ਖਾਸ-ਖਬਰਾਂ/Important Newsਇਰਾਨ ‘ਤੇ ਬੰਬ ਸੁੱਟਣ ਦੇ ਫੈਸਲੇ ਤੋਂ ਪਿੱਛੇ ਹਟੇ ਟਰੰਪ, ਕਿਹਾ ਹਮਲੇ ਦੀ ਜਲਦੀ ਨਹੀਂOn PunjabJune 22, 2019 by On PunjabJune 22, 201901859 ਵਾਸ਼ਿੰਗਟਨ: ਅਮਰੀਕਾ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਰਾਨ ‘ਤੇ ਹਮਲੇ ਲਈ ਕਿਸੇ ਜਲਦਬਾਜ਼ੀ ਵਿੱਚ ਨਹੀਂ ਹੈ। ਦਰਅਸਲ ਵੀਰਵਾਰ ਰਾਤ ਰਾਸ਼ਟਰਪਤੀ ਡੋਨਲਡ ਟਰੰਪ ਨੇ...
ਖਾਸ-ਖਬਰਾਂ/Important Newsਕੈਨੇਡਾ ‘ਚ ਕਤਲ ਕੀਤੇ ਨੌਜਵਾਨ ਦੀ ਜਲਦ ਪਹੁੰਚੇਗੀ ਲਾਸ਼, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲOn PunjabJune 22, 2019 by On PunjabJune 22, 201901542 ਬਠਿੰਡਾ: ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਮਿਤ੍ਰਕ ਦੇਹ ਦੀ ਉਡੀਕ ਕਰ ਰਹੇ ਪਰਿਵਾਰ ਲਈ ਉਮੀਦ ਦੀ ਕਿਰਨ ਦਿਖਾਈ ਦਿੱਤੀ ਜਦੋਂ...
ਖਾਸ-ਖਬਰਾਂ/Important Newsਬਾਦਲ ਵਾਲੇ ਨੀਲੇ ਕਾਰਡ ਬੰਦ ਕਰ ਕੈਪਟਨ ਸਰਕਾਰ ਉਤਾਰੇਗੀ ‘ਤਿਰੰਗਾ ਕਾਰਡ’On PunjabJune 22, 2019 by On PunjabJune 22, 201901817 ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹੋਰ ਸੁਵਿਧਾਵਾਂ ਦੇਣ ਲਈ ਨੀਲੇ ਕਾਰਡ ਬਦਲ ਕੇ ਸਮਾਰਟ ਕਾਰਡ ਦੇਣ ਦੀ ਕਵਾਇਦ ਸ਼ੁਰੂ ਕੀਤੀ...
ਖਾਸ-ਖਬਰਾਂ/Important Newsਨਕਲੀ ਆਈਜੀ ਬਣ ਲੋਕਾਂ ਨੂੰ ਠੱਗਣ ਵਾਲਾ ਕਾਬੂOn PunjabJune 22, 2019 by On PunjabJune 22, 201901726 ਬਠਿੰਡਾ: ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਸਥਾ ਦੇ ਨਕਲੀ ਬਣੇ ਆਈ ਜੀ ਨੂੰ ਇੱਥੋਂ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ‘ਤੇ ਇਲਜ਼ਾਮ ਹੈ...
ਖਾਸ-ਖਬਰਾਂ/Important Newsਪਾਣੀਆਂ ਦੇ ਮੁੱਦੇ ‘ਤੇ ‘ਆਪ’ ਵੱਲੋਂ ਕੈਪਟਨ ਦਾ ਵਿਚਾਰ ਰੱਦ, ਕੀਤੀ ਇਹ ਮੰਗOn PunjabJune 22, 2019 by On PunjabJune 22, 201901560 ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਮੁੱਦੇ ‘ਤੇ ਚਰਚਾ ਕੀਤੀ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਸਬੰਧੀ...
ਖਾਸ-ਖਬਰਾਂ/Important Newsਐਤਵਾਰ ਨੂੰ ਸੂਰਜ ਦੇਵਤਾ ਵੀ ਕਰ ਸਕਦੇ ਨੇ ਛੁੱਟੀ, ਜਾਣੋ ਕੀ ਹੋਵੇਗਾ ਪੰਜਾਬ ਵਿੱਚ ਮੌਸਮ ਦਾ ਹਾਲOn PunjabJune 22, 2019 by On PunjabJune 22, 201901723 ਚੰਡੀਗੜ੍ਹ: ਅੱਤ ਦੀ ਗਰਮੀ ਤੋਂ ਅੱਕੇ ਪੰਜਾਬੀਆਂ ਲਈ ਕੁਝ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ 23 ਜੂਨ ਯਾਨੀ ਐਤਵਾਰ ਨੂੰ ਜੰਮੂ–ਕਸ਼ਮੀਰ ਵਾਲੇ ਪਾਸੇ ਇੱਕ...
ਖਾਸ-ਖਬਰਾਂ/Important Newsਬ੍ਰਿਟਿਸ਼ ਮੈਗਜ਼ੀਨ ਨੇ ਮੋਦੀ ਨੂੰ ਦੱਸਿਆ ‘ਦੁਨੀਆ ਦਾ ਸਭ ਤੋਂ ਤਾਕਤਵਰ’ ਵਿਅਕਤੀOn PunjabJune 22, 2019 by On PunjabJune 22, 201901658 ਲੰਦਨ: ਕੌਮਾਂਤਰੀ ਯੋਗ ਦਿਵਸ ਮੌਕੇ ਪੀਐਮ ਨਰੇਂਦਰ ਮੋਦੀ ਨੂੰ ਵੱਡਾ ਤੋਹਫਾ ਮਿਲਿਆ। ਬ੍ਰਿਟਿਸ਼ ਹੇਰਾਲਡ ਮੈਗਜ਼ੀਨ ਦੇ ਇੱਕ ਪੋਲ ਵਿੱਚ ਪਾਠਕਾਂ ਨੇ ਪੀਐਮ ਮੋਦੀ ਨੂੰ ਸਾਲ...
ਖਾਸ-ਖਬਰਾਂ/Important News13 ਹਜ਼ਾਰ ਕਰੋੜ ਦੇ ਧੋਖੇਬਾਜ਼ ਨੂੰ ਭਾਰਤ ਲਿਆਉਣ ਲਈ ਏਅਰ ਐਂਬੁਲੈਂਸ ਦੇਣ ਨੂੰ ਤਿਆਰ ਈਡੀOn PunjabJune 22, 2019 by On PunjabJune 22, 201901372 ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਨੂੰ 13 ਹਜ਼ਾਰ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਐਂਟੀਗੁਆ ਤੋਂ ਵਾਪਸ ਲਿਆਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ...
ਖਾਸ-ਖਬਰਾਂ/Important Newsਬੀਜੇਪੀ ਦੇ ਰਾਜ ‘ਚ ਕਿਸਾਨਾਂ ਨੂੰ ਮਿਲਿਆ ਮੌਤ ਦਾ ਸਰਾਪ: ਕਾਂਗਰਸOn PunjabJune 22, 2019 by On PunjabJune 22, 201901556 ਨਵੀਂ ਦਿੱਲੀ: ਕਾਂਗਰਸ ਨੇ ਮਹਾਰਾਸ਼ਟਰ ‘ਚ ਤਿੰਨ ਸਾਲ ‘ਚ 12 ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ ਤੋਂ ਜੁੜੀ ਰਿਪੋਰਟ ਨੂੰ ਲੈ ਕੇ ਸ਼ਨੀਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ...
ਖਾਸ-ਖਬਰਾਂ/Important Newsਸਾਊਦੀ ਮੰਤਰੀ ਨੇ ਸੰਯੁਕਤ ਰਾਸ਼ਟਰ ਦੀ ‘ਜਮਾਲ ਖਸ਼ੋਗੀ ਰਿਪੋਰਟ’ ‘ਚ ਦੋਸ਼ ਨੂੰ ਦੱਸਿਆ ਬੇਬੁਨਿਆਦOn PunjabJune 21, 2019 by On PunjabJune 21, 201901623 ਸਾਊਦੀ ਅਰਬ ਦੇ ਇਕ ਮੰਤਰੀ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਬਾਰੇ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਪ੍ਰਤੀਕਰਮ ਦੀ ਰਿਪੋਰਟ ‘ਤੇ ਨਿਸ਼ਾਨਾ ਸਾਧਿਆ ਹੈ। ਰਿਪੋਰਟ ਵਿੱਚ...