ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ : ‘ਤੁਸੀਂ ਕਿਸਾਨ ਦੇ ਪੁੱਤਰ ਹੋ ਤਾਂ ਮੈਂ ਮਜ਼ਦੂਰ ਦਾ…’, ਧਨਖੜ ਤੇ ਖੜਗੇ ‘ਚ ਰਾਜ ਸਭਾ ‘ਚ ਹੋਈ ਗਰਮਾ-ਗਰਮ ਬਹਿਸ; ਹੋਇਆ ਹੰਗਾਮਾOn PunjabDecember 13, 2024 by On PunjabDecember 13, 20240429 ਨਵੀਂ ਦਿੱਲੀ : ਸੰਸਦ ਦੀ ਕਾਰਵਾਈ ਦੀ ਸ਼ੁਰੂਆਤ ਅੱਜ ਵੀ ਤੂਫ਼ਾਨੀ ਰਹੀ। ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਬੇਭਰੋਸਗੀ ਮਤਾ ਲਿਆਉਣ ਲਈ ਵਿਰੋਧੀ ਧਿਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਮੇਰੇ ਬੈੱਡਰੂਮ ‘ਚ ਦਾਖਲ ਹੋਈ ਪੁਲਿਸ…’ ਵਾਇਰਲ ਹੋ ਰਿਹਾ ਅੱਲੂ ਅਰਜੁਨ ਦੀ ਗ੍ਰਿਫਤਾਰੀ ਦਾ ਵੀਡੀਓ, ਨਾਲ ਦਿਖਾਈ ਦਿੱਤੀ ਪਤਨੀOn PunjabDecember 13, 2024 by On PunjabDecember 13, 20240485 ਨਵੀਂ ਦਿੱਲੀ : ਤੇਲਗੂ ਸੁਪਰਸਟਾਰ ਅੱਲੂ ਅਰਜੁਨ ਇਨ੍ਹੀਂ ਦਿਨੀਂ ਆਪਣੀ ਤਾਜ਼ਾ ਰਿਲੀਜ਼ ਪੁਸ਼ਪਾ 2 ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲਾਂਕਿ ਹਾਲ ਹੀ ‘ਚ ਇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ 25 ਫੁੱਟ ਹਵਾ ‘ਚ ਉੱਛਲੀ ਕਾਰ, ਫਿਲਮੀ ਸਟਾਈਲ ਦੀ ਘਟਨਾ ਦਾ ਵੀਡੀਓ ਵਾਇਰਲOn PunjabDecember 13, 2024 by On PunjabDecember 13, 20240382 ਮੁੰਬਈ- ਮੁੰਬਈ-ਅਹਿਮਦਾਬਾਦ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਨੇ ਸੜਕ ਦੇ ਇਕ ਹਿੱਸੇ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਹਵਾ ‘ਚ ਕਰੀਬ 25 ਫੁੱਟ ਉੱਛਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਮ ਬਾਜਵਾ ਤੋਂ ਬਾਅਦ Baaghi 4 ‘ਚ ਹੋਈ ਇਸ ਹਸੀਨਾ ਦੀ ਐਂਟਰੀ, Tiger Shroff ਨਾਲ ਲੜਾਏਗੀ ਇਸ਼ਕOn PunjabDecember 13, 2024 by On PunjabDecember 13, 20240426 ਨਵੀਂ ਦਿੱਲੀ : ਟਾਈਗਰ ਸ਼ਰਾਫ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਫਿਲਮੀ ਕਰੀਅਰ ਨੂੰ ਟਰੈਕ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗਿਆ ਹੋਇਆ ਹੈ। ਉਹ ਵੱਡੀਆਂ-ਵੱਡੀਆਂ ਫਿਲਮਾਂ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਧਿਆਪਕਾਂ ਨੂੰ ਬਿਹਤਰ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਮੁਲਕ ਦਾ ਅਨਮੋਲ ਸਰਮਾਇਆ ਬਣਾਉਣ ਲਈ ਆਖਿਆOn PunjabDecember 13, 2024 by On PunjabDecember 13, 20240346 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਮ ਬਾਜਵਾ ਤੋਂ ਬਾਅਦ Baaghi 4 ‘ਚ ਹੋਈ ਇਸ ਹਸੀਨਾ ਦੀ ਐਂਟਰੀ, Tiger Shroff ਨਾਲ ਲੜਾਏਗੀ ਇਸ਼ਕOn PunjabDecember 12, 2024 by On PunjabDecember 12, 20240455 ਨਵੀਂ ਦਿੱਲੀ : ਟਾਈਗਰ ਸ਼ਰਾਫ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਫਿਲਮੀ ਕਰੀਅਰ ਨੂੰ ਟਰੈਕ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗਿਆ ਹੋਇਆ ਹੈ। ਉਹ ਵੱਡੀਆਂ-ਵੱਡੀਆਂ ਫਿਲਮਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsRealme 14x 5G ਭਾਰਤ ‘ਚ 18 ਦਸੰਬਰ ਨੂੰ ਹੋਵੇਗਾ ਲਾਂਚ, 15 ਹਜ਼ਾਰ ਤੋਂ ਘੱਟ ਦੇ ਫੋਨ ‘ਚ ਪਹਿਲੀ ਵਾਰ ਮਿਲੇਗਾ ਇਹ ਫੀਚਰOn PunjabDecember 12, 2024 by On PunjabDecember 12, 202401564 ਨਵੀਂ ਦਿੱਲੀ : Realme 14x 5G ਭਾਰਤ ‘ਚ ਜਲਦ ਹੀ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਇਸ ਤੋਂ ਪਹਿਲਾਂ ਫੋਨ ਦੇ ਡਿਜ਼ਾਈਨ ਤੇ ਕਲਰ ਆਪਸ਼ਨ ਨੂੰ ਟੀਜ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਚੈਟਜੀਪੀਟੀ ਹੇਠਾਂ: ਖਤਮ ਹੋਈਆਂ ਯੂਜ਼ਰਜ਼ ਦੀਆਂ ਸਮੱਸਿਆਵਾਂ, ਚੈਟਜੀਪੀਟੀ ਦੁਬਾਰਾ ਸ਼ੁਰੂOn PunjabDecember 12, 2024 by On PunjabDecember 12, 20240450 ਨਵੀਂ ਦਿੱਲੀ: OpenAI ਚੈਟਜੀਪੀਟੀ Down: OpenAI ਨੇ ਵੀਰਵਾਰ ਸਵੇਰ ਨੂੰ ਆਈ ਵੱਡੀ ਗਲੋਬਲ ਆਊਟੇਜ ਤੋਂ ਬਾਅਦ ਆਪਣੇ ਪ੍ਰਸਿੱਧ ਚੈਟਬੋਟ ਚੈਟਜੀਪੀਟੀ ਦੀਆਂ ਸੇਵਾਵਾਂ ਨੂੰ ਸਫਲਤਾਪੂਰਵਕ ਬਹਾਲ ਕਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsWhatsApp ਹੈਕ: ਕੋਈ ਹੋਰ ਤਾਂ ਨਹੀਂ ਪੜ੍ਹ ਰਿਹੈ ਨਿੱਜੀ ਮੈਸੇਜ, ਆਸਾਨੀ ਨਾਲ ਲਗਾਓ ਪਤਾ ਕਿ ਤੁਹਾਡਾ WhatsApp ਤਾਂ ਨਹੀਂ ਹੋਇਆ ਹੈਕOn PunjabDecember 12, 2024 by On PunjabDecember 12, 20240409 ਨਵੀਂ ਦਿੱਲੀ- WhatsApp ਦੁਨੀਆ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੈਸੇਜਿੰਗ ਐਪ ਹੈ। ਅੱਜ ਦਫਤਰ ਅਤੇ ਰੋਜ਼ਾਨਾ ਦੇ ਕੰਮਾਂ ਲਈ ਵ੍ਹਟਸਐਪ ਤੋਂ ਬਿਨਾਂ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਤਲੀਆਂ ਨਹੀਂ, ਇੱਥੇ ਕੁੜੀਆਂ ਵਿਆਹ ਲਈ ਹੋਣੀਆਂ ਚਾਹੀਦੀਆਂ ਹਨ ਮੋਟੀਆਂ, ਪਤਲੀਆਂ ਹੋਣ ‘ਤੇ ਤੁੰਨ ਕੇ ਖਾਣਾ ਖੁਆਇਆ ਜਾਂਦੈOn PunjabDecember 12, 2024 by On PunjabDecember 12, 20240454 ਨਵੀਂ ਦਿੱਲੀ : ਮੌਰੀਤਾਨੀਆ ਉੱਤਰ-ਪੱਛਮੀ ਅਫਰੀਕਾ ਵਿੱਚ ਇੱਕ ਦੇਸ਼ ਹੈ, ਜੋ ਆਪਣੀਆਂ ਬਹੁਤ ਸਾਰੀਆਂ ਵਿਲੱਖਣ ਪਰੰਪਰਾਵਾਂ ਅਤੇ ਸੱਭਿਆਚਾਰਾਂ ਲਈ ਜਾਣਿਆ ਜਾਂਦਾ ਹੈ। ਇਹਨਾਂ ਵਿੱਚੋਂ ਇੱਕ ਇਹ...