ਖਾਸ-ਖਬਰਾਂ/Important Newsਕੇਜਰੀਵਾਲ ਦੀ ਬਰਨਾਲਾ ਰੈਲੀ ਸਬੰਧੀ ਲੋਕਾਂ ‘ਚ ਭਾਰੀ ਉਤਸ਼ਾਹ : ਬਿਲਾਸਪੁਰPritpal KaurJanuary 14, 2019 by Pritpal KaurJanuary 14, 201901457 ਭਗਤਾ ਭਾਈਕਾ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੫ਾਪਤ ਕਰਕੇ ਸੂਬੇ ਵਿਚ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉੱਭਰੇਗੀ...
ਖਾਸ-ਖਬਰਾਂ/Important Newsਸਿੱਧੂ ਦਾ ਦਾਅਵਾ: ਬਾਦਲ ਸਰਕਾਰ ਦੇ 10 ਸਾਲਾਂ ‘ਚ ਇੱਕ ਸ਼ਹਿਰ ਦੀ ਕਮਾਈ ਸੀ 30 ਕਰੋੜ ਤੇ ਹੁਣ ਹੋਵੇਗੀ 300 ਕਰੋੜ ਤੋਂ ਵੱਧPritpal KaurJanuary 12, 2019 by Pritpal KaurJanuary 12, 201901601 ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਇਸ਼ਤਿਹਾਬਾਜ਼ੀ ਰਾਹੀਂ ਸ਼ਹਿਰਾਂ ਦੀ ਵਧ ਰਹੀ ਆਮਦਨ ਤੋਂ ਬਾਗੋਬਾਗ ਹਨ। ਸਿੱਧੂ ਦਾ ਦਾਅਵਾ ਹੈ ਕਿ...
ਖਾਸ-ਖਬਰਾਂ/Important Newsਵਿਧਾਇਕ ਜ਼ੀਰਾ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਬਾਈਕਾਟPritpal KaurJanuary 12, 2019 by Pritpal KaurJanuary 12, 201901596 ਫਿਰੋਜ਼ਪੁਰ ਜ਼ਿਲ੍ਹੇ ਦੇ ਸਰਪੰਚਾਂ ਅਤੇ ਪੰਚਾਂ ਦੇ ਰੱਖੇ ਸਹੁੰ ਚੁੱਕ ਸਮਾਗਮ ਵਿਚ ਅੱਜ ਵਿੱਤ ਮੰਤਰੀ ਪੰਜਾਬ ਪਹੁੰਚੇ, ਜਿਨ੍ਹਾਂ ਨੂੰ ਪਹਿਲੋਂ ਬਿਜਲੀ ਮੁਲਾਜਮਾਂ ਦੇ ਰੋਹ ਦਾ...
ਖਾਸ-ਖਬਰਾਂ/Important Newsਰਾਮ ਰਹੀਮ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 17 ਜਨਵਰੀPritpal KaurJanuary 11, 2019 by Pritpal KaurJanuary 11, 201901833 ਪੰਚਕੂਲਾ- ਪੱਤਰਕਾਰ ਛੱਤਰਪਤੀ ਹੱਤਿਆ ਕੇਸ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ । ਇਸ ਮਾਮਲੇ ਦੀ ਅਗਲੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਕੋਹਲੀ ਨੂੰ ਦਿੱਤੀ ਵਧਾਈOn PunjabJanuary 11, 2019 by On PunjabJanuary 11, 201901631 ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ...
ਖਾਸ-ਖਬਰਾਂ/Important Newsਪੀਪਲ ਫਾਰ ਹਿਊਮੈਨ ਰਾਈਟਸ ਸੰਸਥਾ ਲੋੜਵੰਦਾਂ ਦੀ ਮਦਦ ਲਈ ਆਈ ਅੱਗੇPritpal KaurJanuary 10, 2019 by Pritpal KaurJanuary 10, 201901612 ਕੜਾਕੇ ਦੀ ਪੈ ਰਹੀ ਠੰਡ ਦੇ ਚੱਲਦਿਆ ਜਿਥੇ ਪੰਜਾਬ ਅੰਦਰ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।...
ਖਾਸ-ਖਬਰਾਂ/Important Newsਆਪਣਿਆਂ ਹੱਥੋਂ ਬੇਇੱਜ਼ਤ ਹੋਣਾ ਪਿਆPritpal KaurJanuary 8, 2019 by Pritpal KaurJanuary 8, 201901581 ਸਮਾਜ ਵਿਚ ਰਹਿੰਦੇ ਹੋਏ ਸਭ ਅਨੇਕ ਤਰ੍ਹਾਂ ਦੇ ਕੌੜੇ-ਮਿੱਠੇ ਤਜਰਬੇ ਹੁੰਦੇ ਰਹਿੰਦੇ ਹਨ। ਜ਼ਿੰਦਗੀ ਦੇ ਇਸ ਸਪਰ ‘ਚ ਕਿਸੇ ਨਾਲ ਕੋਈ ਠੱਗੀ ਕਰ ਜਾਂਦਾ ਹੈ,...
ਖਾਸ-ਖਬਰਾਂ/Important Newsਖ਼ੂਨ ਪੀਣੀਆਂ ਸੜਕਾਂPritpal KaurJanuary 8, 2019 by Pritpal KaurJanuary 8, 201901663 ਜਿਵੇਂ-ਜਿਵੇਂ ਇਨਸਾਨ ਤਰੱਕੀ ਕਰਦਾ ਜਾ ਰਿਹਾ ਹੈ ਤਿਵੇਂ-ਤਿਵੇਂ ਉਸ ਦੀ ਜ਼ਿੰਦਗੀ ਵਿਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ-ਪਹਿਲ ਪੈਦਲ ਸਫ਼ਰ ਕੀਤਾ ਜਾਂਦਾ...
ਖਬਰਾਂ/Newsਖਾਸ-ਖਬਰਾਂ/Important Newsਮਾਨ ਨੇ ਖਹਿਰਾ ਨੂੰ ਕਿਉਂ ਦਿੱਤੀ ਮਨਪ੍ਰੀਤ ਬਾਦਲ ਤੋਂ ਸਿੱਖਿਆ ਲੈਣ ਦੀ ਨਸੀਹਤ..?On PunjabJanuary 7, 2019 by On PunjabJanuary 7, 201901535 ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਪਾਰਟੀ ਛੱਡਣ ਦੇ ਫੈਸਲੇ ਮਗਰੋਂ ਨਿੱਤ ਨਵਾਂ ਸ਼ਬਦੀ ਹਮਲਾ ਕੀਤਾ ਜਾ ਰਿਹਾ...
ਖਬਰਾਂ/Newsਖਾਸ-ਖਬਰਾਂ/Important News‘ਆਪ’ ਛੱਡਣ ਮਗਰੋਂ ਖਹਿਰਾ ਭਲਕੇ ਕਰਨਗੇ ਵੱਡਾ ਧਮਾਕਾOn PunjabJanuary 7, 2019 by On PunjabJanuary 7, 201901484 ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਯਾਨੀ ਅੱਠ ਜਨਵਰੀ ਨੂੰ ਵੱਡਾ ਧਮਾਕਾ...