ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏOn PunjabJune 26, 2024 by On PunjabJune 26, 20240517 ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।On PunjabJune 26, 2024 by On PunjabJune 26, 20240571 ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼On PunjabJune 26, 2024 by On PunjabJune 26, 20240602 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੂਜੇ ਦਿਨ ਰਾਹੁਲ, ਅਖਿਲੇਸ਼, ਹੇਮਾ ਮਾਲਿਨੀ ਤੇ ਓਵਾਇਸੀ ਨੇ ਸਹੁੰ ਚੁੱਕੀOn PunjabJune 26, 2024 by On PunjabJune 26, 20240547 ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਭੁੱਖ ਹੜਤਾਲ ’ਤੇ ਬੈਠੀ ਆਤਿਸ਼ੀ ਦੀ ਸਿਹਤ ਵਿਗੜੀOn PunjabJune 26, 2024 by On PunjabJune 26, 20240505 ਦਿੱਲੀ ਦੀ ਜਲ ਮੰਤਰੀ ਆਤਿਸ਼ੀ ਮਾਰਲੇਨਾ ਜੋ ਕੌਮੀ ਰਾਜਧਾਨੀ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ, ਨੂੰ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀOn PunjabJune 26, 2024 by On PunjabJune 26, 20240629 ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼On PunjabJune 26, 2024 by On PunjabJune 26, 20240696 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇੱਕ ਅਹਿਮ ਦਸਤਾਵੇਜ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਲੋਕ ਸਭਾ ਸਪੀਕਰ ਬਾਰੇ ਨਾ ਬਣੀ ਸਹਿਮਤੀ, ਐੱਨਡੀਏ ਦੇ ਓਮ ਬਿਰਲਾ ਤੇ ਇੰਡੀਆ ਦੇ ਸੁਰੇਸ਼ ਵਿਚਾਲੇ ਮੁਕਾਬਲਾ ਅੱਜOn PunjabJune 26, 2024 by On PunjabJune 26, 20240591 ਅਠਾਰ੍ਹਵੀਂ ਲੋਕ ਸਭਾ ਦੇ ਸਪੀਕਰ ਦੀ ਚੋਣ ਬੁੱਧਵਾਰ ਨੂੰ ਹੋਵੇਗੀ। ਭਾਜਪਾ ਦੀ ਅਗਵਾਈ ਵਾਲੇ ਸੱਤਾਧਾਰੀ ਐੱਨਡੀਏ ਗੱਠਜੋੜ ਨੇ ਸਪੀਕਰ ਦੇ ਅਹੁਦੇ ਲਈ ਓਮ ਬਿਰਲਾ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਲਹਿਰਾਗਾਗਾ: ਗਰੀਬੀ ਤੇ ਕਰਜ਼ੇ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਜਾਨ ਦਿੱਤੀOn PunjabJune 26, 2024 by On PunjabJune 26, 20240573 ਨੇੜਲੇ ਪਿੰਡ ਚੋਟੀਆਂ ਵਿੱਚ 45 ਸਾਲਾ ਮਜ਼ਦੂਰ ਲਾਭ ਸਿੰਘ ਪੁੱਤਰ ਜੇਠੂ ਸਿੰਘ ਨੇ ਗਰੀਬ ਅਤੇ ਕਰਜ਼ੇ ਕਾਰਨ ਘਰ ਦੇ ਗਾਡਰ ਨਾਲ ਫਾਹਾ ਲੈ ਲਿਆ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥOn PunjabJune 26, 2024 by On PunjabJune 26, 20240464 ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ...