ਖਾਸ-ਖਬਰਾਂ/Important Newsਵਿਵਾਦਾਂ ‘ਚ ਇਮਰਾਨ ਖ਼ਾਨ, ਤੋਹਫ਼ੇ ‘ਚ ਮਿਲਿਆ ਕੀਮਤੀ ਹਾਰ ਵੇਚਣ ਦਾ ਦੋਸ਼, ਜਾਂਚ ਸ਼ੁਰੂOn PunjabApril 13, 2022 by On PunjabApril 13, 20220605 ਸੱਤਾ ‘ਚ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਹਾਰ ਦੀ ਵਿਕਰੀ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪਾਕਿਸਤਾਨ...
ਖਾਸ-ਖਬਰਾਂ/Important Newsਨਿਊਯਾਰਕ ਚ ਦੋ ਸਿੱਖਾਂ ਤੇ ਹਮਲਾ, 10 ਦਿਨਾਂ ਚ ਦੂਜੀ ਘਟਨਾ, ਇਕ ਮੁਲਜ਼ਮ ਗ੍ਰਿਫ਼ਤਾਰOn PunjabApril 13, 2022 by On PunjabApril 13, 20220664 : ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹਮਲਾ ਹੋਇਆ ਹੈ। ਇਹ ਘਟਨਾ ਰਿਚਮੰਡ ਹਿਲਸ ਦੀ ਦੱਸੀ ਜਾ ਰਹੀ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ...
ਖਾਸ-ਖਬਰਾਂ/Important Newsਕੇਜਰੀਵਾਲ ਬਣੇ ਪੰਜਾਬ ਦੇ ‘ਸੂਪਰ ਸੀਐਮ’! ਪੰਜਾਬ ਦੇ ਅਫਸਰਾਂ ਨੂੰ ਦਿੱਲੀ ਤਲਬ ਕਰਨ ‘ਤੇ ਛਿੜਿਆ ਵਿਵਾਦOn PunjabApril 12, 2022 by On PunjabApril 12, 20220625 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫਸਰਾਂ ਨੂੰ ਤਲਬ ਕਰਨ ਨਾਲ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਤਿੱਖਾ...
ਖਾਸ-ਖਬਰਾਂ/Important Newsਅਮਰੀਕਾ ਤੇ ਰੂਸ ਲਈ ਕਿਉਂ ਹੈ ਮਹੱਤਵਪੂਰਨ ਭਾਰਤ ? ਯੂਕਰੇਨ ਯੁੱਧ ਦੌਰਾਨ ਭਾਰਤ ਅੰਤਰਰਾਸ਼ਟਰੀ ਰਾਜਨੀਤੀ ਦੇ ਕੇਂਦਰ ‘ਚ ਕਿਉਂ – ਮਾਹਿਰ ਦੇ ਵਿਚਾਰOn PunjabApril 12, 2022 by On PunjabApril 12, 20220566 ਰੂਸ-ਯੂਕਰੇਨ ਯੁੱਧ ਨੇ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਲਿਆਂਦੀਆਂ ਹਨ। ਇਸ ਦਾ ਅਸਰ ਭਾਰਤ ‘ਤੇ ਵੀ ਪਿਆ ਹੈ। ਉਂਜ, ਇਸ ਜੰਗ ਦੌਰਾਨ ਭਾਰਤ ਕੌਮਾਂਤਰੀ...
ਖਾਸ-ਖਬਰਾਂ/Important Newsਨਾਟੋ ਦਾ ਸਿਧਾਂਤ All for one, One for all ਜਾਣੋ ਮੌਜੂਦਾ ਸਮੇਂ ‘ਚ ਕੀ ਹੈ ਇਸ ਦੇ ਅਰਥOn PunjabApril 12, 2022 by On PunjabApril 12, 20220625 ਯੂਕਰੇਨ ਨਾਲ ਰੂਸ ਦੇ ਸਬੰਧ ਪਹਿਲਾਂ ਹੀ ਨਾਟੋ ਕਾਰਨ ਖ਼ਤਰਨਾਕ ਮੋੜ ‘ਤੇ ਹਨ ਅਤੇ ਹੁਣ ਫਿਨਲੈਂਡ ਅਤੇ ਸਵੀਡਨ ਵੀ ਉਸੇ ਰਾਹ ‘ਤੇ ਚੱਲਦੇ ਨਜ਼ਰ ਆ...
ਖਾਸ-ਖਬਰਾਂ/Important NewsPakistan Politics : ਸ਼ਹਿਬਾਜ਼ ਸ਼ਰੀਫ ਨੇ ਆਪਣੇ ਪਿਤਾ ਦੀ ਮਰਜ਼ੀ ਤੋਂ ਬਿਨਾਂ ਕੀਤਾ ਪਹਿਲਾ ਵਿਆਹ, ਜਾਣੋ- ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂOn PunjabApril 10, 2022 by On PunjabApril 10, 20220493 ਪਾਕਿਸਤਾਨ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਦਾ ਅੰਤ ਹੋ ਗਿਆ ਹੈ। ਸਰਕਾਰ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਸ਼ਨਿਚਰਨਵਾਰ ਨੂੰ ਨੈਸ਼ਨਲ...
ਖਾਸ-ਖਬਰਾਂ/Important NewsRussia-Ukraine War : ਕੀਵ ‘ਤੇ ਕਬਜ਼ਾ ਕਰਨ ਲਈ ਪੁਤਿਨ ਨੇ ਬਣਾਈ ਨਵੀਂ ਰਣਨੀਤੀ, ਜਾਣੋ ਕਿਹੜਾ ਲਿਆ ਵੱਡਾ ਫੈਸਲਾOn PunjabApril 10, 2022 by On PunjabApril 10, 20220669 ਰੂਸ-ਯੂਕਰੇਨ ਜੰਗ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਲੜਾਈ ਅਜੇ ਵੀ ਜਾਰੀ ਹੈ ਅਤੇ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਦੌਰਾਨ ਰੂਸ...
ਖਾਸ-ਖਬਰਾਂ/Important Newsਕੈਨੈਡਾ ਜਾਣ ਵਾਲੇ ਯਾਤਰੀ ਧਿਆਨ ਦੇਣ: ਵੈਨਕੂਵਰ ਤੋ ਦਿੱਲੀ ਦੀਆਂ ਏਅਰ ਕੈਨੇਡਾ ਫਲਾਈਟ ਹੋਈਆਂ ਬੰਦ, ਜਾਣੋ ਕਿਉਂOn PunjabApril 8, 2022 by On PunjabApril 8, 20220779 ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਵਿਚਕਾਰ 2 ਜੂਨ ਤੋਂ ਸਤੰਬਰ 2022 ਦੇ ਸ਼ੁਰੂ ਤੱਕ ਆਪਣੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ...
ਖਾਸ-ਖਬਰਾਂ/Important Newsਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਇਮਰਾਨ ਖਾਨ ਅੱਜ ਦੇਸ਼ ਨੂੰ ਕਰਨਗੇ ਸੰਬੋਧਨ, ਕੈਬਨਿਟ ਤੇ ਪਾਰਟੀ ਦੀ ਬੁਲਾਈ ਬੈਠਕOn PunjabApril 8, 2022 by On PunjabApril 8, 20220582 ਸੁਪਰੀਮ ਕੋਰਟ ਦੇ ਫੈਸਲੇ ਤੋਂ ਹੈਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ...
ਖਾਸ-ਖਬਰਾਂ/Important Newsਮਸ਼ਹੂਰ ਮੰਦਰ ਦੇ ਨਾਂ ’ਤੇ ਪਿਆ ਨਿਊਯਾਰਕ ਦੀ ਸਡ਼ਕ ਦਾ ਨਾਂ ‘ਗਣੇਸ਼ ਟੈਂਪਲ ਸਟਰੀਟ’On PunjabApril 6, 2022 by On PunjabApril 6, 20220727 ਅਮਰੀਕਾ ’ਚ ਹਿੰਦੂ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਹੈ। ਸਾਲ 1977 ’ਚ ਸਥਾਪਤ 45 ਸਾਲ ਪੁਰਾਣੇ ਮਸ਼ਹੂਰ ਮੰਦਰ ਦੇ ਬਾਹਰ ਦੀ ਸਡ਼ਕ ਦਾ...