ਖਾਸ-ਖਬਰਾਂ/Important Newsਗ੍ਰੀਨਲੈਂਡ ਖਰੀਦਣਾ ਚਾਹੁੰਦੇ ਸੀ ਟਰੰਪ, ਅੱਗੋਂ ਮਿਲਿਆ ਕਰਾਰਾ ਜਵਾਬOn PunjabAugust 17, 2019 by On PunjabAugust 17, 201901419 ਕੋਪਨਹੈਗਨ: ਗ੍ਰੀਨਲੈਨਡ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਉਨ੍ਹਾਂ ਦਾ ਦੀਪ ਵਪਾਰ ਲਈ ਖੁੱਲ੍ਹਾ ਹੈ ਪਰ ਵਿਕਾਊ ਨਹੀਂ। ਟਰੰਪ ਨੇ ਗ੍ਰੀਨਲੈਂਡ ਖਰੀਦਣ...
ਖਾਸ-ਖਬਰਾਂ/Important Newsਭਾਰਤ-ਪਾਕਿ ਦੀ ਸਰਹੱਦ ‘ਤੇ ਜੰਗ, ਭਾਰਤ ਵੱਲੋਂ 5 ਜਵਾਨ ਮਾਰਨ ਦਾ ਦਾਅਵਾ ਰੱਦOn PunjabAugust 16, 2019 by On PunjabAugust 16, 201901574 ਸ੍ਰੀਨਗਰ: ਪਾਕਿਸਤਾਨ ਸੈਨਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਹੈ ਐਲਓਸੀ ‘ਤੇ ਗੋਲ਼ੀਬਾਰੀ ‘ਚ ਉਸ ਨੇ ਸੀਮਾ ਪਾਰ ਪੰਜ ਜਵਾਨਾਂ ਨੂੰ ਮਾਰ ਦਿੱਤਾ ਹੈ। ਭਾਰਤੀ ਸੈਨਾ ਨੇ...
ਖਾਸ-ਖਬਰਾਂ/Important Newsਕਸ਼ਮੀਰ ਬਾਰੇ ਕੇਂਦਰ ਦਾ ਸੁਪਰੀਮ ਕੋਰਟ ਨੂੰ ਜਵਾਬ, ਹੌਲੀ-ਹੌਲੀ ਪਾਬੰਦੀਆਂ ਹੋ ਰਹੀਆਂ ਖ਼ਤਮOn PunjabAugust 16, 2019 by On PunjabAugust 16, 201901285 ਨਵੀਂ ਦਿੱਲੀ: ਸੁਪਰੀਮ ਕੋਰਟ ‘ਚ ਧਾਰਾ 370 ਖ਼ਤਮ ਹੋਣ ਵਿਰੁੱਧ ਪਾਈਆਂ ਗਈਆਂ ਪਟੀਸ਼ਨਾਂ ‘ਤੇ 16 ਅਗਸਤ ਨੂੰ ਸੁਣਵਾਈ ਕੀਤੀ ਗਈ। ਇਸ ‘ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗਗੋਈ ਨੇ...
ਖਾਸ-ਖਬਰਾਂ/Important Newsਪਾਕਿਸਤਾਨ ਨੇ ਭਾਰਤ ਖਿਲਾਫ ਚੁੱਕਿਆ ਇੱਕ ਹੋਰ ਕਦਮOn PunjabAugust 16, 2019 by On PunjabAugust 16, 201901276 ਇਸਲਾਮਾਬਾਦ: ਪਾਕਿਸਤਾਨ ਦੀ ਇਲੈਕਟ੍ਰੋਨਿਕ ਮੀਡੀਆ ਨਿਗਰਾਨੀ ਸੰਸਥਾ ਨੇ ਉਨ੍ਹਾਂ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਹੈ ਜਿਨ੍ਹਾਂ ‘ਚ ਭਾਰਤੀ ਕਲਾਕਾਰ ਨਜ਼ਰ ਆ ਰਹੇ ਹਨ। ਪਾਕਿਸਤਾਨ ਨੇ ਇਹ...
ਖਾਸ-ਖਬਰਾਂ/Important Newsਕਸ਼ਮੀਰ ਮਸਲੇ ‘ਤੇ ਜੇਹਾਦ ਦੀ ਤਿਆਰੀ, ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਸਰਗਰਮੀ ਤੇਜ਼On PunjabAugust 16, 2019 by On PunjabAugust 16, 201901295 ਮੁਜ਼ੱਫਰਾਬਾਦ: ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਾਰਾ ਚੜ੍ਹ ਗਿਆ ਹੈ। ਮੁਜ਼ਫਰਾਬਾਦ ‘ਚ ਸ਼ੁੱਕਰਵਾਰ ਨੂੰ ਅੱਤਵਾਦੀ ਗੁੱਟ ਜੈਸ਼–ਏ–ਮੁਹਮੰਦ ਦੇ ਸਮਰੱਥਕਾਂ ਨੇ ਭਾਰਤ ਵਿਰੋਧ...
ਖਾਸ-ਖਬਰਾਂ/Important Newsਖਾਲਿਸਤਾਨੀ ਤੇ ਕਸ਼ਮੀਰੀ ਹੋਏ ਇੱਕਜੁੱਟ, ਅਮਰੀਕਾ ‘ਚ ਰੋਸ ਪ੍ਰਦਰਸ਼ਨOn PunjabAugust 16, 2019August 16, 2019 by On PunjabAugust 16, 2019August 16, 201901626 ਨਿਊਯਾਰਕ: ਭਾਰਤ ਸਰਕਾਰ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਦਰਜੇ ਦਾ ਅਧਿਕਾਰ ਵਾਪਸ ਲੈਣ ਦੇ ਵਿਰੋਧ ‘ਚ ਸੰਯੁਕਰ ਰਾਸ਼ਟਰ (ਯੂਐਨ) ਦੇ ਦਫ਼ਤਰ ਬਾਹਰ ਕੁਝ ਲੋਕਾਂ ਵੱਲੋਂ ਰੋਸ...
ਖਾਸ-ਖਬਰਾਂ/Important NewsGoogle ਨੇ ਭਾਰਤ ਨੂੰ ਪੁਲਾੜ ਵਿੱਚ ਲਿਜਾਣ ਵਾਲੇ ਵਿਕਰਮ ਸਾਰਾਭਾਈ ਨੂੰ ਡੂਡਲ ਬਣਾ ਕੀਤਾ ਯਾਦOn PunjabAugust 12, 2019 by On PunjabAugust 12, 201901897 ਨਵੀਂ ਦਿੱਲੀ: ਭਾਰਤ ਨੂੰ ਪੁਲਾੜ ਤਕ ਪਹੁੰਚਾਉਣ ਵਾਲੇ ਵਿਕਰਮ ਸਾਰਾਭਾਈ ਨੂੰ ਉਨ੍ਹਾਂ ਦੀ 100ਵੀਂ ਜੈਯੰਤੀ ‘ਤੇ ਸਰਚ ਇੰਜਨ ਗੂਗਲ ਨੇ ਡੂਡਲ ਬਣਾ ਕੇ ਸ਼ਰਧਾਂਜਲੀ ਦਿੱਤੀ...
ਖਾਸ-ਖਬਰਾਂ/Important Newsਉੱਤਰ-ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਸਾਜ਼ਿਸ਼ ਦਾ ਸ਼ੱਕOn PunjabAugust 12, 2019 by On PunjabAugust 12, 201901316 ਅੰਬਾਲਾ: ਉੱਤਰ ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ਅੰਬਾਲਾ ਵਿੱਚ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਤਿੰਨਾਂ ਦੁਕਾਨਾਂ ਨੂੰ ਆਪਣੀ...
ਖਾਸ-ਖਬਰਾਂ/Important Newsਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਲਈ ਮੁਕੇਸ਼ ਅੰਬਾਨੀ ਦੇ ਵੱਡੇ ਐਲਾਨOn PunjabAugust 12, 2019 by On PunjabAugust 12, 201901361 ਨਵੀਂ ਦਿੱਲੀ: ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰਆਈਐਲ) ਦੀ ਸਾਲਾਨਾ ਆਮ ਬੈਠਕ (ਏਜੀਐਮ) ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਜੰਮੂ-ਕਸ਼ਮੀਰ...
ਖਾਸ-ਖਬਰਾਂ/Important Newsਸੀਤਾਰਾਮ ਯੇਚੁਰੀ ਦਾ ਸਰਕਾਰ ‘ਤੇ ਤੰਜ, “ਕਸ਼ਮੀਰੀਆਂ ਨੂੰ ਕੀਤਾ ਘਰਾਂ ‘ਚ ਕੈਦ”On PunjabAugust 12, 2019 by On PunjabAugust 12, 201901527 ਨਵੀਂ ਦਿੱਲੀ: ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਸੋਮਵਾਰ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੈਦ ਕੀਤਾ ਗਿਆ...