ਖਾਸ-ਖਬਰਾਂ/Important Newsਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ: ਮੋਦੀOn PunjabJune 28, 2019 by On PunjabJune 28, 201901704 ਓਸਾਕਾ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਇਹ ਸਿਰਫ ਮਾਸੂਮਾਂ ਦੀ ਜਾਨ ਹੀ ਨਹੀਂ ਲੈਂਦਾ...
ਖਾਸ-ਖਬਰਾਂ/Important Newsਅਮਰੀਕਾ ‘ਚ ਪੰਜਾਬੀ ਡਰਾਈਵਰ ਨੂੰ ਕੈਦOn PunjabJune 28, 2019 by On PunjabJune 28, 201901567 ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਦਾ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ਉੱਪਰ ਦੋਸ਼ ਲੱਗਿਆ ਹੈ...
ਖਾਸ-ਖਬਰਾਂ/Important Newsਨੇਪਾਲ ‘ਚ ਹੁਣ 200 ਰੁਪਏ ਦੇ ਭਾਰਤੀ ਨੋਟ ਵੀ ਬੈਨOn PunjabJune 28, 2019 by On PunjabJune 28, 201901733 ਨਵੀਂ ਦਿੱਲੀ: ਨੇਪਾਲ ਸਰਕਾਰ ਵੱਲੋਂ ਭਾਰਤੀ ਵੱਡੇ ਨੋਟਾਂ ‘ਤੇ ਪਾਬੰਦੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੇਪਾਲ ਨੇ ਪਹਿਲਾਂ ਦੋ ਹਜ਼ਾਰ ਤੇ ਪੰਜ ਸੌ ਦੇ ਨੋਟ ‘ਤੇ...
ਖਾਸ-ਖਬਰਾਂ/Important Newsਵੀਜ਼ਾ ਵਿਵਾਦ ‘ਚ ਉਲਝੇ ਵਿਦਿਆਰਥੀਆਂ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗੀ ਰਹਿਮOn PunjabJune 28, 2019 by On PunjabJune 28, 201901550 ਲੰਡਨ: ਲਾਜ਼ਮੀ ਅੰਗਰੇਜ਼ੀ ਟੈਸਟ ਨਾਲ ਜੁੜੇ ਵੀਜ਼ਾ ਵਿਵਾਦ ਵਿੱਚ ਫਸੇ ਭਾਰਤੀਆਂ ਸਮੇਤ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੇ ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵੇਦ ਨੂੰ ਪੱਤਰ ਦੇ...
ਖਾਸ-ਖਬਰਾਂ/Important Newsਅਮਰੀਕਾ ‘ਚ ਸਾਈਬਰ ਡਾਕਿਆਂ ਨਾਲ ਵਸੂਲੀ 7.5 ਕਰੋੜ ਦੀ ਫਿਰੌਤੀOn PunjabJune 28, 2019 by On PunjabJune 28, 201901565 ਨਵੀਂ ਦਿੱਲੀ: ਸਾਈਬਰ ਹਮਲੇ ਅੱਜ ਦੀ ਤਾਰੀਖ਼ ‘ਚ ਦੁਨੀਆ ਭਰ ਦੇ ਸੰਸਥਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਗਈ ਹੈ। ਤਕਨੀਕੀ ਖੇਤਰ ‘ਚ ਅਮਰੀਕਾ ਜਿਹੇ ਵਿਕਸਤ...
ਖਾਸ-ਖਬਰਾਂ/Important Newsਛੇ ਸਾਲ ‘ਚ ਵੀ ਪੂਰਾ ਨਹੀਂ ਹੋਇਆ ਪੌਣੇ 3 ਕਿਲੋਮੀਟਰ ਰੇਲਵੇ ਟ੍ਰੈਕOn PunjabJune 27, 2019 by On PunjabJune 27, 201901568 ਨਵੀਂ ਦਿੱਲੀ: ਟ੍ਰੇਨਾਂ ਨੂੰ ਸਮੇਂ ‘ਤੇ ਚਲਾਉਣ ਲਈ ਤਿਲਕ ਬ੍ਰਿਜ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਚ ਦੋ ਹੋਰ ਲਾਈਨਾਂ ਸ਼ੁਰੂ ਹੋਣ ‘ਚ ਅਜੇ ਕੁਝ ਸਮਾਂ ਹੋਰ...
ਖਾਸ-ਖਬਰਾਂ/Important Newsਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ, ਲੰਡਨ ‘ਚ ਉਤਾਰਿਆOn PunjabJune 27, 2019 by On PunjabJune 27, 201901458 ਨਵੀਂ ਦਿੱਲੀ: ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੁੰਬਈ ਤੋਂ ਅਮਰੀਕਾ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਵੀਰਵਾਰ ਲੰਡਨ ਦੇ ਹਵਾਈ ਅੱਡੇ ‘ਤੇ ਸੁਰੱਖਿਆ ਦੇ...
ਖਾਸ-ਖਬਰਾਂ/Important Newsਕੈਨੇਡੀਅਨ ਜਵਾਨਾਂ ਦੇ ਭੰਗੜੇ ਨੇ ਲੁੱਟੇ ਦਿਲOn PunjabJune 27, 2019 by On PunjabJune 27, 201901827 ਵੀਂ ਦਿੱਲੀ: ਕੈਨੇਡੀਅਨ ਆਰਮਡ ਫੋਰਸਿਜ਼ ਦੇ ਬਹਾਦਰ ਜਵਾਨ ਦੇਸ਼ ਦੀ ਸੇਵਾ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬੀ ਲੋਕ ਨਾਚ ਯਾਨੀ ਭੰਗੜਾ ਦਾ ਖੂਬ ਪ੍ਰਦਰਸ਼ਨ...
ਖਾਸ-ਖਬਰਾਂ/Important Newsਸਿੱਖ ਜਥੇ ਦਾ ਪਾਕਿਸਤਾਨ ‘ਚ ਇੰਝ ਹੋਇਆ ਸਵਾਗਤ,On PunjabJune 27, 2019 by On PunjabJune 27, 201901653 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਜਥੇ ਦਾ ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਨਿੱਘਾ ਸੁਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ...
ਖਾਸ-ਖਬਰਾਂ/Important Newsਸਿੱਖ ਕਲਚਰਲ ਸੁਸਾਇਟੀ ਰਿੰਚਮੰਡ ਹਿੱਲ ਵੱਲੋਂ ਸਲਾਨਾ ਗੁਰਮਿਤ ਕੈਂਪ ਦੀ ਸ਼ੁਰੂਆਤ ਸਲਾਘਾਯੋਗ ਕਦਮOn PunjabJune 27, 2019 by On PunjabJune 27, 201901847 ਨਿਊਯਾਰਕ – ਸਿੱਖ ਕਲਚਰਲ ਸੁਸਾਇਟੀ ਗੁਰਦੁਆਰਾ ਰਿੰਚਮੰਡ ਹਿੱਲ ਨਿਊਯਾਰਕ ਵਿਖੇ ਸਲਾਨਾ ਗੁਰਮਿਤ ਕੈਂਪ 2019 ਜੁਲਾਈ 1 ਤੋਂ ਲੈ ਕੇ ਜੁਲਾਈ 26,2019 ਤੱਕ ਲਗਾਇਆ ਜਾ ਰਿਹਾ...