ਖਾਸ-ਖਬਰਾਂ/Important Newsਅਮਰੀਕਾ ‘ਚ ਦਾਖ਼ਲ ਹੋਣ ਦੇ ਚੱਕਰ ‘ਚ 170 ਨੇ ਗਵਾਈ ਜਾਣOn PunjabJune 30, 2019June 30, 2019 by On PunjabJune 30, 2019June 30, 201901510 ਵਾਸ਼ਿੰਗਟਨ: ਬਿਹਤਰ ਜ਼ਿੰਦਗੀ ਦੀ ਤਲਾਸ਼ ਵਿੱਚ ਮੈਕਸੀਕੋ ਤੋਂ ਅਮਰੀਕਾ ਜਾ ਰਹੇ ਸੈਂਕੜੇ ਸ਼ਰਨਾਰਥੀ ਆਪਣੀ ਜਾਨ ਗੁਆ ਰਹੇ ਹਨ। ਇਸ ਸਾਲ 27 ਜੂਨ ਤਕ 1,224 ਸ਼ਰਨਾਰਥੀਆਂ...
ਖਾਸ-ਖਬਰਾਂ/Important Newsਅਮਰੀਕੀ ਰਾਸ਼ਟਰਪਤੀ ਦੀ ਦੌੜ ‘ਚ ਸ਼ਾਮਲ ਕਮਲਾ ਹੈਰਿਸ ਦੁਆਲੇ ਹੋਏ ਸਿੱਖOn PunjabJune 30, 2019 by On PunjabJune 30, 201901573 ਵਾਸ਼ਿੰਗਟਨ: ਸੁਰੱਖਿਆ ਜਵਾਨਾਂ ਨੂੰ ਲੰਮੀ ਦਾੜ੍ਹੀ ਰੱਖਣ ਤੋਂ ਰੋਕਣ ਵਾਲੀ ਨੀਤੀ ਦਾ ਸਮਰਥਨ ਕਰਨ ‘ਤੇ ਸਿੱਖ ਕਾਰਕੁਨਾਂ ਨੇ ਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਕਮਲਾ ਹੈਰਿਸ...
ਖਾਸ-ਖਬਰਾਂ/Important Newsਟਰੰਪ ਦੀ ਮੋਦੀ ਨੂੰ ਮੁਬਾਰਕਾਂ, ਕਿਹਾ ਮੋਦੀ ਤੇ ਮੈਂ ਚੰਗੇ ਦੋਸਤ, ਮਿਲ ਕੇ ਕਰਾਂਗੇ ਕੰਮOn PunjabJune 28, 2019 by On PunjabJune 28, 201901546 ਜਾਪਾਨ ਦੇ ਓਸਾਕਾ ਚ ਜੀ20 ਸੰਮੇਲਨ ਤੋਂ ਪਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ਹੋਈ। ਇਸ ਮੀਟਿੰਗ ਦੌਰਾਨ ਪੀਐਮ...
ਖਾਸ-ਖਬਰਾਂ/Important Newsਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ: ਮੋਦੀOn PunjabJune 28, 2019 by On PunjabJune 28, 201901560 ਓਸਾਕਾ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਇਹ ਸਿਰਫ ਮਾਸੂਮਾਂ ਦੀ ਜਾਨ ਹੀ ਨਹੀਂ ਲੈਂਦਾ...
ਖਾਸ-ਖਬਰਾਂ/Important Newsਅਮਰੀਕਾ ‘ਚ ਪੰਜਾਬੀ ਡਰਾਈਵਰ ਨੂੰ ਕੈਦOn PunjabJune 28, 2019 by On PunjabJune 28, 201901453 ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਦਾ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ਉੱਪਰ ਦੋਸ਼ ਲੱਗਿਆ ਹੈ...
ਖਾਸ-ਖਬਰਾਂ/Important Newsਨੇਪਾਲ ‘ਚ ਹੁਣ 200 ਰੁਪਏ ਦੇ ਭਾਰਤੀ ਨੋਟ ਵੀ ਬੈਨOn PunjabJune 28, 2019 by On PunjabJune 28, 201901619 ਨਵੀਂ ਦਿੱਲੀ: ਨੇਪਾਲ ਸਰਕਾਰ ਵੱਲੋਂ ਭਾਰਤੀ ਵੱਡੇ ਨੋਟਾਂ ‘ਤੇ ਪਾਬੰਦੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੇਪਾਲ ਨੇ ਪਹਿਲਾਂ ਦੋ ਹਜ਼ਾਰ ਤੇ ਪੰਜ ਸੌ ਦੇ ਨੋਟ ‘ਤੇ...
ਖਾਸ-ਖਬਰਾਂ/Important Newsਵੀਜ਼ਾ ਵਿਵਾਦ ‘ਚ ਉਲਝੇ ਵਿਦਿਆਰਥੀਆਂ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗੀ ਰਹਿਮOn PunjabJune 28, 2019 by On PunjabJune 28, 201901426 ਲੰਡਨ: ਲਾਜ਼ਮੀ ਅੰਗਰੇਜ਼ੀ ਟੈਸਟ ਨਾਲ ਜੁੜੇ ਵੀਜ਼ਾ ਵਿਵਾਦ ਵਿੱਚ ਫਸੇ ਭਾਰਤੀਆਂ ਸਮੇਤ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੇ ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵੇਦ ਨੂੰ ਪੱਤਰ ਦੇ...
ਖਾਸ-ਖਬਰਾਂ/Important Newsਅਮਰੀਕਾ ‘ਚ ਸਾਈਬਰ ਡਾਕਿਆਂ ਨਾਲ ਵਸੂਲੀ 7.5 ਕਰੋੜ ਦੀ ਫਿਰੌਤੀOn PunjabJune 28, 2019 by On PunjabJune 28, 201901464 ਨਵੀਂ ਦਿੱਲੀ: ਸਾਈਬਰ ਹਮਲੇ ਅੱਜ ਦੀ ਤਾਰੀਖ਼ ‘ਚ ਦੁਨੀਆ ਭਰ ਦੇ ਸੰਸਥਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਗਈ ਹੈ। ਤਕਨੀਕੀ ਖੇਤਰ ‘ਚ ਅਮਰੀਕਾ ਜਿਹੇ ਵਿਕਸਤ...
ਖਾਸ-ਖਬਰਾਂ/Important Newsਛੇ ਸਾਲ ‘ਚ ਵੀ ਪੂਰਾ ਨਹੀਂ ਹੋਇਆ ਪੌਣੇ 3 ਕਿਲੋਮੀਟਰ ਰੇਲਵੇ ਟ੍ਰੈਕOn PunjabJune 27, 2019 by On PunjabJune 27, 201901470 ਨਵੀਂ ਦਿੱਲੀ: ਟ੍ਰੇਨਾਂ ਨੂੰ ਸਮੇਂ ‘ਤੇ ਚਲਾਉਣ ਲਈ ਤਿਲਕ ਬ੍ਰਿਜ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਚ ਦੋ ਹੋਰ ਲਾਈਨਾਂ ਸ਼ੁਰੂ ਹੋਣ ‘ਚ ਅਜੇ ਕੁਝ ਸਮਾਂ ਹੋਰ...
ਖਾਸ-ਖਬਰਾਂ/Important Newsਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ, ਲੰਡਨ ‘ਚ ਉਤਾਰਿਆOn PunjabJune 27, 2019 by On PunjabJune 27, 201901386 ਨਵੀਂ ਦਿੱਲੀ: ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੁੰਬਈ ਤੋਂ ਅਮਰੀਕਾ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਵੀਰਵਾਰ ਲੰਡਨ ਦੇ ਹਵਾਈ ਅੱਡੇ ‘ਤੇ ਸੁਰੱਖਿਆ ਦੇ...