ਖਾਸ-ਖਬਰਾਂ/Important NewsPlants In Lunar Soil : ਚੰਦਰਮਾ ਦੀ ਸਿਰਫ 12 ਗ੍ਰਾਮ ਮਿੱਟੀ ‘ਚ ਉਗਾਇਆ ਪੌਦਾ, ਵਿਗਿਆਨੀਆਂ ਨੂੰ ਪਹਿਲੀ ਵਾਰ ਮਿਲੀ ਵੱਡੀ ਸਫਲਤਾOn PunjabMay 17, 2022 by On PunjabMay 17, 20220644 ਮਨੁੱਖ ਚੰਦ ਅਤੇ ਮੰਗਲ ‘ਤੇ ਮਨੁੱਖੀ ਬਸਤੀਆਂ ਸਥਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ, ਪਰ ਸਭ ਤੋਂ ਵੱਡੀ ਚੁਣੌਤੀ ਪਾਣੀ ਅਤੇ ਭੋਜਨ ਹੈ। ਭਾਰਤ ਨੇ...
ਖਾਸ-ਖਬਰਾਂ/Important Newsਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਦੀ ਕਸ਼ਮੀਰੀ ਹਿੰਦੂਆਂ ਨੂੰ ਅਪੀਲ – ਤੁਸੀਂ ਕਸ਼ਮੀਰ ਨਾ ਛੱਡੋ, ਤੁਹਾਡੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀOn PunjabMay 17, 2022 by On PunjabMay 17, 20220462 ਕਸ਼ਮੀਰ ਰੇਂਜ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਮੰਗਲਵਾਰ ਨੂੰ ਕਸ਼ਮੀਰੀ ਹਿੰਦੂਆਂ ਨੂੰ ਕਸ਼ਮੀਰ ਨਾ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ...
ਖਾਸ-ਖਬਰਾਂ/Important Newsਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ ‘ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ ‘ਤੇ ਕੇਸ ਦਰਜOn PunjabMay 17, 2022 by On PunjabMay 17, 20220382 ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ ‘ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ...
ਖਾਸ-ਖਬਰਾਂ/Important Newsਉਨਟਾਰੀਓ ਚੋਣਾਂ: 20 ਪੰਜਾਬੀ ਉਮੀਦਵਾਰ ਮੈਦਾਨ ’ਚ,ਦੇਸ਼ ਦੀਆਂ ਤਿੰਨੇ ਵੱਡੀਆਂ ਸਿਆਸੀ ਪਾਰਟੀਆਂ ਧੀ ਕਰਨਗੇ ਨੁਮਾਇੰਦਗੀOn PunjabMay 16, 2022 by On PunjabMay 16, 20220467 ਕੈਨੇਡਾ ਦੇ ਉਨਟਾਰੀਓ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਲਈ ਇਸ ਵਾਰ ਪੰਜਾਬੀ ਮੂਲ ਦੇ 20 ਉਮੀਦਵਾਰ ਮੈਦਾਨ ’ਚ ਹਨ। ਆਉਂਦੀ 2 ਜੂਨ ਨੂੰ ਸਾਰੇ 124...
ਖਾਸ-ਖਬਰਾਂ/Important NewsKarachi Blast : ਕਨਫਿਊਸ਼ੀਅਸ ਇੰਸਟੀਚਿਊਟ ਦੇ ਚੀਨੀ ਅਧਿਆਪਕਾਂ ਨੇ ਛਡਿਆ ਪਾਕਿਸਤਾਨ , ਮੈਂਡਰਿਨ ਭਾਸ਼ਾ ਦੀ ਦੇ ਰਹੇ ਸਨ ਟ੍ਰੇਨਿੰਗOn PunjabMay 16, 2022 by On PunjabMay 16, 20220383 ਚੀਨ ਨੇ ਕਰਾਚੀ ਯੂਨੀਵਰਸਿਟੀ ਦੇ ਕੰਸੀਰਜ ਇੰਸਟੀਚਿਊਟ ਵਿੱਚ ਪੜ੍ਹਾਉਣ ਵਾਲੇ ਇੰਸਟ੍ਰਕਟਰਾਂ ਨੂੰ ਵਾਪਸ ਬੁਲਾਇਆ। ਕਰਾਚੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਚੀਨੀ ਮੂਲ ਦੇ ਨਾਗਰਿਕਾਂ ਦੇ...
ਖਾਸ-ਖਬਰਾਂ/Important Newsਪਾਕਿਸਤਾਨ : ਮਰੀਅਮ ਨਵਾਜ਼ ਦੀ ਇਮਰਾਨ ਖਾਨ ਨੂੰ ਚਿਤਾਵਨੀ, ‘ਹੱਤਿਆ ਦੀ ਸਾਜ਼ਿਸ਼ ਦੇ ਸਬੂਤ ਦਿਖਾਓ, ਪੀਐੱਮ ਤੋਂ ਵੱਧ ਸੁਰੱਖਿਆ ਦੇਵਾਂਗੇ’On PunjabMay 16, 2022 by On PunjabMay 16, 20220484 ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਨੇਤਾ ਮਰੀਅਮ ਨਵਾਜ਼ ਨੇ ਕਿਹਾ ਹੈ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼...
ਖਾਸ-ਖਬਰਾਂ/Important News22 ਮਈ ਨੂੰ ਖੋਲ੍ਹੇ ਜਾਣੇ ਹਨ ਹੇਮਕੁੰਟ ਸਾਹਿਬ ਤੇ ਲੋਕਪਾਲ ਲਛਮਣ ਦੇ ਕਿਵਾੜ,ਰੋਜ਼ਾਨਾ 5000 ਸ਼ਰਧਾਲੂ ਟੇਕ ਸਕਣਗੇ ਮੱਥਾOn PunjabMay 16, 2022 by On PunjabMay 16, 20220459 ਉੱਤਰਾਖੰਡ ਸਥਿਤ ਸ਼੍ਰੀ ਹੇਮਕੁੰਟ ਸਾਹਿਬ ’ਚ ਇਸ ਵਾਰ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂ ਹੀ ਮੱਥਾ ਟੇਕ ਸਕਣਗੇ। ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ ’ਤੇ ਚਮੋਲੀ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਐੱਸਜੀਪੀਸੀ ਦੇ ਐਕਸ਼ਨ ਤੋਂ ਪਹਿਲਾਂ ਹੀ ਇਸ ਮਾਮਲੇ ਨੂੰ ਲੈੈ ਕੇ ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ, ਜਾਣੋ ਕੀ ਹੈ ਪੂਰਾ ਮਾਮਲਾOn PunjabMay 16, 2022 by On PunjabMay 16, 20220513 ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਦਾੜ੍ਹੀ-ਮੁੱਛਾਂ...
ਖਾਸ-ਖਬਰਾਂ/Important Newsਰਾਜਨੀਤੀ/PoliticsCM ਭਗਵੰਤ ਮਾਨ ਦੀ ਲੋਕ ਮਿਲਣੀ ਬਣੀ ਲੋਕਾਂ ਲਈ ਮੁਸੀਬਤ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਜਾਣੋ ਕਿਉਂOn PunjabMay 16, 2022 by On PunjabMay 16, 20220421 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 11 ਵਜੇ ਆਪ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਪੰਜਾਬ ਭਵਨ ਵਿਚ ਲੋਕ ਮਿਲਣੀ ਪ੍ਰੋਗਰਾਮ ਰੱਖਿਆ...
videoਖਾਸ-ਖਬਰਾਂ/Important Newshttps://www.youtube.com/watch?v=FijmzMoFS7AOn PunjabMay 14, 2022 by On PunjabMay 14, 20220373 ...