ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਕਰਨਗੇ ਕਮੇਟੀ ਦੀ ਪ੍ਰਧਾਨਗੀ; ਸਿਖ਼ਰਲੀ ਅਦਾਲਤ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਲਈ ਕਿਹਾ
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ...

