ਖਾਸ-ਖਬਰਾਂ/Important Newsਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ, ਪੁੱਛਿਆ- ਕਿਸ ਆਧਾਰ ‘ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਫਰਲੋOn PunjabFebruary 18, 2022 by On PunjabFebruary 18, 20220646 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਤਲ ਅਤੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ...
ਖਾਸ-ਖਬਰਾਂ/Important NewsPunjab election 2022 : ਕਾਂਗਰਸ ਨੇ 13 ਨੁਕਾਤੀ ਮੈਨੀਫੈਸਟੋ ਕੀਤਾ ਜਾਰੀ, ਇਕ ਲੱਖ ਸਰਕਾਰੀ ਨੌਕਰੀ ਦਾ ਕੀਤਾ ਵਾਅਦਾOn PunjabFebruary 18, 2022 by On PunjabFebruary 18, 20220608 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ...
ਖਾਸ-ਖਬਰਾਂ/Important Newsਸਾਬਕਾ PM ਡਾ. ਮਨਮੋਹਨ ਸਿੰਘ ਦਾ ਬੀਜੇਪੀ ’ਤੇ ਵੱਡਾ ਹਮਲਾ, ਕਿਹਾ-ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇOn PunjabFebruary 17, 2022 by On PunjabFebruary 17, 20220667 ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ’ਤੇ ਸਿੱਧਾ ਹਮਲਾ ਬੋਲਿਆ...
ਖਾਸ-ਖਬਰਾਂ/Important Newsਪਟਿਆਲਾ ‘ਚ ਦਾਖ਼ਲ ਹੋਣ ਲੱਗਿਆ ਭਗਵੰਤ ਮਾਨ ਦੇ ਕਾਫਲੇ ਨੂੰ ਰੋਕਿਆ ; ਮਾਨ ਨੇ ਕਿਹਾ – ਕੈਪਟਨ ਨੂੰ ਹਾਰਣ ਦਾ ਡਰ, ਤਾਂ ਪਾਇਆ ਅੜਿੱਕਾOn PunjabFebruary 17, 2022 by On PunjabFebruary 17, 20220663 ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੇ ਕਾਫ਼ਲੇ ਨੂੰ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਪੁਲਿਸ ਵੱਲੋਂ ਕੁਝ ਸਮੇਂ ਲਈ ਰੋਕ ਦਿੱਤਾ ਗਿਆ,...
ਖਾਸ-ਖਬਰਾਂ/Important NewsRajnath Singh News: ਰਾਜਨਾਥ ਸਿੰਘ ਨੇ ਕਿਹਾ- ਚੰਨੀ ਕਹਿੰਦੇ ਹਨ ਕਿ ਭਈਏ ਪੰਜਾਬ ਨਹੀਂ ਆਉਣਗੇ, ਵੰਡ ਕੇ ਸੱਤਾ ਹਥਿਆਉਣਾ ਕਾਂਗਰਸ ਦੀ ਨੀਤੀOn PunjabFebruary 17, 2022 by On PunjabFebruary 17, 202201186 ਰਾਜਨਾਥ ਸਿੰਘ ਨੇ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਭਈਏ ਨੂੰ ਪੰਜਾਬ ਨਾ ਆਉਣ ਦੇਣ ਦਾ ਬਿਆਨ ਦੇ ਰਿਹਾ ਸੀ ਤਾਂ ਪ੍ਰਿਅੰਕਾ ਗਾਂਧੀ ਵਾਡਰਾ ਤਾੜੀਆਂ...
ਖਾਸ-ਖਬਰਾਂ/Important NewsEmergency Imposed in Canada : ਕੈਨੇਡਾ ‘ਚ ਐਮਰਜੈਂਸੀ ਲਾਗੂ, ਜਾਣੋ ਪ੍ਰਧਾਨ ਮੰਤਰੀ ਟਰੂਡੋ ਨੇ ਕਿਉਂ ਲਿਆ ਸਖ਼ਤ ਫ਼ੈਸਲਾOn PunjabFebruary 16, 2022 by On PunjabFebruary 16, 202201471 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਟਰੱਕ ਡਰਾਈਵਰਾਂ ਤੇ ਹੋਰ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਐਮਰਜੈਂਸੀ ਲਗਾਈ ਜਾ ਰਹੀ ਹੈ।...
ਖਾਸ-ਖਬਰਾਂ/Important NewsPunjab Election 2022 : ਪੰਜਾਬ ‘ਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਪ੍ਰਕਿਰਿਆ ਮੁਕੰਮਲ, 3.61 ਫ਼ੀਸਦ ਨੇ ਹੀ ਕੀਤੀ ਵੋਟਿੰਗOn PunjabFebruary 16, 2022 by On PunjabFebruary 16, 20220703 ਕੋਵਿਡ ਦੇ ਓਮੀਕ੍ਰੋਨ ਵੇਰੀਐਂਟ (Omicron Variant) ਦੌਰਾਨ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ‘ਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਪ੍ਰਕਿਰਿਆ...
ਖਾਸ-ਖਬਰਾਂ/Important NewsValentine Day Special: ਡਾ. ਨਵਜੋਤ ਕੌਰ ਨੂੰ ਮਨਾਉਣ ਲਈ ਸਿੱਧੂ ਨੂੰ ਵੇਲਣੇ ਪਏ ਸਨ ਪਾਪੜ, ਵਿਆਹ ਤੋਂ ਪਹਿਲਾਂ ਰੱਖੀ ਸੀ ਵੱਡੀ ਸ਼ਰਤOn PunjabFebruary 14, 2022 by On PunjabFebruary 14, 202204379 ਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਦੀ ਪਤਨੀ...
ਖਾਸ-ਖਬਰਾਂ/Important Newsਸੁਖਬੀਰ ਨੇ ਕਾਂਗਰਸ ਦੇ ਪੰਜੇ ਨੂੰ ਦੱਸਿਆ ਖੂਨੀ ਪੰਜਾ, ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ‘ਤੇ ਕੀਤੇ ਤਿੱਖੇ ਹਮਲੇOn PunjabFebruary 14, 2022 by On PunjabFebruary 14, 20220633 ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਵੱਡੀ ਗੱਲ ਆਖੀ ਹੈ। ਸੁਖਬੀਰ ਬਾਦਲ...
ਖਾਸ-ਖਬਰਾਂ/Important Newsਪ੍ਰਧਾਨਮੰਤਰੀ ਜਸਟਿਸ ਟਰੂਡੋ ਨੇ ਪ੍ਰਦਰਸ਼ਕਾਰੀਆਂ ਨੂੰ ਘਰ ਜਾਣ ਦੀ ਕੀਤੀ ਅਪੀਲ, ਹਡ਼ਤਾਲ ਨੂੰ ਖਤਮ ਕਰਵਾਉਣ ਦਾ ਲਿਆ ਸੰਕਲਪOn PunjabFebruary 13, 2022 by On PunjabFebruary 13, 20220498 ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਸ ਟਰੂਡੋ ਨੇ ਪ੍ਰਦਰਸ਼ਨਕਾਰੀਆਂ ਨੂੰ ਘਰ ਜਾਣ ਲਈ ਅਪੀਲ ਕੀਤੀ ਹੈ। ਇਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ ਗੈਰਕਨੂੰਨੀ ਕਾਰਵਾਈ ਖਤਮ...