ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਬਕਾਰੀ ਨੀਤੀ ਘੁਟਾਲਾ: ਅਦਾਲਤ ਵੱਲੋਂ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀOn PunjabSeptember 13, 2024 by On PunjabSeptember 13, 20240518 ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘੁਟਾਲਾ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਜੈ ਦੇਵਗਨ ਦੀ ‘ਰੇਡ-2’ ਅਗਲੇ ਸਾਲ ਹੋਵੇਗੀ ਰਿਲੀਜ਼On PunjabSeptember 12, 2024 by On PunjabSeptember 12, 20240588 ਬੌਲੀਵੁੱਡ ਅਦਾਕਾਰ ਅਜੈ ਦੇਵਗਨ ਦੀ ਆਉਣ ਵਾਲੀ ਫ਼ਿਲਮ ‘ਰੇਡ-2’ ਅਗਲੇ ਸਾਲ 21 ਫਰਵਰੀ ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦੇ ਨਿਰਦੇਸ਼ਕ ਰਾਜ ਕੁਮਾਰ ਗੁਪਤਾ ਹਨ। ਸਸਪੈਂਸ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹੈਂਡਬਾਲ: ਟੈਗੋਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆOn PunjabSeptember 12, 2024 by On PunjabSeptember 12, 20240457 ਦੇਵੀਗੜ੍ਹ: 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਕਪੁਰ ਅਫਗਾਨਾ ਦੇਵੀਗੜ੍ਹ ਦੀਆਂ ਹੈਂਡਬਾਲ ਖਿਡਾਰਨਾਂ ਨੇ ਅੰਡਰ-19 ਵਰਗ ਵਿੱਚ ਪਟਿਆਲਾ-3 ਦੀ ਟੀਮ ਨੂੰ ਹਰਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਟਿਆਲਾ ਪੈਰਾ-ਓਲੰਪਿਕ ’ਚ ਸੋਨ ਤਗ਼ਮਾ ਜਿੱਤ ਕੇ ਪਰਤੇ ਹਰਵਿੰਦਰ ਸਿੰਘ ਦਾ ਨਿੱਘਾ ਸਵਾਗਤOn PunjabSeptember 12, 2024 by On PunjabSeptember 12, 20240469 ਪੈਰਿਸ ਵਿੱਚ ਪੈਰਾ-ਓਲੰਪਿਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਕੇ ਪਰਤੇ ਤੀਰ-ਅੰਦਾਜ਼ ਹਰਵਿੰਦਰ ਸਿੰਘ ਤੇ ਸੈਮੀਫਾਈਨਲ ਤੱਕ ਜਾਣ ਵਾਲੀ ਤੀਰ-ਅੰਦਾਜ਼ ਪੂਜਾ ਦਾ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂOn PunjabSeptember 12, 2024 by On PunjabSeptember 12, 20240584 ਸੋਸ਼ਲ ਮੀਡੀਆ ਕੰਪਨੀ ਮੈਟਾ ਨੇ ਮੈਸੇਜਿੰਗ ਫੋਰਮ ਵਟਸਐਪ ਦੇ ਬਿਜ਼ਨਸ ਹਿੱਸੇ ਵਿੱਚ ਕਈ ਨਵੀਂਆਂ ਖੂਬੀਆਂ ਅਤੇ ਸੁਵਿਧਾਵਾਂ ਨੂੰ ਪੇਸ਼ ਕਰਦੇ ਹੋਏ ਦੱਸਿਆ ਕਿ ਵੱਡੀ ਗਿਣਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੈਂਸੈਕਸ ਪਹਿਲੀ ਵਾਰ 83,000 ਦੇ ਪਾਰ, ਨਿਫ਼ਟੀ 25,400 ਤੋਂ ਉੱਪਰOn PunjabSeptember 12, 2024 by On PunjabSeptember 12, 20240589 Stock Market: ਸਟਾਕ ਮਾਰਕੀਟ ਨੇ ਵੀਰਵਾਰ ਨੂੰ ਰਿਕਾਰਡ ਤੋੜ ਦਿੱਤਾ ਹੈ, ਸੈਂਸੈਕਸ ਅਤੇ ਨਿਫਟੀ ਦੋਵੇਂ ਰਿਕਾਰਡ ਉੱਚੇ ਪੱਧਰ ‘ਤੇ ਬੰਦ ਹੋਏ। ਸੈਂਸੈਕਸ 1,439.55 ਅੰਕਾਂ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਚੰਡੀਗੜ੍ਹ ਗਰਨੇਡ ਧਮਾਕਾ: ਸ਼ੱਕੀਆਂ ਦੀ ਸੂਚਨਾ ਦੇਣ ’ਤੇ 2 ਲੱਖ ਰੁਪਏ ਦਾ ਇਨਾਮ ਐਲਾਨਿਆOn PunjabSeptember 12, 2024 by On PunjabSeptember 12, 20240514 Chandigarh Grenade Attack: ਚੰਡੀਗੜ੍ਹ ਪੁਲੀਸ ਨੇ ਬੰਬ ਧਮਾਕੇ ਦੇ ਮਾਮਲੇ ਵਿਚ ਸ਼ਾਮਲ ਹੋਰ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪ੍ਰਧਾਨ ਮੰਤਰੀ ਦੇ ਚੀਫ਼ ਜਸਟਿਸ ਦੇ ਘਰ ਗਣਪਤੀ ਪੂਜਾ ਸਮਾਰੋਹ ’ਚ ਸ਼ਾਮਲ ਹੋਣ ’ਤੇ ਵਿਵਾਦ ਭਾਜਪਾ ਨੇ ਸੇਧਿਆ ਵਿਰੋਧੀ ਧਿਰ ’ਤੇ ਨਿਸ਼ਾਨਾOn PunjabSeptember 12, 2024 by On PunjabSeptember 12, 20240581 ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਗਣਪਤੀ ਪੂਜਾ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਭਾਰਤੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਪਾਰਟੀ ’ਚ ਕੇਕ ਖਾਣ ਕਾਰਨ ਬੱਚਿਆਂ ਦੀ ਸਿਹਤ ਵਿਗੜੀOn PunjabSeptember 11, 2024 by On PunjabSeptember 11, 20240542 ਇੱਥੇ ਲੰਘੀ ਰਾਤ ਇੱਕ ਬੱਚੇ ਦੇ ਜਨਮ ਦਿਨ ਦੀ ਪਾਰਟੀ ਮੌਕੇ ਇੱਕ ਬੇਕਰੀ ਤੋਂ ਲਿਆ ਕੇ ਖਾਧੇ ਕੇਕ ਅਤੇ ਪੇਸਟਰੀ ਆਦਿ ਨਾਲ ਦਰਜਨ ਭਰ ਬੱਚਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ: ਮੁੱਖ ਮੰਤਰੀOn PunjabSeptember 11, 2024 by On PunjabSeptember 11, 20240540 ਅਸਾਮ ਪੁਲੀਸ ਨੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿਚ ਸੁਰੱਖਿਆ ਕਰਮਚਾਰੀਆਂ...