ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਠਾਣਮਾਜਰਾ ਨੇ ਇੰਤਕਾਲ ਤੇ ਤਕਸੀਮ ਕਰਵਾਉਣ ਦੇ ਮੁੱਦੇ ਚੁੱਕੇOn PunjabSeptember 6, 2024 by On PunjabSeptember 6, 20240553 ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਵਿਧਾਨ ਸਭਾ ਵਿੱਚ ਇੰਤਕਾਲ ਦਰਜ ਕਰਵਾਉਣ ਅਤੇ ਤਕਸੀਮਾਂ ਸਬੰਧੀ ਝਗੜਿਆਂ ਦਾ ਨਿਪਟਾਰਾ ਕਰਨ ਦੇ ਚੁੱਕੇ ਗਏ ਮੁੱਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਰਮਿੰਦਰ ਢੀਂਡਸਾ ਵੱਲੋਂ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾOn PunjabSeptember 6, 2024 by On PunjabSeptember 6, 20240580 ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ’ਤੇ ਅੱਜ ਵੱਖ-ਵੱਖ ਸ਼ਖਸੀਅਤਾਂ ਨੇ ਪਟਿਆਲਾ ਸਥਿਤ ਉਨ੍ਹਾਂ ਦੇ ਘਰ ਪੁੱਜ ਕੇ ਉਨ੍ਹਾਂ ਦੇ ਪੁੱਤਰ ਅਤੇ ‘ਆਪ’...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਾਦਲ ਨੇ ਬਜਾਜ ਪਰਿਵਾਰ ਨਾਲ ਦੁੱਖ ਪ੍ਰਗਟਾਇਆOn PunjabSeptember 6, 2024 by On PunjabSeptember 6, 20240624 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਅਕਾਲੀ ਨੇਤਾ ਅਮਰਿੰਦਰ ਸਿੰਘ ਬਜਾਜ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਬਜਾਜ ਦੀ ਮਾਤਾ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੰਬਈ: ਵਪਾਰਕ ਇਮਾਰਤ ਵਿਚ ਭਿਆਨਕ ਅੱਗ ਲੱਗੀOn PunjabSeptember 6, 2024 by On PunjabSeptember 6, 20240554 Mumbai: ਇਥੇ ਸ਼ੁੱਕਰਵਾਰ ਸਵੇਰੇ ਇਕ ਵਪਾਰਕ ਇਮਾਰਤ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਮੁਸ਼ੱਕਤ ਕਈ ਘੰਟਿਆਂ ਤੋਂ ਜਾਰੀ ਹੈ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ’ਚ ਸ਼ਾਮਲ ਹੋ ਗਏ ਹਨ: ਰਿਵਾਬਾOn PunjabSeptember 6, 2024 by On PunjabSeptember 6, 20240612 ਭਾਜਪਾ ਵਿਧਾਇਕ ਅਤੇ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਕਿਹਾ ਕਿ ਰਵਿੰਦਰ ਜਡੇਜਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੈਂਬਰਸ਼ਿਪ ਮੁਹਿੰਮ ਦੌਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਵੱਲੋ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਅਤੇ ਸਾਥੀਆਂ ਦੇ ਘਰਾਂ ਉੱਤੇ ਛਾਪੇਮਾਰੀOn PunjabSeptember 6, 2024 by On PunjabSeptember 6, 20240590 Kolkata Case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਉਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ ਅਤੇ ਬਰੂਨਈ ਦਾ ਦੌਰਾ ਖਤਮ ਕਰਨ ਤੋਂ ਬਾਅਦ ਪੀਐਮ ਮੋਦੀ ਦਿੱਲੀ ਪਹੁੰਚੇOn PunjabSeptember 6, 2024 by On PunjabSeptember 6, 20240548 PM Narendera Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਅਤੇ ਬਰੂਨਈ ਦੀ ਆਪਣੀ ਤਿੰਨ ਦਿਨਾਂ ਯਾਤਰਾ ਦੀ ਤੋਂ ਬਾਅਦ ਦਿੱਲੀ ਪਰਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਰਾਜਿੰਦਰ ਪਾਲ ਗੌਤਮ ਕਾਂਗਰਸ ’ਚ ਸ਼ਾਮਲOn PunjabSeptember 6, 2024 by On PunjabSeptember 6, 20240591 ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣ ਦੇ ਆਸਾਰOn PunjabSeptember 6, 2024 by On PunjabSeptember 6, 20240451 Haryana Politics: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭੂੰਦੜ ਤੇ ਬ੍ਰਹਮ ਮਹਿੰਦਰਾ ਵੱਲੋਂ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾOn PunjabSeptember 5, 2024 by On PunjabSeptember 5, 20240632 ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਦੇ ਨਾਲ-ਨਾਲ ਪਟਿਆਲਾ ਸ਼ਹਿਰ ਤੇ ਪੰਜਾਬ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ...