ਸਿਹਤ/Healthਖਾਸ-ਖਬਰਾਂ/Important Newsਸੌਗੀ ਦਾ ਪਾਣੀ ਹੈ ਇਹ 5 ਸਮੱਸਿਆਵਾਂ ਦਾ ਰਾਮਬਾਣ, ਜਾਣੋ ਇਸ ਦੇ ਹੈਰਾਨੀਜਨਕ ਫਾਇਦੇOn PunjabJuly 21, 2023 by On PunjabJuly 21, 20230634 ਸੁੱਕੇ ਮੇਵੇ ਪੌਸ਼ਟਿਕ ਤੱਤਾਂ ਦਾ ਭੰਡਾਰ ਹਨ। ਇਨ੍ਹਾਂ ‘ਚ ਉਹ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਜ਼ਰੂਰੀ ਹਨ। ਇਨ੍ਹਾਂ ਸੁੱਕੇ ਮੇਵਿਆਂ ਵਿੱਚ...
ਖਾਸ-ਖਬਰਾਂ/Important Newsਰਾਜਨੀਤੀ/PoliticsSGPC ਵੱਲੋਂ ਗੁਰਬਾਣੀ ਪ੍ਰਸਾਰਣ ਲਈ ਨਿੱਜੀ ਚੈਨਲ ਨੂੰ ਅਪੀਲ ਕਰਨ ਵਾਲੇ ਬਿਆਨ ‘ਤੇ CM ਦਾ ਤਨਜ਼- ਲਾਲਚ ਦੀ ਹੱਦ ਹੁੰਦੀ ਐ…On PunjabJuly 21, 2023 by On PunjabJuly 21, 20230655 ਜਥੇਦਾਰ ਸ੍ਰੀ ਅਕਾਲ ਤਖ਼ਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਐੱਸਜੀਪੀਸੀ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਐੱਸਜੀਪੀਸੀ ਆਪਣਾ ਚੈਨਲ ਸਥਾਪਿਤ...
ਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਦੇ ਆਦੇਸ਼ ਤੋਂ ਬਾਅਦ SGPC ਦਾ ਵੱਡਾ ਬਿਆਨ; ਕਿਹਾ- PTC ‘ਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣOn PunjabJuly 21, 2023 by On PunjabJuly 21, 20230511 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯੂ-ਟਿਊਬ ਦੇ ਨਾਲ ਪੀਟੀਸੀ...
ਖਾਸ-ਖਬਰਾਂ/Important Newsਜਾਂਚ ’ਚ ਸਹਿਯੋਗ ਨਾ ਕਰਨ ’ਤੇ ਹੋਵੇਗੀ ਇਮਰਾਨ ਖ਼ਾਨ ਦੀ ਗਿ੍ਰਫ਼ਤਾਰੀOn PunjabJuly 21, 2023 by On PunjabJuly 21, 20230384 ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾਹ ਨੇ ਵੀਰਵਾਰ ਨੂੰ ਇਮਰਾਨ ਖ਼ਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਗੁਪਤ ਜਾਣਕਾਰੀ ਲੀਕ ਕਰਨ ਦੇ ਮਾਮਲੇ ਦੀ ਜਾਂਚ...
ਖਾਸ-ਖਬਰਾਂ/Important Newsਕੈਨੇਡਾ ’ਚ ਅਮਰੀਕੀ ਐੱਚ-1ਬੀ ਵੀਜ਼ਾ ਧਾਰਕਾਂ ਦੀ ਅਰਜ਼ੀਆਂ ਦਾ ਕੋਟਾ ਪੂਰਾOn PunjabJuly 21, 2023 by On PunjabJuly 21, 20230452 ਅਮਰੀਕਾ ਦੇ 10 ਹਜ਼ਾਰ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਦੇਸ਼ ’ਚ ਆਉਣ ਤੇ ਕੰਮ ਕਰਨ ਦੀ ਇਜਾਜ਼ਤ ਦੇਣ ਦੇ ਕੈਨੇਡਾ ਸਰਕਾਰ ਦੇ ਫ਼ੈਸਲੇ ਨਾਲ ਭਾਰਤੀ ਪੇਸ਼ੇਵਰਾਂ...
ਖਾਸ-ਖਬਰਾਂ/Important News3074 ਫੁੱਟ ਉੱਚੇ ਸੈਂਟਰਲ ਓਰੇਗਨ ਪਹਾੜ ‘ਤੇ ਪ੍ਰੇਮਿਕਾ ਨਾਲ ਚੜ੍ਹਾਈ ਕਰ ਰਿਹਾ ਸੀ ਵਿਦਿਆਰਥੀ , ਡਿੱਗਣ ਕਾਰਨ ਮੌਤOn PunjabJuly 21, 2023 by On PunjabJuly 21, 20230395 ਓਰੇਗਨ ਦੇ ਕੈਸਕੇਡ ਪਹਾੜਾਂ ਵਿੱਚ ਨੌਰਥ ਸਿਸਟਰ ਦੇ ਸਿਖਰ ਨੇੜੇ ਸੈਂਕੜੇ ਫੁੱਟ ਹੇਠਾਂ ਡਿੱਗਣ ਨਾਲ ਇੱਕ 21 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ...
ਖਾਸ-ਖਬਰਾਂ/Important NewsUS Earthquake: ਅਮਰੀਕਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, ਸੁਨਾਮੀ ਦੇ ਚੇਤਾਵਨੀ ਜਾਰੀOn PunjabJuly 19, 2023 by On PunjabJuly 19, 20230843 ਅਮਰੀਕਾ ਦੇ ਅਲਾਸਕਾ ਦੇ ਤੱਟ ‘ਤੇ ਐਤਵਾਰ ਨੂੰ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰੇਕਟਰ ਸਕੇਲ ‘ਤੇ 7.3 ਦੱਸੀ ਗਈ...
ਖਾਸ-ਖਬਰਾਂ/Important Newsਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ ‘ਚ ਡੁੱਬਣ ਨਾਲ ਮੌਤOn PunjabJuly 19, 2023 by On PunjabJuly 19, 20230600 ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ...
ਖਾਸ-ਖਬਰਾਂ/Important News8 ਅਗਸਤ ਨੂੰ ਸੰਸਦ ਭੰਗ ਕਰੇਗੀ ਪਾਕਿਸਤਾਨ ਸਰਕਾਰOn PunjabJuly 19, 2023 by On PunjabJuly 19, 20230523 ਪਾਕਿਸਤਾਨ ਦੀ ਸੱਤਾਧਾਰੀ ਗੱਠਜੋੜ ਪੀਡੀਐਮ ਦੇ ਮੁੱਖ ਸਹਿਯੋਗੀ ਨੇ ਆਮ ਚੋਣਾਂ ਲਈ ਵਾਧੂ ਸਮਾਂ ਦੇਣ ਲਈ ਆਪਣੇ ਪੰਜ ਸਾਲ ਦੇ ਕਾਰਜਕਾਲ ਦੀ ਸਮਾਪਤੀ ਤੋਂ ਕੁਝ...
English NewsOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsਵਿਅੰਗMiss WORLD PUNJABAN 2023 ਦਾ ਗਰੈਂਡ ਫ਼ੀਨਾਲੇ 22 September 2023 ਨੂੰ Canada ਦੇ ਖ਼ੂਬਸੂਰਤ ਸ਼ਹਿਰ ਮਿਸੀਸਾਗਾ ਦੇ ਜੋਹਨ ਪਾਲ ਪੋਲਿਸ਼ ਕਲਚਰਲ ਸੈਂਟਰ ਵਿਖੇ ਹੋਵੇਗਾOn PunjabJuly 14, 2023July 14, 2023 by On PunjabJuly 14, 2023July 14, 202301166 ਦੁਨੀਆਂ ਭਰ ਦੀਆਂ ਸੱਭ ਤੋਂ ਸੁੰਦਰ ਸ਼ੁਸ਼ੀਲ ਮੁਟਿਆਰਾਂ ਦਾ ਪਹਿਲਾ ਅਤੇ ਇਕੋ ਇਕ ਅੰਤਰ ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਜਿਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ,...