ਖਾਸ-ਖਬਰਾਂ/Important Newsਅਮਰੀਕਾ ‘ਚ ਇੱਕ ਹੋਰ ਸਿੱਖ ਨਸਲੀ ਹਮਲੇ ਦਾ ਸ਼ਿਕਾਰOn PunjabDecember 20, 2019 by On PunjabDecember 20, 20190972 ਨਿਊਯਾਰਕ: ਅਮਰੀਕਾ ‘ਚ ਇੱਕ ਹੋਰ ਸਿੱਖ ਨਸਲੀ ਹਮਲੇ ਦੀ ਸ਼ਿਕਾਰ ਹੋਇਆ ਹੈ। ਕੈਲੀਫੋਰਨੀਆ ’ਚ ਸਿੱਖ ਟੈਕਸੀ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਸ ਨੂੰ...
ਖਾਸ-ਖਬਰਾਂ/Important Newsਜੇ ਉਹ ਮਰ ਜਾਵੇ ਤਾਂ ਘੜੀਸ ਕੇ ਲਿਆਓ, ਚੌਰਾਹੇ ‘ਤੇ ਤਿੰਨ ਦਿਨ ਲਟਕਾਓ, ਅਦਾਲਤ ਦਾ ਸਭ ਤੋਂ ਸਖਤ ਫੈਸਲਾOn PunjabDecember 20, 2019 by On PunjabDecember 20, 20190994 ਇਸਲਾਮਾਬਾਦ: ਸਾਬਕਾ ਫ਼ੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੂੰ ਸਜ਼ਾ-ਏ-ਮੌਤ ਸੁਣਾਉਣ ਵਾਲੀ ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਕਿਹਾ ਹੈ ਕਿ ਜੇਕਰ ਮੁਸ਼ੱਰਫ ਨੂੰ ਫਾਂਸੀ ’ਤੇ ਚੜ੍ਹਾਏ ਜਾਣ...
ਖਾਸ-ਖਬਰਾਂ/Important Newsਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਿਆ ਜਾਵੇਗਾ ਹਿਊਸਟਨ ਟੋਲਵੇਅ ਦਾ ਨਾਮOn PunjabDecember 19, 2019 by On PunjabDecember 19, 20190916 ਅਮਰੀਕਾ: ਅਮਰੀਕਾ ਦੇ ਹਿਊਸਟਨ ਵਿੱਚ ਭਾਰਤੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਇੱਕ ਟੋਲਵੇਅ ਦਾ ਨਾਂ ਰੱਖਣ ਦੀ ਸਿਫਾਰਿਸ਼ ਕੀਤੀ ਗਈ ਹੈ...
ਖਾਸ-ਖਬਰਾਂ/Important Newsਟਰੰਪ ਨੂੰ ਝਟਕਾ, ਆਖਰੀ ਸਾਲ ਹਿੱਲੇ ਕੁਰਸੀ ਦੇ ਪਾਵੇ, ਜਾਣੋ ਪੂਰਾ ਮਾਮਲਾOn PunjabDecember 19, 2019 by On PunjabDecember 19, 20190834 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਪ੍ਰਤੀਨਿਧ ਸਦਨ ‘ਚ ਮਹਾਦੋਸ਼ ਦਾ ਮਤਾ ਪਾਸ ਹੋ ਗਿਆ ਹੈ। ਮਤੇ ਦੇ ਹੱਕ ‘ਚ 230 ਤੇ ਵਿਰੋਧ ‘ਚ 197...
ਖਾਸ-ਖਬਰਾਂ/Important Newsਸੰਯੁਕਤ ਰਾਸ਼ਟਰ ਵੀ ਨਾਗਰਿਕਤਾ ਕਾਨੂੰਨ ਤੋਂ ਖਫਾOn PunjabDecember 19, 2019 by On PunjabDecember 19, 20190910 ਸੰਯੁਕਤ ਰਾਸ਼ਟਰ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦੇਸ਼ ਦੋ ਬਾਹਰੋਂ ਵੀ ਆਵਾਜ਼ ਉੱਠਣ ਲੱਗੀ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਅੰਤੋਨੀਓ ਗੁਟੇਰੇਜ਼ ਨੇ ਇਸ ਬਾਰੇ ਫਿਕਰ ਜ਼ਾਹਿਰ...
ਖਾਸ-ਖਬਰਾਂ/Important Newsਨਿਰਭਿਆ ਕੇਸ: ਦੋਸ਼ੀ ਅਕਸ਼ੇ ਦੀ ਫਾਂਸੀ ਦੀ ਸਜਾ ਬਰਕਰਾਰOn PunjabDecember 18, 2019 by On PunjabDecember 18, 201901009 Death For Nirbhaya Convict: ਸੁਪ੍ਰੀਮ ਕੋਰਟ ਨੇ ਨਿਰਭਿਆ ਗੈਂਗਰੇਪ ਅਤੇ ਹੱਤਿਆ ਦੇ ਦੋਸ਼ੀ ਅਕਸ਼ੇ ਦੀ ਫ਼ਾਂਸੀ ਨੂੰ ਬਰਕਰਾਰ ਰੱਖਿਆ ਹੈ।ਤਿੰਨ ਮੈਂਬਰੀ ਬੇਂਚ ਨੇ ਬੁੱਧਵਾਰ ਨੂੰ...
ਖਾਸ-ਖਬਰਾਂ/Important Newsਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਬ੍ਰਿਟਿਸ਼ ਸੰਸਦ ’ਚ ਸ੍ਰੀਮਦ ਭਗਵਦ ਗੀਤਾ ਨਾਲ ਚੁੱਕੀ ਸਹੁੰOn PunjabDecember 18, 2019 by On PunjabDecember 18, 20190996 Indian Origin Lawmakers oath: ਇੰਗਲੈਂਡ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਸਮੇਤ ਭਾਰਤੀ ਮੂਲ ਦੇ ਤਿੰਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਮੰਤਰੀ-ਮੰਡਲ ‘ਪੀਪਲ’ਜ਼ ਕੈਬਿਨੇਟ’...
ਖਾਸ-ਖਬਰਾਂ/Important Newsਇੰਗਲੈਂਡ ਦੀ ਅਦਾਲਤ ਨੇ ਠੁਕਰਾਈ ਸਿੱਖਾਂ ਮੰਗOn PunjabDecember 18, 2019 by On PunjabDecember 18, 20190927 ਲੰਡਨ: ਇੰਗਲੈਂਡ ਦੀ 2021 ’ਚ ਹੋਣ ਵਾਲੀ ਮਰਦਮਸ਼ੁਮਾਰੀ ’ਚ ਸਿੱਖ ਕੌਮ ਲਈ ਵੱਖਰਾ ਕਾਲਮ ਦਰਜ ਕਰਨ ਦੀ ਮੰਗ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।...
ਖਾਸ-ਖਬਰਾਂ/Important Newsਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਫਾਂਸੀ ਦੀ ਸਜ਼ਾOn PunjabDecember 17, 2019 by On PunjabDecember 17, 20190975 ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਮੁਸ਼ਰਫ...
ਖਾਸ-ਖਬਰਾਂ/Important Newsਸਿਰਫ ਦੋ ਸਾਲ ਔਰਤਾਂ ਨੂੰ ਫੜਾਓ ਦੇਸ਼ਾਂ ਦੀ ਕਮਾਨ, ਫਿਰ ਵੇਖਿਓ ਕੀ ਹੁੰਦਾ…On PunjabDecember 17, 2019 by On PunjabDecember 17, 20190845 ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਜੇ ਦੁਨੀਆ ਨੂੰ ਔਰਤਾਂ ਚਲਾਉਣ ਤਾਂ ਲੋਕਾਂ ਦੇ ਜੀਵਨ ਦਾ ਮਿਆਰ ਕਾਫ਼ੀ ਉੱਚਾ ਦੇਖਣ...