ਖਾਸ-ਖਬਰਾਂ/Important Newsਅਮਰੀਕਾ ਦੀ ਇਰਾਨ ਚੇਤਾਵਨੀ, ‘ਅੱਗ ਨਾਲ ਨਾ ਖੇਡੋOn PunjabJuly 2, 2019 by On PunjabJuly 2, 201901405 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਇਰਾਨ ਨੂੰ ਯੂਰੇਨੀਅਮ ਦੀ ਸੀਮਾ ਪਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆਪਣੇ...
ਖਾਸ-ਖਬਰਾਂ/Important Newsਗਰਭਵਤੀ ਨੂੰ ਚਾਕੂਆਂ ਨਾਲ ਵਿਨ੍ਹਿਆ, ਨਵਜਾਤ ਦੀ ਆਪ੍ਰੇਸ਼ਨ ਕਰ ਬਚਾਈ ਜਾਨOn PunjabJuly 1, 2019 by On PunjabJuly 1, 201901538 ਲੰਦਨ: ਬ੍ਰਿਟੇਨ ਦੀ ਰਾਜਧਾਨੀ ‘ਚ ਹਮਲਾਵਰਾਂ ਨੇ ਗਰਭਵਤੀ ਮਹਿਲਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਹ ਅੱਠ ਮਹੀਨਿਆਂ ਦੀ ਗਰਭਵਤੀ ਸੀ। ਸ਼ਨੀਵਾਰ ਰਾਤ ਘਟਨਾ ਦੀ...
ਖਾਸ-ਖਬਰਾਂ/Important Newsਉੱਤਰਦੇ ਵੇਲੇ ਜਹਾਜ਼ ਹਾਦਸਾਗ੍ਰਸਤ, 10 ਯਾਤਰੀਆਂ ਦੀ ਮੌਤOn PunjabJuly 1, 2019 by On PunjabJuly 1, 201901488 ਡਲਾਸ: ਅਮਰੀਕਾ ਦੇ ਟੈਕਸਾਸ ‘ਚ ਛੋਟਾ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਜਹਾਜ਼ ਨੇ ਐਤਵਾਰ ਸਵੇਰੇ ਐਡੀਸਨ ਏਅਰਪੋਰਟ ‘ਤੇ ਟੇਕਆਫ...
ਖਾਸ-ਖਬਰਾਂ/Important Newsਕਾਬੁਲ ‘ਚ ਜ਼ਬਰਦਸਤ ਧਮਾਕਾ, 34 ਮੌਤਾਂ, 68 ਜ਼ਖ਼ਮੀOn PunjabJuly 1, 2019 by On PunjabJuly 1, 201901438 ਕਾਬੁਲ: ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਸਵੇਰ ਜ਼ਬਰਦਸਤ ਧਮਾਕਾ ਹੋਇਆ। ਇਸ ‘ਚ ਘੱਟੋ–ਘੱਟ 34 ਲੋਕਾਂ ਦੀ ਮੌਤ ਹੋ ਗਈ ਤੇ 68 ਹੋਰ ਜ਼ਖ਼ਮੀ ਹੋ ਗਏ। ਖਬਰ ਏਜੰਸੀ ਸਿੰਹੂਆ ਨੇ...
ਖਾਸ-ਖਬਰਾਂ/Important Newsਸਿੱਖਾਂ ਨੂੰ ਪਾਕਿਸਤਾਨ ਸਰਕਾਰ ਦਾ ਇੱਕ ਹੋਰ ਤੋਹਫਾ, 500 ਸਾਲ ਪੁਰਾਣਾ ਗੁਰੂ ਘਰ ਦਰਸ਼ਨਾਂ ਲਈ ਖੁੱਲ੍ਹਾOn PunjabJuly 1, 2019 by On PunjabJuly 1, 201901563 ਲਾਹੌਰ: ਲਹਿੰਦੇ ਪੰਜਾਬ ਦੇ ਸਿਆਲਕੋਟ ਵਿੱਚ ਸਥਿਤ 500 ਸਾਲ ਪੁਰਾਣੇ ਗੁਰਦੁਆਰੇ ਨੂੰ ਭਾਰਤੀ ਸਿੱਖਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ...
ਖਾਸ-ਖਬਰਾਂ/Important Newsਪਾਕਿਸਤਾਨ ਦੀਆਂ ਜੇਲ੍ਹਾਂ ‘ਚ ਕੈਦ 261 ਭਾਰਤੀOn PunjabJuly 1, 2019 by On PunjabJuly 1, 201901633 ਚੰਡੀਗੜ੍ਹ: ਪਾਕਿਸਤਾਨ ਨੇ ਸੋਮਵਾਰ ਨੂੰ ਭਾਰਤੀ ਹਾਈ ਕਮਿਸ਼ਨ ਕੋਲ ਪਾਕਿਸਤਾਨੀ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ 261 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ ਹੈ। ਪਾਕਿਸਤਾਨ ਦੇ ਵਿਦੇਸ਼...
ਖਾਸ-ਖਬਰਾਂ/Important Newsਟਰੰਪ ਵੱਲੋਂ ਕਿਮ ਜੋਂਗ ਉਨ ਨਾਲ ਮੁਲਾਕਾਤ, ਬਣੇ ਉੱਤਰੀ ਕੋਰੀਆ ਜਾਣ ਵਾਲੇ ਪਹਿਲੇ ਅਮਰੀਕੀ ਆਗੂOn PunjabJune 30, 2019 by On PunjabJune 30, 201901502 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ–ਉਨ ਨੇ ਅੱਜ ਐਤਵਾਰ ਨੂੰ ਉੱਤਰੀ ਤੇ ਦੱਖਣੀ ਕੋਰੀਆ ਨੂੰ ਵੱਖ ਕਰਨ ਵਾਲੇ ਸਰਹੱਦੀ ਗ਼ੈਰ–ਫ਼ੌਜੀ...
ਖਾਸ-ਖਬਰਾਂ/Important Newsਜੈ ਸ੍ਰੀ ਰਾਮ’ ਨਾ ਕਹਿਣ ‘ਤੇ ਇੱਕ ਹੋਰ ਨੌਜਵਾਨ ਤਸ਼ੱਦਦ ਦਾ ਸ਼ਿਕਾਰOn PunjabJune 30, 2019 by On PunjabJune 30, 201901578 ਕਾਨਪੁਰ: ਬੀਜੇਪੀ ਨੂੰ ਮਿਲੀ ਵੱਡੀ ਜਿੱਤ ਮਗਰੋਂ ਫਿਰਕੂ ਹਿੰਸਾ ਦੀਆਂ ਵਾਰਦਾਤਾਂ ਵਧ ਗਈਆਂ ਹਨ। ਬੇਸ਼ੱਕ ਪੱਛਮੀ ਬੰਗਾਲ ਵਿੱਚ ਸਭ ਤੋਂ ਬੁਰਾ ਹਾਲ ਹੈ ਪਰ ਦੇਸ਼...
ਖਾਸ-ਖਬਰਾਂ/Important Newsਇਜ਼ਰਾਈਲੀ ਸ਼ਰਾਬ ਦੀ ਬੋਤਲ ‘ਤੇ ਗਾਂਧੀ ਦੀ ਫੋਟੋ ਨੇ ਪਾਇਆ ਪੁਆੜਾOn PunjabJune 30, 2019 by On PunjabJune 30, 201901752 ਇਜ਼ਰਾਈਲ ਦੀ ਕੰਪਨੀ ਮਾਕਾ ਬ੍ਰਿਊਰੀ ਵੱਲੋਂ ਸ਼ਰਾਬ ਦੀਆਂ ਬੋਤਲਾਂ ‘ਤੇ ਮਹਾਤਮਾ ਗਾਂਧੀ ਦੀ ਤਸਵੀਰ ਛਾਪਣ ਦੀ ਖ਼ਬਰ ਹੈ। ਮਹਾਤਮਾ ਗਾਂਧੀ ਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਏਬੀਜੇ...
ਖਾਸ-ਖਬਰਾਂ/Important Newsਦੋ ਬੱਚਿਆਂ ਤੇ 270 ਕਰੋੜ ਤੋਂ ਵੱਧ ਦੀ ਦੌਲਤ ਸਮੇਤ UAE ਦੇ ਸੁਲਤਾਨ ਦੀ ਬੇਗ਼ਮ ਲਾਪਤਾ..!On PunjabJune 30, 2019 by On PunjabJune 30, 201901509 ਲੰਡਨ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਜਕੁਮਾਰ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਖ਼ਤੂਮ ਦੀ ਛੇਵੀਂ ਦੀ ਪਤਨੀ ਹਯਾ ਬਿੰਤ ਅਲ ਹੁਸੈਨ ਦੇ ਦੋ ਬੱਚਿਆਂ ਅਤੇ...