ਖਬਰਾਂ/Newsਖਾਸ-ਖਬਰਾਂ/Important Newsਸ਼ਮਸ਼ੇਰ ਗਿੱਲ ਕੰਜ਼ਰਵੇਟਿਵ ਪਾਰਟੀ ਦੀ ਨੈਸ਼ਨਲ ਆਊਟਰੀਚ ਸਲਾਹਕਾਰ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤOn PunjabJanuary 12, 2024January 12, 2024 by On PunjabJanuary 12, 2024January 12, 20240608 ਕੈਨੇਡਾ ਦੀ ਪ੍ਰਮੁੱਖ ਵਿਰੋਧੀ ਕੰਜ਼ਰਵਿਟਵ ਪਾਰਟੀ ਆਫ ਕੈਨੇਡਾ ਦੇ ਲੀਡਰ ਪੀਅਰ ਪੌਲੀਵਰ ਨੇ ਸ਼ਮਸ਼ੇਰ ਗਿੱਲ ਨੂੰ ਨੈਸ਼ਨਲ ਆਊਟਰੀਚ ਐਡਵਾਇਜ਼ਰੀ ਕੌਂਸਲ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ...
ਖਬਰਾਂ/Newsਖਾਸ-ਖਬਰਾਂ/Important NewsRamlala Pran Pratishtha : ਰਾਮਲਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਲਈ ਕਿਉਂ ਚੁਣੀ ਗਈ 22 ਜਨਵਰੀ, ਜਾਣੋ ਅੰਦਰ ਦੀ ਕਹਾਣੀOn PunjabJanuary 12, 2024 by On PunjabJanuary 12, 20240448 ਜਿਸ ਦਿਨ ਦੀ ਕਰੋੜਾਂ ਦੇਸ਼ਵਾਸੀ ਉਡੀਕ ਕਰ ਰਹੇ ਸਨ, ਉਹ ਦਿਨ ਨੇੜੇ ਆ ਗਿਆ ਹੈ। 22 ਜਨਵਰੀ, 2024 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਲੱਲਾ...
ਖਬਰਾਂ/Newsਖਾਸ-ਖਬਰਾਂ/Important News2016 ‘ਚ ਲਾਪਤਾ ਹੋਏ ਭਾਰਤੀ ਹਵਾਈ ਸੈਨਾ ਦੇ ਜਹਾਜ਼ ਦਾ ਮਲਬਾ ਬਰਾਮਦ, ਚੇਨਈ ਦੇ ਤੱਟ ਨੇੜੇ ਮਿਲਿਆ ਸਾਮਾਨOn PunjabJanuary 12, 2024 by On PunjabJanuary 12, 20240385 2016 ਵਿਚ ਬੰਗਾਲ ਦੀ ਖਾੜੀ ਉੱਤੇ ਲਾਪਤਾ ਹੋਏ ਭਾਰਤੀ ਹਵਾਈ ਸੈਨਾ ਦੇ AN-32 ਜਹਾਜ਼ (ਰਜਿਸਟ੍ਰੇਸ਼ਨ K-2743) ਦਾ ਮਲਬਾ ਚੇਨਈ ਤੱਟ ਤੋਂ ਲਗਪਗ 140 ਨੌਟੀਕਲ ਮੀਲ...
ਖਬਰਾਂ/Newsਖਾਸ-ਖਬਰਾਂ/Important Newsਪੰਜਾਬ ਏਜੀਟੀਐਫ ਵੱਲੋਂ ਯੂਏਪੀਏ ਕੇਸ ‘ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦOn PunjabJanuary 12, 2024 by On PunjabJanuary 12, 20240398 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ...
ਖਬਰਾਂ/Newsਖਾਸ-ਖਬਰਾਂ/Important Newsਸੁਖਪਾਲ ਸਿੰਘ ਖਹਿਰਾ ਨਾਲ ਨਾਭਾ ਜੇਲ੍ਹ ‘ਚ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ, ਕਿਹਾ- ‘ਸਾਡੇ ਆਗੂਆਂ ਨੂੰ ਬੇਵਜ੍ਹਾ ਕੀਤਾ ਜਾ ਰਿਹੈ ਤੰਗ’On PunjabJanuary 12, 2024 by On PunjabJanuary 12, 20240566 ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਕਰੀਬ ਸਾਢੇ ਤਿੰਨ ਘੰਟੇ...
ਖਾਸ-ਖਬਰਾਂ/Important Newsਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਖਿਤਾਬ ਵਾਪਸ ਲੈਣ ਦੀ ਇੰਗਲੈਂਡ ਤੋਂ ਉੱਠੀ ਮੰਗ, ਜਥੇਦਾਰ ਨੂੰ ਭੇਜਿਆ ਪੱਤਰOn PunjabJanuary 11, 2024 by On PunjabJanuary 11, 20240525 ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਹੁਣ ਅਕਾਲੀ ਦਲ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸਵਾਲ ਵੀ ਪ੍ਰਕਾਸ਼ ਸਿੰਘ ਬਾਦਲ ਨੂੰ...
ਖਾਸ-ਖਬਰਾਂ/Important News:ਅਯੁੱਧਿਆ ਦੇ ਨਾਲ-ਨਾਲ ਅਬੂ ਧਾਬੀ ‘ਚ ਵੀ ਮੰਦਰ ਦੀਆਂ ਤਿਆਰੀਆਂ, 14 ਫਰਵਰੀ ਨੂੰ ਪੀਐਮ ਮੋਦੀ ਕਰਨਗੇ ਉਦਘਾਟਨOn PunjabJanuary 11, 2024 by On PunjabJanuary 11, 20240612 ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮ ਮੰਦਿਰ ਵਿੱਚ ਹੋਣ ਵਾਲੇ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਰਾਮ ਮੰਦਰ...
ਸਮਾਜ/Socialਖਾਸ-ਖਬਰਾਂ/Important Newsਗੁਰਪਤਵੰਤ ਸਿੰਘ ਪੰਨੂ ਮਾਮਲੇ ’ਚ ਅਮਰੀਕੀ ਸਰਕਾਰ ਨੂੰ ਤਿੰਨ ਦਿਨਾਂ ਅੰਦਰ ਸਬੂਤ ਦੇਣ ਦੇ ਹੁਕਮ ਜਾਰੀ, ਨਿਖਿਲ ਗੁਪਤਾ ਦੀ ਪਟੀਸ਼ਨ ‘ਤੇ ਕੀਤੀ ਕਾਰਵਾਈOn PunjabJanuary 11, 2024 by On PunjabJanuary 11, 20240397 ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ’ਚ ਨਿਊਯਾਰਕ ਦੀ ਅਦਾਲਤ ਨੇ ਸਰਕਾਰ ਨੂੰ ਨਿਖਿਲ ਗੁਪਤਾ ਨੂੰ ਉਨ੍ਹਾਂ ਸਬੂਤਾਂ ਦੀ ਜਾਣਕਾਰੀ ਦੇਣ...
ਖਾਸ-ਖਬਰਾਂ/Important NewsIsrael-Hamas War : ‘ਗਾਜ਼ਾ ਪੱਟੀ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ’, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜਾਰੀ ਕੀਤਾ ਬਿਆਨOn PunjabJanuary 11, 2024 by On PunjabJanuary 11, 20240493 ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਅਤੇ ਉਸ ਤੋਂ ਬਾਅਦ ਗਾਜ਼ਾ ਪੱਟੀ ‘ਤੇ ਇਜ਼ਰਾਇਲੀ ਫੌਜ ਦੇ ਜਵਾਬੀ ਹਮਲੇ ਨੂੰ ਤਿੰਨ ਮਹੀਨੇ ਬੀਤ ਚੁੱਕੇ ਹਨ। ਇਸ ਦੌਰਾਨ...
ਖਬਰਾਂ/Newsਖਾਸ-ਖਬਰਾਂ/Important Newsਭਾਰਤ ਵਿਰੋਧੀ ਬਿਆਨ ਤੋਂ ਬਾਅਦ ਹੁਣ ਮਾਲਦੀਵ ਦੀ ਰਾਜਨੀਤੀ ‘ਚ ਆਇਆ ਭੂਚਾਲ, ਰਾਸ਼ਟਰਪਤੀ ਮੁਇਜ਼ੂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀOn PunjabJanuary 9, 2024 by On PunjabJanuary 9, 20240558 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਨਾਗਰਿਕਾਂ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਵਿਰੋਧੀ ਇਸ...