ਖਾਸ-ਖਬਰਾਂ/Important NewsPunjab Election 2022: ਪ੍ਰਨੀਤ ਕੌਰ ਨੇ ਕਿਹਾ- ਪਰਿਵਾਰ ਸਭ ਤੋਂ ਉੱਪਰ ਹੈ, ਇਸ ਲਈ ਘਰ ਬੈਠੀ ਹਾਂ, ਕਾਂਗਰਸ ਵੱਲੋਂ ਨਹੀਂ ਲਿਆ ਗਿਆ ਕੋਈ ਨੋਟਿਸOn PunjabFebruary 11, 2022 by On PunjabFebruary 11, 20220582 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੇਰਾ ਪਰਿਵਾਰ ਮੇਰੇ ਲਈ...
ਖਾਸ-ਖਬਰਾਂ/Important Newsਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਨੇ ਵਿਆਹ ਲਈ ਰੱਖੀ ਸ਼ਰਤ, ਚੋਣ ਪ੍ਰਚਾਰ ਦੌਰਾਨ ਕਹੀ ਵੱਡੀ ਗੱਲOn PunjabFebruary 11, 2022 by On PunjabFebruary 11, 20220616 ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਸਿੱਧੂ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਾਰਨ ਸੁਰਖੀਆਂ ‘ਚ ਰਹਿੰਦੀ ਹੈ ਪਰ ਇਨ੍ਹਾਂ ਦੋਵਾਂ ਦਾ ਪ੍ਰਗਟਾਵਾ ਆਪਣੇ ਪਿਤਾ ਦੀ ਚੋਣ...
ਖਾਸ-ਖਬਰਾਂ/Important Newsਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਓ ਤਾਂ ਹੋ ਜਾਓ ਸਾਵਧਾਨ ! ਕੇਂਦਰ ਸਰਕਾਰ ਨੇ ਜਾਰੀ ਕੀਤਾ ਅਲਰਟ, ਜਾਣੋ ਵਜ੍ਹਾOn PunjabFebruary 9, 2022 by On PunjabFebruary 9, 20220611 ਕੈਨੇਡਾ ‘ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।...
ਖਾਸ-ਖਬਰਾਂ/Important Newsਮਨੁੱਖਾਂ ਤੋਂ ਜੰਗਲੀ ਜਾਨਵਰਾਂ ਤਕ ਪਹੁੰਚਿਆ ਕੋਵਿਡ-19, ਓਮੀਕ੍ਰੋਨ ਵੇਰੀਐਂਟ ਨਾਲ ਹਿਰਨ ਹੋਇਆ ਇਨਫੈਕਟਿਡOn PunjabFebruary 9, 2022 by On PunjabFebruary 9, 20220470 ਅਮਰੀਕਾ ‘ਚ ਚਿੱਟੀ ਪੂਛ ਵਾਲੇ ਹਿਰਨ ‘ਚ ਓਮੀਕਰੋਨ ਦੀ ਲਾਗ ਪਾਈ ਗਈ ਹੈ। ਇਹ ਵਾਇਰਸ ਪਹਿਲੀ ਵਾਰ ਉੱਥੋਂ ਦੇ ਕਿਸੇ ਜੰਗਲੀ ਜਾਨਵਰ ‘ਚ ਪਾਇਆ...
ਖਾਸ-ਖਬਰਾਂ/Important Newsਅਮਿਤ ਸ਼ਾਹ ਨੇ ਦਿੱਤਾ ਬੰਦੀ ਸਿੱਖਾਂ ਦੀ ਰਿਹਾਈ ਦਾ ਭਰੋਸਾ, ਸਿੱਖ ਜੱਥੇਬੰਦੀਆਂ ਨੇ ਸ਼ੇਖਾਵਤ ਨਾਲ ਕੀਤੀ ਮੁਲਾਕਾਤOn PunjabFebruary 9, 2022 by On PunjabFebruary 9, 202201159 ਅੱਜ ਫਗਵਾੜਾ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਸਬੰਧ ਵਿੱਚ ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਰਾਹੀਂ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ...
ਖਾਸ-ਖਬਰਾਂ/Important Newsਵੱਡੀ ਕਾਰਵਾਈ : MLA ਸਿਮਰਜੀਤ ਸਿੰਘ ਬੈਂਸ ਗ੍ਰਿਫ਼ਤਾਰ, ਕੋਰਟ ਦੇ ਬਾਹਰ ਸਮਰਥਕਾਂ ਦੀ ਨਾਅਰੇਬਾਜ਼ੀ, ਮਾਹੌਲ ਤਣਾਅਪੂਰਨOn PunjabFebruary 8, 2022 by On PunjabFebruary 8, 20220628 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ ‘ਚ...
ਖਾਸ-ਖਬਰਾਂ/Important News‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲੇ ਕਾਂਗਰਸ, ਬਾਦਲ ਤੇ ਭਾਜਪਾ, ਇਸ ਨਾਪਾਕ ਗਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨOn PunjabFebruary 8, 2022 by On PunjabFebruary 8, 20220593 ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ‘ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ...
ਖਾਸ-ਖਬਰਾਂ/Important NewsRam Rahim News: ਅੱਜ ਸ਼ਾਮ ਗੁਰੂਗ੍ਰਾਮ ਪਹੁੰਚਣਗੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, ਹਨੀਪ੍ਰੀਤ ਦੇ ਵੀ ਆਉਣ ਦੀ ਸੂਚਨਾOn PunjabFebruary 7, 2022 by On PunjabFebruary 7, 202201036 ਰੋਹਤਕ ਦੀ ਸੁਨਾਰੀਆ ਜੇਲ ‘ਚ 2 ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਛੁੱਟੀ ਮਿਲਣ ਤੋਂ...
ਖਾਸ-ਖਬਰਾਂ/Important Newsਡੇਰਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ SGPC ਨੇ ਕਿਹਾ, ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੀ ਹੈ ਭਾਜਪਾOn PunjabFebruary 7, 2022 by On PunjabFebruary 7, 20220623 ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ‘ਚੋਂ ਰਿਹਾਅ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ-ਖਬਰਾਂ/Important NewsPunjab Election 2022: ਸਰਗਰਮ ਸਿਆਸਤ ਤੋਂ ਦੂਰ ਰਹਿਣਗੇ ਸੁਨੀਲ ਜਾਖੜ, ਪੰਜਾਬ ‘ਚ ਕਾਂਗਰਸ ਲਈ ਪੰਜ ਵੱਡੀਆਂ ਚੁਣੌਤੀਆਂOn PunjabFebruary 7, 2022 by On PunjabFebruary 7, 20220534 ਪੰਜਾਬ ਵਿੱਚ ਕਾਂਗਰਸ ਦੇ ਮਜ਼ਬੂਤ ਆਗੂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਰਗਰਮ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ...