ਖਬਰਾਂ/Newsਖਾਸ-ਖਬਰਾਂ/Important Newsਕੈਨੇਡਾ ਨਿਊਜ਼: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈOn PunjabNovember 25, 2024 by On PunjabNovember 25, 20240505 ਵੈਨਕੂਵਰ-ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਭਲ ਮਸਜਿਦ ਹਿੰਸਾ: ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰOn PunjabNovember 25, 2024 by On PunjabNovember 25, 20240455 ਸੰਭਲ (ਯੂਪੀ)-ਯੂਪੀ ਪੁਲੀਸ ਨੇ ਮੁਗ਼ਲ ਦੌਰ ਦੀ ਇਕ ਮਸਜਿਦ ਦੇ ਅਦਾਲਤੀ ਹੁਕਮਾਂ ਨਾਲ ਹੋਏ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਦੇ ਸਬੰਧ ਵਿਚ ਸੱਤ ਐਫਆਈਆਰਜ਼...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਵਿਧਾਨ ਦੀ ਪ੍ਰਸਤਾਵਨਾ: ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’ ਤੇ ‘ਧਰਮ ਨਿਰਪੱਖ’ ਸ਼ਬਦਾਂ ਖ਼ਿਲਾਫ਼ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖ਼ਾਰਜOn PunjabNovember 25, 2024 by On PunjabNovember 25, 20240463 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਸੋਮਵਾਰ ਨੂੰ ਸੰਵਿਧਾਨ ਵਿੱਚ 1976 ’ਚ ਕੀਤੀ ਗਈ ਦੀ ਤਰਮੀਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖ਼ਾਰਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੋਂ ‘ਆਪ’ ਤੇ ਬਰਨਾਲਾ ਤੋਂ ਕਾਂਗਰਸ ਉਮੀਦਵਾਰ ਜੇਤੂOn PunjabNovember 23, 2024 by On PunjabNovember 23, 20240360 ਚੰਡੀਗੜ੍ਹ:- 🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਹਾਰਾਸ਼ਟਰ ’ਚ ਹਾਕਮ ਮਾਹਯੁਤੀ ਗੱਠਜੋੜ ਮਹਾਂ-ਜਿੱਤ ਵੱਲOn PunjabNovember 23, 2024 by On PunjabNovember 23, 20240525 ਮੁੰਬਈ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਅਤੇ ਰੁਝਾਨਾ ਮੁਤਾਬਕ ਹਾਕਮ ਮਹਾਯੁਤੀ ਗੱਠਜੋੜ ਮਹਾਂ-ਜਿੱਤ ਦਰਜ ਕਰਦਾ ਹੋਇਆ ਜ਼ੋਰਦਾਰ ਬਹੁਮਤ ਵੱਲ ਸੱਤਾ ਬਹਾਲ ਰੱਖਦਾ ਦਿਖਾਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤOn PunjabNovember 23, 2024 by On PunjabNovember 23, 20240444 ਚੰਡੀਗੜ੍ਹ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 10 ਨਕਸਲੀ ਢੇਰOn PunjabNovember 22, 2024 by On PunjabNovember 22, 20240454 ਸੁਕਮਾ-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰOn PunjabNovember 22, 2024 by On PunjabNovember 22, 20240630 ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾOn PunjabNovember 22, 2024 by On PunjabNovember 22, 20240446 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਭਾਰਤ ਬਨਾਮ ਆਸਟ੍ਰੇਲੀਆ 1st ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟOn PunjabNovember 22, 2024 by On PunjabNovember 22, 20240524 ਪਰਥ-India vs Aus 1st Test: ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ...