Ballistic Missile : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਿਓਲ ਦੌਰੇ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ
ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਦੱਖਣੀ ਕੋਰੀਆ ਦੌਰੇ ਤੋਂ ਇੱਕ ਦਿਨ ਪਹਿਲਾਂ ਉੱਤਰੀ ਕੋਰੀਆ ਨੇ ਬੁੱਧਵਾਰ ਨੂੰ ਪੂਰਬੀ ਸਾਗਰ ਵਿੱਚ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ।...

