ਖਾਸ-ਖਬਰਾਂ/Important Newsਭਾਰਤੀ ਮੂਲ ਦੇ ਬ੍ਰਿਟਿਸ਼ ਜਾਸੂਸ ਨੂਰ ਇਨਾਇਤ ਖ਼ਾਨ ਨੂੰ ਲੰਡਨ ਵਿੱਚ ਕੀਤਾ ਗਿਆ ਸਨਮਾਨਿਤ, ਜਾਣੋ ਕੀ ਸੀ ਅਹਿਮ ਯੋਗਦਾਨOn PunjabAugust 29, 2020 by On PunjabAugust 29, 20200720 ਲੰਡਨ: ਭਾਰਤੀ ਮੂਲ ਦੀ ਔਰਤ ਨੂਰ ਇਨਾਇਤ ਖ਼ਾਨ ਉਨ੍ਹਾਂ ਚੁਣੇ ਗਏ ਇਤਿਹਾਸਕ ਸ਼ਖਸੀਅਤਾਂ ਵਿਚ ਸ਼ਾਮਲ ਹੈ ਜਿਨ੍ਹਾਂ ਦੇ ਨਾਂ ‘ਤੇ ਬ੍ਰਿਟੇਨ ਦੀ ਰਾਜਧਾਨੀ ਲੰਡਨ ਦੇ...
ਖਾਸ-ਖਬਰਾਂ/Important Newsਟਰੰਪ ਦਾ ਦਾਅਵਾ: ਕਮਲਾ ਹੈਰਿਸ ‘ਚ ਸਿਖਰਲੇ ਅਹੁਦੇ ਲਈ ਨਹੀਂ ਕਾਬਲੀਅਤ, ਇਵਾਂਕਾ ਟਰੰਪ ਬਿਹਤਰOn PunjabAugust 29, 2020 by On PunjabAugust 29, 20200714 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ‘ਤੇ ਨਿਸ਼ਾਨਾ ਸਾਧਿਦਿਆਂ ਕਿਹਾ ਕਿ ਹੈਰਿਸ ‘ਚ ਸਿਖਰਲੇ ਅਹੁਦੇ ‘ਤੇ ਬਿਰਾਜਮਾਨ ਹੋਣ...
ਖਾਸ-ਖਬਰਾਂ/Important Newsਡੋਨਾਲਡ ਟਰੰਪ ਨੇ ਦੂਜੀ ਵਾਰ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਲਈ ਭਰੀ ਹਾਮੀOn PunjabAugust 28, 2020 by On PunjabAugust 28, 20200605 ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਦੋਵੇਂ ਪਾਰਟੀਆਂ ਦੇ ਨੇਤਾ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰਾਸ਼ਟਰਪਤੀ...
ਖਾਸ-ਖਬਰਾਂ/Important NewsJapan PM Resigns: ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਦਿੱਤਾ ਅਸਤੀਫਾ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾOn PunjabAugust 28, 2020 by On PunjabAugust 28, 20200669 ਟੋਕਿਓ: ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸਿਹਤ ਦੇ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਿੰਜੋ ਆਬੇ ਪਿਛਲੇ ਕਈ ਦਿਨਾਂ ਤੋਂ ਬਿਮਾਰ...
ਖਾਸ-ਖਬਰਾਂ/Important Newsਚੀਨ ਦੇ ਬੈਲਿਸਟਿਕ ਮਿਜ਼ਾਈਲਾਂ ਦਾਗ ਕੇ ਵਧਾਈ ਅਮਰੀਕਾ ਦੀ ਚਿੰਤਾOn PunjabAugust 28, 2020 by On PunjabAugust 28, 20200683 ਵਾਸ਼ਿੰਗਟਨ: ਚੀਨ ਨੇ ਦੱਖਣੀ ਚੀਨ ਸਾਗਰ ਵਿੱਚ ਆਪਣੀਆਂ ਪਹਿਲਾਂ ਐਲਾਨੀਆਂ ਗਈਆਂ ਅਭਿਆਸ ਗਤੀਵਿਧੀਆਂ ਵਿੱਚ ਚਾਰ ਦਰਮਿਆਨੀ ਦੂਰੀ ਦੀਆਂ ਮਿਜ਼ਾਈਲਾਂ ਦਾਗੀਆਂ। ਪੈਂਟਾਗਨ ਨੇ ਵੀਰਵਾਰ ਨੂੰ ਇਹ...
ਖਾਸ-ਖਬਰਾਂ/Important Newsਟੋਮੀ ਲਾਰੇਨ ਨੇ ਟਰੰਪ ਨੂੰ ਕਿਹਾ ‘ਉੱਲੂ’, ਖੂਬ ਵਾਇਰਲ ਹੋ ਰਿਹਾ ਵੀਡੀਓOn PunjabAugust 26, 2020 by On PunjabAugust 26, 20200680 ਅਮਰੀਕੀ ਕੰਜ਼ਰਵੇਟਿਵ ਪੌਲੀਟੀਕਲ ਕਮੈਂਟੇਟਰ ਅਤੇ ਸਾਬਕਾ ਟੈਲੀਵਿਜ਼ਨ ਹੋਸਟ ਟੋਮੀ ਲਾਰੇਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਟੋਮੀ ਲਾਰੇਨ,...
ਖਾਸ-ਖਬਰਾਂ/Important NewsUS Elections 2020: ਟਰੰਪ ਨੇ ਕਮਲਾ ਹੈਰਿਸ ਖ਼ਿਲਾਫ਼ ਨਿੱਕੀ ਹੇਲੀ ਨੂੰ ਚੁਣਿਆ ਸਟਾਰ ਪ੍ਰਚਾਰਕOn PunjabAugust 26, 2020 by On PunjabAugust 26, 202001590 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਭਾਰਤੀਆਂ ਨੂੰ ਭਰਮਾਉਣ ਲਈ ਡੈਮੋਕ੍ਰੇਟਿਕ ਪਾਰਟੀ ਨੇ ਉਪ-ਰਾਸ਼ਟਰਪਤੀ ਅਹੁਦੇ ਲਈ ਕਮਲਾ ਹੈਰਿਸ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ...
ਖਾਸ-ਖਬਰਾਂ/Important Newsਸਾਬਕਾ ਰਾਜਦੂਤ ਨੇ ਬਗੈਰ ਕਿਸੇ ਦੀ ਇਜਾਜ਼ਤ ਅੰਬੈਸੀ ਦੀ ਇਮਾਰਤ ਕੌਢੀਆਂ ਦੇ ਭਾਅ ਵੇਚੀ, ਹੁਣ ਚੱਲੇਗਾ ਕੇਸOn PunjabAugust 26, 2020 by On PunjabAugust 26, 20200723 ਨਵੀਂ ਦਿੱਲੀ: ਪਾਕਿਸਤਾਨ ਵਿੱਚ ਸੈਨਿਕ ਸ਼ਕਤੀ ਦੀ ਮਦਦ ਨਾਲ ਸੱਤਾ ਦੀ ਦੁਰਵਰਤੋਂ ਕਰਨ ਦਾ ਇੱਕ ਹੋਰ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਕੌਮੀ ਜਵਾਬਦੇਹੀ...
ਖਾਸ-ਖਬਰਾਂ/Important Newsਰਿਪਬਲੀਕਨ ਪਾਰਟੀ ਨੇ ਅਧਿਕਾਰਤ ਤੌਰ ‘ਤੇ ਟਰੰਪ ਨੂੰ ਐਲਾਨਿਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰOn PunjabAugust 25, 2020 by On PunjabAugust 25, 20200741 ਵਾਸ਼ਿੰਗਟਨ: ਰਿਪਬਲੀਕਨ ਪਾਰਟੀ ਨੇ ਅਧਿਕਾਰਤ ਤੌਰ ‘ਤੇ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਤੇ ਮਾਈਕ ਪੈਂਸ ਨੂੰ ਉਪ ਰਾਸ਼ਟਰਪਤੀ ਦੇ ਉਮੀਦਵਾਰ ਵਜੋਂ ਨਾਮਜ਼ਦ ਕਰਨ...
ਖਾਸ-ਖਬਰਾਂ/Important Newsਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਬਾਰੇ ਮੁੜ ਚਰਚਾ, ਕੋਮਾ ‘ਚ ਜਾਂ ਹੋਈ ਮੌਤ! ਕੀ ਹੈ ਸੱਚOn PunjabAugust 25, 2020 by On PunjabAugust 25, 20200628 ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਬਾਰੇ ਕਿਆਸਅਰਾਈਆਂ ਜਾਰੀ ਹਨ। ਪੂਰੀ ਦੁਨੀਆ ਦੇ ਲੋਕ ਕਿਮ ਜੋਂਗ ਦੀ ਸਿਹਤ ਬਾਰੇ ਜਾਣਨਾ ਚਾਹੁੰਦੇ ਹਨ। ਇਸ ਦੌਰਾਨ...