ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPunjab News: ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾOn PunjabMarch 2, 2023 by On PunjabMarch 2, 20230486 ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਕੈਗ ਦੀ ਰਿਪੋਰਟਾਂ ਸਣੇ ਹੋਰ ਰਿਪੋਰਟਾਂ ਨੂੰ ਦਿੱਤੀ ਮਨਜ਼ੂਰੀOn PunjabMarch 1, 2023 by On PunjabMarch 1, 20230621 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ...
ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਪੰਜਾਬੀ ਗਾਇਕ ਜੱਸੀ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਪਿਆਰੀ ਤਸਵੀਰ, ਫੈਨਜ਼ ਕਰ ਰਹੇ ਪਿਆਰ ਦੀ ਵਰਖਾOn PunjabMarch 1, 2023 by On PunjabMarch 1, 20230730 ਪੰਜਾਬੀ ਗਾਇਕ ਜੱਸੀ ਗਿੱਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਗਾਇਕ ਜਲਦ ਹੀ ਸਲਮਾਨ ਖਾਨ ਨਾਲ ਉਨ੍ਹਾਂ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ...
ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਚਮਕੀਲਾ’ ਫਿਲਮ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਇੱਕ ਹੋਰ ਵੀਡੀਓ, ਸਟੇਜ ‘ਤੇ ਗਾਇਆ ਚਮਕੀਲੇ ਦਾ ਇਹ ਗਾਣਾOn PunjabMarch 1, 2023 by On PunjabMarch 1, 20230860 ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਲਾਈਮਲਾਈਟ ਵਿੱਚ ਹਨ। ਦਿਲਜੀਤ ਇੰਨੀਂ ਦਿਨੀਂ ਆਪਣੀ ਫਿਲਮ ‘ਚਮਕੀਲਾ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇੱਥੋਂ ਹਰ...
ਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨ ਨੇ IMF ਦੀ ਮੰਨੀ ਇੱਕ ਹੋਰ ਸ਼ਰਤ, ਜਲਦ ਹੀ ਵਿਆਜ ਦਰਾਂ ‘ਚ ਕਰ ਸਕਦਾ ਹੈ 200 ਬੇਸਿਸ ਪੁਆਇੰਟਸ ਦਾ ਵਾਧਾOn PunjabMarch 1, 2023 by On PunjabMarch 1, 20230431 Pakistan Hikes Interest Rate: ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਕੌਮਾਂਤਰੀ ਮੁਦਰਾ ਫੰਡ ਦੀ ਇੱਕ ਹੋਰ ਸ਼ਰਤ ਮੰਨ ਲਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪਾਕਿਸਤਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsTikTok: ਅਮਰੀਕਾ ‘ਚ ਸਰਕਾਰੀ ਉਪਕਰਨਾਂ ਅਤੇ ਕੈਨੇਡਾ ‘ਚ ਸਰਕਾਰੀ ਫੋਨਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀOn PunjabMarch 1, 2023 by On PunjabMarch 1, 20230496 ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ‘ਤੇ ਭੜਕੇ ਬਿੱਟੂ- ਇਹ ਜਵਾਕ ਜਿਨ੍ਹਾਂ ਦੀ ਰੀਸ ਕਰਦੈ, ਉਨ੍ਹਾਂ ਦਾ ਅੱਜ ਤੱਕ ਕਿਸੇ ਨੇ ਭੋਗ ਵੀ ਨਹੀਂ ਪਾਇਆOn PunjabMarch 1, 2023 by On PunjabMarch 1, 20230466 ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਅੰਮ੍ਰਿਤਪਾਲ ਖਿਲਾਫ ਢਿੱਲ ਵਰਤਣ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਦਿੱਤਾ ਅਸਤੀਫਾOn PunjabMarch 1, 2023 by On PunjabMarch 1, 20230542 ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਉਸ ਸਮੇਂ ਦਿੱਤਾ ਹੈ ਜਦੋਂ ਦਿੱਲੀ ਦੇ ਉਪ ਮੁੱਖ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਵਿਧਾਨ ਸਭਾ ‘ਚ ਸਾਲ 2023-24 ਲਈ ਸਾਲਾਨਾ ਬਜਟ ਅਨੁਮਾਨ ਦੀ ਪੇਸ਼ਕਾਰੀ ਨੂੰ ਪ੍ਰਵਾਨਗੀOn PunjabMarch 1, 2023 by On PunjabMarch 1, 20230488 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੰਜਾਬ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੋਈ ਮਰੇ ਜਾਂ ਜੀਵੇਂ ਸੁਥਰਾ ਘੋਲ ਪਤਾਸੇ ਪੀਵੇ -ਪਰ ਟਰੂਡੋ ਸਰਕਾਰ ਨੂੰ ਕੈਨੇਡਾ ਦੀ ਵਸੋਂ ਵਧਾਉਣ ਅਤੇ ਟੈਕਸ ਨਾਲ ਮਤਲਬ ਹੈOn PunjabFebruary 28, 2023 by On PunjabFebruary 28, 20230658 ਸੁਰਜੀਤ ਸਿੰਘ ਫਲੋਰਾ ਆਬਾਦੀ ਨੂੰ ਵਧਾਉਣ ਲਈ ਕੈਨੇਡਾ ਸਰਕਾਰ ਹਰ ਸਾਲ ਵੱਧ ਤੋਂ ਵੱਧ ਲੋਕਾ ਨੂੰ ਕੈਨੇਡਾ ਦੇ ਵੀਜੇ ਦੇ ਰਹੀ ਹੈ ਕਿਉਂਕਿ ਕੈਨੇਡੀਅਨ ਜਨਮੇ ਲੋਕਾਂ...