ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ ਬਿਲ ਵਿਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਜਾਂ ਬਿਨਾਂ ਪੈਰੋਲ ਉਮਰ ਕੈਦ ਦਿੱਤੇ ਜਾਣ ਦੀ ਤਜਵੀਜ਼
West Bengal anti-rape Bill: ਪੱਛਮੀ ਬੰਗਾਲ ਵਿਧਾਨ ਸਭਾ ਨੇ ਮੰਗਲਵਾਰ ਨੂੰ ਸੂਬੇ ਦਾ ਜਬਰ ਜਨਾਹ ਵਿਰੋਧੀ ਬਿਲ ਵਿਰੋਧੀ ਧਿਰ ਦੀ ਮੁਕੰਮਲ ਹਮਾਇਤ ਸਦਕਾ ਸਰਬ ਸੰਮਤੀ...

