ਬਾਜ਼ਾਰ ‘ਚੋਂ ਗਾਇਬ ਹੋ ਰਹੇ ਹਨ 10, 20 ਤੇ 50 ਰੁਪਏ ਦੇ ਨੋਟ, RBI ਨੇ ਬੰਦ ਕੀਤੀ ਛਪਾਈ ! Congress ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ ਦਿਹਾੜੀਦਾਰ ਮਜ਼ਦੂਰ ਅਤੇ ਰੇਹੜੀ ਫੜ੍ਹੀ ਵਾਲੇ ਖਾਲੀ ਨਕਦੀ ‘ਤੇ ਨਿਰਭਰ ਹਨ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਨਲਾਈਨ ਡੈਸਕ, ਨਵੀਂ ਦਿੱਲੀ : RBI ਨੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ ਭਾਰਤੀ ਬਾਜ਼ਾਰਾਂ ਤੋਂ ਛੋਟੇ ਨੋਟ ਲਗਾਤਾਰ ਗਾਇਬ ਹੋ ਰਹੇ ਹਨ। 10, 20...

