ਖਾਸ-ਖਬਰਾਂ/Important Newsਅਮਰੀਕਾ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ ‘ਤੇ ਹਮਲਾOn PunjabJuly 27, 2019 by On PunjabJuly 27, 201901333 ਵਾਸ਼ਿੰਗਟਨ: ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਗੁਰਦੁਆਰੇ ਦੇ ਗ੍ਰੰਥੀ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸੈਨ ਫ੍ਰਾਂਸਿਸਕੋ ਤੋਂ 160 ਕਿਲੋਮੀਟਰ ਦੂਰ ਸਥਿਤ ਇੱਕ ਗੁਰਦੁਆਰੇ ਵਿੱਚ...
ਖਾਸ-ਖਬਰਾਂ/Important Newsਅਮਰੀਕਾ ਦਾ ਬਾਰਡਰ ਟੱਪਣ ਵਾਲਿਆਂ ਨੂੰ ਡੱਕਣਗੇ ਟਰੰਪ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾOn PunjabJuly 27, 2019 by On PunjabJuly 27, 201901402 ਵਾਸ਼ਿੰਗਟਨ: ਆਪਣੇ ਦੇਸ਼ ਵਿੱਚ ਗੈਰ ਕਾਨੂੰਨੀ ਪ੍ਰਵਾਸ ਰੋਕਣ ਲਈ ਸਰਹੱਦ ਸੀਲ ਕਰਨ ਲਈ ਬਜ਼ਿੱਦ ਅਮਰੀਕੀ ਰਾਸ਼ਟਰਪਤੀ ਟਰੰਪ ਪ੍ਰਸ਼ਾਸਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ...
ਖਾਸ-ਖਬਰਾਂ/Important NewsTrump ਨੂੰ Apple ‘ਤੇ ਚੜ੍ਹਿਆ ਗੁੱਸਾ, ਗੱਲ ਵਿਗੜੀ ਤਾਂ ਵੱਧ ਸਕਦੇ ਐੱਪਲ ਪ੍ਰੋਡਕਟ ਦੇ ਭਾਅ!On PunjabJuly 27, 2019 by On PunjabJuly 27, 201905173 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਕਿਹਾ ਕਿ ਐਪਲ ਨਵੇਂ Mac Pro ਦੇ ਪੁਰਜ਼ੇ ਜੇਕਰ ਚੀਨ ਵਿੱਚ ਹੀ ਬਣਾਏਗਾ ਤਾਂ ਉਸ ਨੂੰ ਦਰਾਮਦ ਕਰ...
ਖਾਸ-ਖਬਰਾਂ/Important Newsਜਹਾਜ਼ ‘ਚ ਬੰਦਾ ਵੇਖ ਰਿਹਾ ਸੀ ਕੁੜੀਆਂ, ਪਤਨੀ ਨੇ ਇੰਝ ਕੀਤਾ ਸਿੱਧਾ, ਵੀਡੀਓ ਵਾਇਰਲOn PunjabJuly 27, 2019 by On PunjabJuly 27, 201901289 ਨਵੀਂ ਦਿੱਲੀ: ਅਮਰੀਕਾ ਦੇ ਮਿਆਮੀ ‘ਚ ਹਵਾਈ ਜਹਾਜ਼ ਦੇ ਅੰਦਰ ਅਜਿਹਾ ਹਾਦਸਾ ਹੋਇਆ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਪਲੇਨ ਦੇ ਅੰਦਰ ਮਹਿਲਾਂ ਨੇ...
ਖਾਸ-ਖਬਰਾਂ/Important Newsਕਾਰਗਿਲ ਵਿਜੇ ਦਿਵਸ: ਸਿਰਫ ਜੰਗ ਨਹੀਂ ਸਗੋਂ ਉਸ ਤੋਂ ਕਿਤੇ ਵੱਧ ਅਹਿਮ ਕਹਾਣੀ ਹੈOn PunjabJuly 26, 2019 by On PunjabJuly 26, 201901422 ਨਵੀਂ ਦਿੱਲੀ: ਕਾਰਗਿਲ ਮਹਿਜ਼ ਦੋ ਦੇਸ਼ਾਂ ਦਰਮਿਆਨ ਹੋਈ ਜੰਗ ਦੀ ਕਹਾਣੀ ਨਹੀਂ ਸੀ। ਇਹ ਭਾਰਤੀ ਫ਼ੌਜ ਦੀ ਬਹਾਦੁਰੀ, ਬਲਿਦਾਨ ਅਤੇ ਸਮਰਪਣ ਦੀ ਦਾਸਤਾਨ ਹੈ। ਇੱਕ ਅਜਿਹੀ ਕਹਾਣੀ...
ਖਾਸ-ਖਬਰਾਂ/Important Newsਕਾਰਗਿਲ ਲੜਾਈ ‘ਚ ਸ਼ਹੀਦ ਵਿਕਰਮ ਬੱਤਰਾ ਦੇ ਪਰਿਵਾਰ ਨੂੰ ਬੇਟੇ ਦੇ ਸ਼ਹੀਦੀ ‘ਤੇ ਮਾਣ, ਦੇਸ਼ ਤੋਂ ਮਿਲੇ ਮਾਣ-ਸਮਾਨ ਤੋਂ ਖੁਸ਼On PunjabJuly 26, 2019 by On PunjabJuly 26, 201901260 ਹਿਮਾਚਲ ਪ੍ਰਦੇਸ਼: ਚਾਹ ਦੇ ਬਾਗਾਂ ਲਈ ਮਸ਼ਹੂਰ ਸੂਬੇ ਦੇ ਛੋਟੇ ਜਿਹੇ ਸ਼ਹਿਰ ਪਾਲਮਪੁਰ ਨੂੰ ਵੀਰਾਂ ਦੀ ਧਰਤੀ ਵੀ ਕਿਹਾ ਜਾਂਦਾ ਹੈ। ਦੇਸ਼ ਦੇ ਪਹਿਲੇ ਪਰਮਵੀਰ ਚੱਕਰ...
ਖਾਸ-ਖਬਰਾਂ/Important Newsਮਹਿਲਾ ਪੁਲਿਸ ਮੁਲਾਜ਼ਮ ਨੇ ਥਾਣੇ ‘ਚ ਨੱਚ ਕੇ ਬਣਾਈ TikTok ਵੀਡੀਓ, ਹੋਈ ਮੁਅੱਤਲ, ਹੁਣ ਇੱਕ ਹੋਰ ਵੀਡੀਓ ਵਾਇਰਲOn PunjabJuly 26, 2019 by On PunjabJuly 26, 201901396 ਚੰਡੀਗੜ੍ਹ: ਗੁਜਰਾਤ ਵਿੱਚ ਥਾਣੇ ‘ਚ ਟਿਕਟੌਕ ਵੀਡੀਓ ਬਣਾਉਣ ਲਈ ਮਹਿਲਾ ਪੁਲਿਸ ਮੁਲਾਜ਼ਮ ਅਲਪਿਤਾ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮਹਿਸਾਣਾ ਦੇ ਲੰਗਨਾਜ ਪੁਲਿਸ...
ਖਾਸ-ਖਬਰਾਂ/Important Newsਆਲੋਕ ਸ਼ਰਮਾ ਨੂੰ ਮਿਲੀ ਤਰੱਕੀ, ਬਣੇ ਇੰਗਲੈਂਡ ਦੇ ਕੈਬਿਨੇਟ ਮੰਤਰੀOn PunjabJuly 25, 2019 by On PunjabJuly 25, 201901349 ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਬੋਰਿਸ ਜੌਨਸਨ ਨੇ ਭਾਰਤੀ ਮੂਲ ਦੇ ਸ੍ਰੀ ਆਲੋਕ ਸ਼ਰਮਾ ਨੂੰ ਤਰੱਕੀ ਦੇ ਕੇ ਕੈਬਿਨੇਟ ਮੰਤਰੀ ਬਣਾ ਦਿੱਤਾ ਹੈ। ਸ੍ਰੀ...
ਖਾਸ-ਖਬਰਾਂ/Important Newsਕਸ਼ਮੀਰ ‘ਤੇ ਵਿਚੋਲਗੀ ਦੀ ਗੱਲ ਕਰ ਟਰੰਪ ਨੇ ਵੱਡੀ ਕੂਟਨੀਤਿਕ ਭੁੱਲ ਕੀਤੀ: ਅਮਰੀਕੀ ਅਖ਼ਬਾਰOn PunjabJuly 25, 2019 by On PunjabJuly 25, 201901335 ਅਮਰੀਕਾ ਦੇ ਇੱਕ ਅਖ਼ਬਾਰ ਦਾ ਮੰਨਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਦੀ ਪੇਸ਼ਕਸ਼ ਸਬੰਧੀ ਵੱਡੀ ਭੁੱਲ ਕਰਕੇ ਭਾਰਤ ਨਾਲ ਰਿਸ਼ਤੇ...
ਖਾਸ-ਖਬਰਾਂ/Important Newsਨਹੀਂ ਮਿਲਦੀ ਪੂਰੀ ਤਨਖ਼ਾਹ ਤਾਂ ਸੁਣੋ ਕੇਂਦਰੀ ਮੰਤਰੀ ਦਾ ਬਿਆOn PunjabJuly 25, 2019 by On PunjabJuly 25, 201901388 ਨਵੀਂ ਦਿੱਲੀ: ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਬਲਦੇ ਘੱਟੋ-ਘੱਟ ਤਨਖ਼ਾਹ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਜਾਂਚ ਮਗਰੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਕੇਂਦਰੀ ਮੰਤਰੀ...