zika virus infection) ਨੇ ਇਕ ਵਾਰ ਫਿਰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ...
ਖਬਰਾਂ/Newsਖਾਸ-ਖਬਰਾਂ/Important NewsRain Update: ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ, ਸੜਕਾਂ ਡੁੱਬੀਆਂ, ਅਗਲੇ 4 ਦਿਨ ਅਲਰਟOn PunjabJuly 2, 2024 by On PunjabJuly 2, 202401606 ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ...
ਖਬਰਾਂ/Newsਖਾਸ-ਖਬਰਾਂ/Important NewsWeather Update: ਪੰਜਾਬ ਦੇ 14 ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਭਾਰੀ ਬਾਰਸ਼On PunjabJuly 2, 2024 by On PunjabJuly 2, 202401158 ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।On PunjabJune 27, 2024 by On PunjabJune 27, 20240652 ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮOn PunjabJune 27, 2024 by On PunjabJune 27, 20240690 ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹOn PunjabJune 27, 2024 by On PunjabJune 27, 20240551 ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰOn PunjabJune 27, 2024 by On PunjabJune 27, 20240438 ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...