ਖਾਸ-ਖਬਰਾਂ/Important NewsPakistan General Election 2024 : ਮਾਨਸੇਹਰਾ ਖੇਤਰ ਤੋਂ ਚੋਣ ਲੜਨਗੇ ਨਵਾਜ਼ ਸ਼ਰੀਫ਼, ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰOn PunjabDecember 21, 2023 by On PunjabDecember 21, 20230572 ਪਾਕਿਸਤਾਨ ਦੀਆਂ ਆਮ ਚੋਣਾਂ 2024। ਪਾਕਿਸਤਾਨ ਵਿੱਚ ਅਗਲੇ ਸਾਲ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਵਾਈ...
ਖਾਸ-ਖਬਰਾਂ/Important Newsਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ ਹਵਾਈ ਸਫ਼ਰ ‘ਤੇ ਖਰਚਿਆ 400 ਕਰੋੜOn PunjabDecember 21, 2023 by On PunjabDecember 21, 20230576 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ...
ਖਾਸ-ਖਬਰਾਂ/Important Newsਕੈਨੇਡਾ ਘੁੰਮਣ ਗਏ ਪੁਲਿਸ ਮੁਲਾਜ਼ਮ ਨਹੀਂ ਪਰਤੇ, ਬਰਖਾਸਤOn PunjabDecember 21, 2023 by On PunjabDecember 21, 20230624 ਜਲੰਧਰ: ਕੈਨੇਡਾ ਅਤੇ ਆਸਟ੍ਰੇਲੀਆ ਦੌਰੇ ’ਤੇ ਗਏ ਜਲੰਧਰ ਪੁਲਿਸ ਦੇ ਪੰਜ ਮੁਲਾਜ਼ਮ ਵਾਪਸ ਨਹੀਂ ਪਰਤੇ। ਇਸ ਲਈ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ...
ਖਬਰਾਂ/Newsਖਾਸ-ਖਬਰਾਂ/Important Newsਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਲੜੇਗੀ BJP ਦੀ ਟਿਕਟ ‘ਤੇ ਚੋਣ!On PunjabDecember 21, 2023December 21, 2023 by On PunjabDecember 21, 2023December 21, 20230490 ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਚੋਣ ਲੜਨ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਉਸ ਦੇ ਪਿਤਾ ਦੇ ਸਾਹਮਣੇ ਆਏ ਬਿਆਨ ਨਾਲ...
ਖਾਸ-ਖਬਰਾਂ/Important Newsਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੂੰ ਈਡੀ ਨੇ ਭੇਜਿਆ ਨੋਟਿਸ 9 hours agoOn PunjabDecember 21, 2023 by On PunjabDecember 21, 20230526 ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੂੰ ਈਡੀ ਨੇ ਨੋਟਿਸ ਭੇਜਿਆ ਹੈ। ਗੌਰੀ ਖਾਨ ਲਖਨਊ ਦੀ ਰੀਅਲ ਅਸਟੇਟ ਕੰਪਨੀ ਤੁਲਸਿਆਨੀ ਗਰੁੱਪ ਦੀ ਬ੍ਰਾਂਡ ਅੰਬੈਸਡਰ ਹੈ।...
ਖਾਸ-ਖਬਰਾਂ/Important Newsਰੋੜਾਂ ਰੁਪਏ ਗਬਨ ਮਾਮਲੇ ‘ਚ ਸਹਿਕਾਰੀ ਸਭਾ ਦੇ ਮੈਨੇਜਰ ਖਿਲਾਫ ਕੇਸ ਦਰਜOn PunjabDecember 21, 2023 by On PunjabDecember 21, 20230655 ਦੋਰਾਹਾ : ਦੋਰਾਹਾ ਪੁਲਿਸ ਵੱਲੋਂ ਸਹਿਕਾਰੀ ਸਭਾ ਦੇ ਮੈਨੇਜਰ ਖਿਲਾਫ ਕਰੋੜਾਂ ਰੁਪਏ ਗਬਨ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਤਫਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਹਾਕਮ ਸਿੰਘ...
ਖਾਸ-ਖਬਰਾਂ/Important Newsਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਘਰ ਦੀ ਉਸਾਰੀ ਦੇ ਚੱਲ ਰਹੇ ਕੰਮ ਦੌਰਾਨ ਵਾਪਰਿਆ ਹਾਦਸਾOn PunjabDecember 20, 2023 by On PunjabDecember 20, 20230536 ਲੰਬੀ : ਬਾਬਾ ਦੀਪ ਸਿੰਘ ਨਗਰ ‘ਚ ਸਿੱਕਾ ਫੈਕਟਰੀ ਕੋਲ ਇਕ ਘਰ ਦੇ ਵਿੱਚ ਚੱਲ ਰਹੇ ਉਸਾਰੀ ਦੌਰਾਨ ਇੱਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ...
ਖਬਰਾਂ/Newsਖਾਸ-ਖਬਰਾਂ/Important Newsਪੰਜਾਬ ਦੇ ਇਸ ਪੰਜਾਬੀ ਗਾਇਕ ਦਾ ਹੋਇਆ ਦੇਹਾਂਤ, ਇਲਾਕੇ ‘ਚ ਸੋਗ ਦੀ ਲਹਿਰOn PunjabDecember 20, 2023December 20, 2023 by On PunjabDecember 20, 2023December 20, 20230473 ਜਲੰਧਰ : ਮਕਸੂਦਾਂ ਦੇ ਨਾਲ ਲੱਗਦੇ ਆਨੰਦ ਨਗਰ ਵਿਖੇ ਰਹੇ ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ 47 ਸਾਲ ਦੀ ਉਮਰ ‘ਚ ਅੱਜ ਸਵੇਰੇ ਅਚਾਨਕ ਦੇਹਾਂਤ...
ਖਾਸ-ਖਬਰਾਂ/Important Newsਬੈਂਕ ਖਾਤੇ ’ਚੋਂ ਕਰੋੜਾਂ ਦੀ ਠੱਗੀ ਮਾਮਲੇ ’ਚ ਦੋ ਹੋਰ ਕਾਬੂ, ਮ੍ਰਿਤਕ ਦੇ ਦੋ ਖਾਤਿਆਂ ’ਚੋਂ ਟਰਾਂਸਫਰ ਕਰ ਦਿੱਤੀ ਸੀ ਰਾਸ਼ੀOn PunjabDecember 20, 2023 by On PunjabDecember 20, 20230513 ਗੜ੍ਹਦੀਵਾਲਾ : ਥਾਣਾ ਗੜ੍ਹਦੀਵਾਲਾ ਪੁਲਿਸ ਨੇ ਬੈਂਕ ਖਾਤੇ ’ਚੋਂ ਕਰੋੜਾਂ ਦੀ ਠੱਗੀ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮਨਜੋਤ ਸਿੰਘ ਵਾਸੀ...
ਖਾਸ-ਖਬਰਾਂ/Important Newsਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਮੰਗੀ ਆਪਣੇ ਰਾਜ ਦਰਮਿਆਨ ਹੋਈਆਂ ਗਲਤੀਆਂ ਤੇ ਬੇਅਦਬੀਆਂ ਦੀ ਮਾਫੀOn PunjabDecember 14, 2023 by On PunjabDecember 14, 20230519 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਹਮੇਸ਼ਾ ਰੋਸ ਰਿਹਾ ਕਿ ਉਹਨਾਂ ਦੀ ਸਰਕਾਰ...