ਖਾਸ-ਖਬਰਾਂ/Important News50 ਕਰੋੜ ਲੋਕਾਂ ਦੀ ਤਨਖ਼ਾਹ ਨਾਲ ਜੁੜਿਆ ਬਿੱਲ ਲੋਕ ਸਭਾ ‘ਚ ਪਾਸOn PunjabJuly 31, 2019 by On PunjabJuly 31, 201902006 ਨਵੀਂ ਦਿੱਲੀ: ਲੋਕ ਸਭਾ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਮਜ਼ਦੂਰੀ ਸਬੰਧੀ ਬਿੱਲ ਸੋਧ 2019 ਨੂੰ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਨਾਲ 50 ਕਰੋੜ ਕਰਮਚਾਰੀਆਂ...
ਖਾਸ-ਖਬਰਾਂ/Important Newsਅੰਤਰਰਾਸ਼ਟਰੀ ਨਗਰ ਕੀਤਰਨ ਤੋਂ ਪਹਿਲਾਂ ਚਾਵਲਾ ਤੇ ਸਿਰਸਾ ਦੀ ‘ਜੱਫੀ’ ਨੇ ਪਾਇਆ ਕਲੇਸ਼, ਵੀਡੀਓ ਵਾਇਰਲOn PunjabJuly 31, 2019 by On PunjabJuly 31, 201901395 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਤਕ ਕੱਢੇ ਜਾਣ ਵਾਲੇ ਪਹਿਲੇ ਕੌਮਾਂਤਰੀ ਨਗਰ ਕੀਰਤਨ ਤੋਂ ਪਹਿਲਾਂ ਮੰਗਲਵਾਰ ਨੂੰ ਵੱਡਾ ਵਿਵਾਦ ਸਾਹਮਣੇ ਆਇਆ ਹੈ।...
ਖਾਸ-ਖਬਰਾਂ/Important Newsਸ਼ਹੀਦੋਂ ਕੀ ਚਿਤਾਓਂ ਪੇ ਲਗੇਂਗੇ ਹਰ ਬਰਸ ਮੇਲੇ, ਹੁਣ ਪਾਕਿਸਤਾਨ ਵੀ ਕਰੇਗਾ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦOn PunjabJuly 31, 2019 by On PunjabJuly 31, 201901390 ਲਾਹੌਰ: ਜੱਲ੍ਹਿਆਂਵਾਲੇ ਬਾਗ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਆਜ਼ਾਦੀ ਦੇ ਪਰਵਾਨੇ ਊਧਮ ਸਿੰਘ ਦੀ 79ਵੀਂ ਬਰਸੀ ਮੌਕੇ ਪਾਕਿਸਤਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸ਼ਹੀਦ...
ਖਾਸ-ਖਬਰਾਂ/Important Newsਅਮਰੀਕੀ ਸ਼ਰਨ ਲਈ ਭੁੱਖ ਹੜਤਾਲ ‘ਤੇ ਡਟੇ ਭਾਰਤੀਆਂ ਨਾਲ ਜ਼ਬਰਦਸਤੀOn PunjabJuly 30, 2019 by On PunjabJuly 30, 201901284 ਹਿਊਸਟਨ: ਅਮਰੀਕਾ ‘ਚ ਸ਼ਰਨ ਲਈ ਭੁੱਖ ਹੜਤਾਲ ‘ਤੇ ਡਟੇ ਭਾਰਤੀਆਂ ਨੂੰ ਜ਼ਬਰੀ ਡ੍ਰਿਪਸ ਚੜ੍ਹਾਈਆਂ ਗਈਆਂ ਹਨ। ਉਹ ਪਿਛਲੇ ਦੋ ਹਫਤਿਆਂ ਤੋਂ ਭੁੱਖ ਹੜਤਾਲ ‘ਤੇ ਸੀ।...
ਖਾਸ-ਖਬਰਾਂ/Important Newsਰਿਹਾਇਸ਼ੀ ਇਲਾਕੇ ‘ਚ ਡਿੱਗਿਆ ਫੌਜੀ ਜਹਾਜ਼, 19 ਮੌਤਾਂOn PunjabJuly 30, 2019 by On PunjabJuly 30, 201901392 ਇਸਲਾਮਾਬਾਦ: ਪਾਕਿਸਤਾਨ ਸੈਨਾ ਦਾ ਜਹਾਜ਼ ਮੰਗਲਵਾਰ ਤੜਕੇ ਰਾਵਲਪਿੰਡੀ ਦੇ ਰਿਹਾਇਸ਼ੀ ਇਲਾਕੇ ‘ਚ ਕ੍ਰੈਸ਼ ਹੋ ਗਿਆ। ਹਾਦਸੇ ‘ਚ ਪੰਜ ਕਰੂ ਮੈਂਬਰਾਂ ਸਣੇ 19 ਲੋਕਾਂ ਦੀ ਮੌਤ...
ਖਾਸ-ਖਬਰਾਂ/Important Newsਪਾਕਿਸਤਾਨ ਨੇ 72 ਸਾਲ ਬਾਅਦ ਖੋਲ੍ਹਿਆ ਮੰਦਰOn PunjabJuly 30, 2019 by On PunjabJuly 30, 201901289 ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਸ਼ਹਿਰ ’ਚ ਪੈਂਦੇ ਹਜ਼ਾਰ ਸਾਲ ਪੁਰਾਣੇ ਮੰਦਰ ਨੂੰ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਮੰਦਰ ਨੂੰ ਪਿਛਲੇ...
ਖਾਸ-ਖਬਰਾਂ/Important Newsਟਰੰਪ ਨੇ ਐਪਲ ਨੂੰ ਪਾਇਆ ਨਵਾਂ ਪੁਆੜਾOn PunjabJuly 30, 2019 by On PunjabJuly 30, 201901303 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਕ ਜੌਇੰਟ ਐਪਲ ਦੀਆਂ ਮੁਸ਼ਕਲਾਂ ਵਧਾਉਣ ਵਾਲਾ ਕਦਮ ਚੁੱਕਿਆ ਹੈ। ਐਪਲ ਦੇ ਸੀਈਓ ਟਿਮ ਕੁੱਕ ਨੂੰ ਚੇਤਾਵਨੀ ਦਿੰਦਿਆਂ ਅਮਰੀਕੀ...
ਖਾਸ-ਖਬਰਾਂ/Important Newsਪਹਿਲੀ ਵਾਰ 500 ਤੋਂ ਵੱਧ ਸ਼ਰਧਾਲੂਆਂ ਨੇ ਟੱਪਿਆ ਕਰਤਾਰਪੁਰ ਲਾਂਘਾOn PunjabJuly 30, 2019 by On PunjabJuly 30, 201901403 ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ।...
ਖਾਸ-ਖਬਰਾਂ/Important Newsਜੀਐਸਟੀ, ਐਫਈਡੀ ਰਾਹੀਂ 2600 ਅਰਬ ਰੁਪਏ ਇਕੱਠੇ ਕਰੇਗਾ ਪਾਕਿOn PunjabJuly 29, 2019 by On PunjabJuly 29, 201901485 ਪਾਕਿਸਤਾਨ ਦੇ ਫੇਡਰਲ ਬੋਰਡ ਆਫ ਰਿਵੇਨਿਊ (ਐਫਬੀਆਰ) ਨੇ ਚਾਲੂ ਵਿੱਤ ਸਾਲ ਵਿਚ ਜੀਐਸਟੀ ਤੇ ਐਫਈਡੀ ਤੋਂ 2600 ਅਰਬ ਰੁਪਏ (ਪਾਕਿਸਤਾਨੀ ਮੁਦਰਾ) ਇਕੱਠੇ ਕਰਨ ਦਾ ਟੀਚਾ...
ਖਾਸ-ਖਬਰਾਂ/Important Newsਕੈਨੇਡਾ ਦੀ PR ਲੈਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਿ਼ਆਲOn PunjabJuly 29, 2019 by On PunjabJuly 29, 201901084 ਵਿਸ਼ਵ ਦੇ ਬੇਹੱਦ ਆਦਰਸ਼ ਦੇਸ਼ਾਂ ਵਿੱਚੋਂ ਇੱਕ ਹੈ ਕੈਨੇਡਾ। ਬਹੁਤੇ ਪੰਜਾਬੀ ਕੈਨੇਡਾ ’ਚ ਜਾ ਕੇ ਸੈਟਲ ਹੋਣਾ ਤਾਂਘਦੇ ਹਨ। ਪੰਜਾਬੀ ਨੌਜਵਾਨਾਂ ਨੂੰ ਅਣ–ਰਜਿਸਟਰਡ ਟ੍ਰੈਵਲ ਏਜੰਟਾਂ...