ਖਾਸ-ਖਬਰਾਂ/Important Newsਨਿਊਜ਼ੀਲੈਂਡ ‘ਚ 102 ਦਿਨਾਂ ਬਾਅਦ ਆਇਆ ਕੋਰੋਨਾ ਦਾ ਪਹਿਲਾ ਕੇਸ, ਸਖ਼ਤ ਲੌਕਡਾਊਨ ਦਾ ਐਲਾਨOn PunjabAugust 11, 2020 by On PunjabAugust 11, 20200694 ਵੈਲਿੰਗਟਨ: ਅੱਜਕੱਲ੍ਹ ਪੂਰੀ ਦੁਨੀਆ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੀ ਹੈ। ਅਜਿਹੀ ਸਥਿਤੀ ਵਿੱਚ ਨਿਊਜ਼ੀਲੈਂਡ ਨੇ ਦੁਨੀਆ ਸਾਹਮਣੇ ਮਿਸਾਲ ਕਾਇਮ ਕੀਤੀ। ਨਿਊਜ਼ੀਲੈਂਡ ਸਰਕਾਰ ਨੇ ਮਾਰਚ ਦੇ...
ਖਾਸ-ਖਬਰਾਂ/Important Newsਰੂਸ ਬਣੇਗਾ ਕੋਰੋਨਾ ਵੈਕਸੀਨ ਬਣਾਉਣ ਵਾਲਾ ਪਹਿਲਾ ਦੇਸ਼! 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀOn PunjabAugust 9, 2020 by On PunjabAugust 9, 20200569 ਮਾਸਕੋ: ਰੂਸ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਰੂਸ ਦੇ ਉਪ ਸਿਹਤ ਮੰਤਰੀ ਓਲੇਗ ਗ੍ਰਿਡਨੇਵ ਨੇ ਕਿਹਾ ਦੇਸ਼ 12...
ਖਾਸ-ਖਬਰਾਂ/Important Newsਕੋਰੋਨਾ ਵੈਕਸੀਨ ਬਣਾਉਣ ਵਾਲੇ ਦੇਸ਼ਾਂ ਨੂੰ WHO ਨੇ ਕੀਤਾ ਸਾਵਧਾਨOn PunjabAugust 9, 2020 by On PunjabAugust 9, 20200777 ਜਿਨੇਵਾ: ਵਿਸ਼ਵ ਸਿਹਤ ਸੰਗਠਨ WHO ਨੇ ਕੋਰੋਨਾ ਵੈਕਸੀਨ Corona Vaccine ‘ਤੇ ਰਾਸ਼ਟਰਵਾਦ ਖਿਲਾਫ ਚੇਤਾਵਨੀ ਦਿੱਤੀ ਹੈ। WHO ਨੇ ਅਮੀਰ ਦੇਸ਼ਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ...
ਖਾਸ-ਖਬਰਾਂ/Important Newsਜਨਤਾ ਦੇ ਗੁੱਸੇ ਅੱਗੇ ਝੁਕੀ ਲਿਬਨਾਨ ਸਰਕਾਰ, ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਬਿੱਲ ਲਿਆਉਣ ਦਾ ਐਲਾਨOn PunjabAugust 9, 2020 by On PunjabAugust 9, 20200815 ਲਿਬਨਾਨ ‘ਚ ਹੋਏ ਧਮਾਕੇ ਤੋਂ ਬਾਅਦ ਉੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ‘ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਵਿਸ਼ਾਲ ਜਨਤਕ ਰੋਹ...
ਖਾਸ-ਖਬਰਾਂ/Important NewsTik Tok ਖ਼ਿਲਾਫ ਟਰੰਪ ਦਾ ਸਖ਼ਤ ਐਕਸ਼ਨOn PunjabAugust 7, 2020 by On PunjabAugust 7, 20200636 ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਅਮਰੀਕਾ ‘ਚ ਟਿਕਟੌਕ ਦੀ ਮੂਲ ਕੰਪਨੀ ਖ਼ਿਲਾਫ਼ ਕਾਰਜਕਾਰੀ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 45 ਦਿਨਾਂ ਤਕ...
ਖਾਸ-ਖਬਰਾਂ/Important Newsਕੋਰੋਨਾ ਸੰਕਟ ‘ਚ ਫੇਸਬੁੱਕ ਦਾ ਵੱਡਾ ਐਲਾਨ, ਦੇਵੇਗੀ 1000 ਡਾਲਰOn PunjabAugust 7, 2020 by On PunjabAugust 7, 20200882 ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਇੱਕ ਵਾਰ ਜਿੱਥੇ ਦੁਨੀਆਂ ਭਰ ‘ਚ ਲੋਕਾਂ ਦਾ ਰਹਿਣ ਸਹਿਣ ਬਦਲਿਆ, ਉੱਥੇ ਹੀ ਕੰਮ ਕਰਨ ਦੇ ਤਰੀਕਿਆਂ ‘ਚ ਵੀ ਬਦਲਾਅ...
ਖਾਸ-ਖਬਰਾਂ/Important Newsਸਾਊਦੀ ਅਰਬ ਦੇ ਪ੍ਰਿੰਸ ਸਲਮਾਨ ‘ਤੇ ਇਲਜ਼ਾਮ, ਸਾਬਕਾ ਖੁਫੀਆ ਅਧਿਕਾਰੀ ਨੂੰ ਮਰਵਾਉਣ ਦਾ ਯਤਨOn PunjabAugust 7, 2020 by On PunjabAugust 7, 20200731 ਸਾਊਦੀ ਅਰਬ ਦੇ ਪ੍ਰਿੰਸ ਸਲਮਾਨ ‘ਤੇ ਸਾਬਕਾ ਸਾਊਦੀ ਖੁਫੀਆ ਅਧਿਕਾਰੀ ਨੂੰ ਮਰਵਾਉਣ ਲਈ ਕੈਨੇਡਾ ‘ਚ ਆਪਣੇ ਬੰਦੇ ਭੇਜਣ ਦੇ ਇਲਜ਼ਾਮ ਲੱਗੇ ਹਨ। ਅਮਰੀਕਾ ਦੀ ਅਦਾਲਤ...
ਖਾਸ-ਖਬਰਾਂ/Important Newsਵੱਡਾ ਖੁਲਾਸਾ! ਭਾਰਤ ‘ਚ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ ਬਣਾ ਰਿਹਾ ਅਮਰੀਕਾOn PunjabAugust 6, 2020 by On PunjabAugust 6, 20200687 ਵਾਸ਼ਿੰਗਟਨ: ਅਮਰੀਕਾ ਦੀ ਭਾਰਤ ‘ਚ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਇਨ੍ਹਾਂ ਹਥਿਆਰਾਂ ਵਿੱਚ ਹਥਿਆਰਬੰਦ ਡ੍ਰੋਨ ਵੀ ਸ਼ਾਮਲ ਹਨ, ਜੋ...
ਖਾਸ-ਖਬਰਾਂ/Important Newsਅਮਰੀਕਾ ਦਾ ਦਾਅਵਾ! ਕੋਵਿਡ-19 ਦਾ ਨਜਾਇਜ਼ ਲਾਹਾ ਲੈ ਰਿਹਾ ਚੀਨOn PunjabAugust 6, 2020 by On PunjabAugust 6, 20200614 ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਚੀਨ ਹੋਰ ਹਮਲਾਵਰ ਹੋ ਰਿਹਾ ਹੈ। ਅਮਰੀਕੀ ਰੱਖਿਆ ਸਕੱਤਰ ਮਾਰਕ ਐਸਪਰ ਨੇ ਕਿਹਾ ਕਿ ਦੇਸ਼ ਨੇ ਅਸਰ ਕੰਟਰੋਲ ਰੇਖਾ (LAC)...
ਖਾਸ-ਖਬਰਾਂ/Important Newsਰੂਸ ਵੱਲੋਂ ਕੋਰੋਨਾ ਵੈਕਸੀਨ ਦੇ 100% ਸਫ਼ਲ ਟ੍ਰਾਇਲ ਦਾ ਦਾਅਵਾ, WHO ਨਕਾਰਿਆOn PunjabAugust 6, 2020 by On PunjabAugust 6, 20200665 ਮਾਸਕੋ: ਕੋਰੋਨਾ ਵੈਕਸੀਨ ਬਣਾਉਣ ਲਈ ਦੁਨੀਆਂ ਦੇ ਕਈ ਦੇਸ਼ਾਂ ਦੇ ਵਿਗਿਆਨੀ ਜੁਟੇ ਹੋਏ ਹਨ। ਅਜਿਹੇ ‘ਚ ਰੂਸ ਨੇ ਦਾਅਵਾ ਕੀਤਾ ਕਿ ਉਸ ਦੀ ਕੋਰੋਨਾ ਵਾਇਰਸ...