ਖਾਸ-ਖਬਰਾਂ/Important Newsਕੋਹਲੀ ਨੇ ਤੋੜਿਆ ਸਚਿਨ ਦੇ ਰਿਕਾਰਡ, 11 ਹਜ਼ਾਰ ਦੌੜਾਂ ਬਣਾ ਰਚਿਆ ਇਤਿਹਾਸOn PunjabJune 19, 2019 by On PunjabJune 19, 201901700 ਨਵੀਂ ਦਿੱਲੀ: ਵਰਲਡ ਕੱਪ ‘ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਕੋਹਲੀ ਨੇ 57 ਦੌੜਾਂ ਬਣਾਉਂਦੇ...
ਖਾਸ-ਖਬਰਾਂ/Important News2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਭਾਰਤੀ ਵੋਟਰ ਨਿਭਾਉਣਗੇ ਅਹਿਮ ਭੂਮਿਕਾOn PunjabJune 19, 2019 by On PunjabJune 19, 201901650 ਵਾਸ਼ਿੰਗਟਨ: ਸਾਲ 2010-17 ਦੌਰਾਨ ਅਮਰੀਕਾ ਵਿੱਚ ਭਾਰਤੀ ਆਬਾਦੀ ਦੀ ਗਿਣਤੀ 38 ਫੀਸਦੀ ਵਧ ਗਈ ਹੈ। ਸਾਊਥ ਏਸ਼ੀਅਨ ਅਮਰੀਕਨ ਲੀਡਿੰਗ ਟੂਗੈਦਰ (ਸਾਲਟ) ਦੀ ਰਿਪੋਰਟ ਅਨੁਸਾਰ 6...
ਖਾਸ-ਖਬਰਾਂ/Important Newsਅਮਰੀਕਾ ਦੀ ਇਰਾਨ ਵਿਚਾਲੇ ਖੜਕੀ, ਫੌਜ ਤਾਇਨਾਤ ਕਰਨ ਦਾ ਐਲਾਨOn PunjabJune 19, 2019 by On PunjabJune 19, 201901475 ਵਾਸ਼ਿੰਗਟਨ: ਅਮਰੀਕਾ ਨੇ ਓਮਾਨ ਦੀ ਖਾੜੀ ‘ਚ 13 ਜੂਨ ਨੂੰ ਦੋ ਤੇਲ ਟੈਂਕਰਾਂ ‘ਤੇ ਹੋਏ ਹਮਲੇ ਦੀਆਂ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਹਮਲੇ ਲਈ ਇਰਾਨ ਨੂੰ ਜ਼ਿੰਮੇਵਾਰ...
ਖਾਸ-ਖਬਰਾਂ/Important Newsਵੀਜ਼ਾ ਨਾ ਮਿਲਣ ਕਰਕੇ ਅਮਰੀਕਾ ‘ਚ ਫਸੇ ਸੈਂਕੜੇ ਵਿਦਿਆਰਥੀOn PunjabJune 19, 2019 by On PunjabJune 19, 201901844 ਵਾਸ਼ਿੰਗਟਨ: ਅਮਰੀਕੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੀਜ਼ਾ ‘ਤੇ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਦਾ ਅਸਰ ਸਾਫ ਵੇਖਣ ਨੂੰ ਮਿਲ ਰਿਹਾ ਹੈ। ਇਸ ਸਾਲ...
ਖਾਸ-ਖਬਰਾਂ/Important Newsਸਵਿਸ ਬੈਂਕ ‘ਚ ਕਾਲਾ ਧਨ ਰੱਖਣ ਵਾਲਿਆਂ ਦੀ ਖੁੱਲ੍ਹਣ ਲੱਗੀ ਪੋਲOn PunjabJune 19, 2019 by On PunjabJune 19, 201901594 ਨਵੀਂ ਦਿੱਲੀ: ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਖ਼ਿਲਾਫ਼ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ...
ਖਾਸ-ਖਬਰਾਂ/Important Newsਕੈਪਟਨ ਦੇ ਅਫਸਰਾਂ ਤੋਂ ਮੰਤਰੀ ਦੁਖੀ, ਸੋਨੀ ਨੇ ਸੁਣਾਈਆਂ ਖਰੀਆਂ-ਖਰੀਆਂOn PunjabJune 19, 2019 by On PunjabJune 19, 201901650 ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਬਾਅਦ ਓਪੀ ਸੋਨੀ ਵੀ ਆਪਣੀ ਹੀ ਸਰਕਾਰ ਖਿਲਾਫ ਭੜਾਸ ਕੱਢਣ ਲੱਗੇ ਹਨ। ਉਂਝ ਸੋਨੀ ਦਾ ਨਿਸ਼ਾਨਾ ਅਫਸਰਸ਼ਾਹੀ ਹੈ। ਉਨ੍ਹਾਂ...
ਖਾਸ-ਖਬਰਾਂ/Important Newsਓਮ ਬਿਰਲਾ ਬਣੇ ਲੋਕ ਸਭਾ ਸਪੀਕਰ, ਸਾਰੀਆਂ ਪਾਰਟੀਆਂ ਦੀ ਮਿਲੀ ਹਮਾਇਤOn PunjabJune 19, 2019 by On PunjabJune 19, 201901788 ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਤੇ ਰਾਜਸਤਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਸਭ ਦੀ ਹਮਾਇਤ ਮਿਲਣ ਤੋਂ ਬਾਅਦ ਲੋਕ ਸਭਾ ਸਪੀਕਰ...
ਖਾਸ-ਖਬਰਾਂ/Important Newsਫ਼ਤਹਿਵੀਰ ਦੇ ਨਾਂ ‘ਤੇ ਸੜਕ, ਪੰਜਾਬ ਸਰਕਾਰ ਦਾ ਫੈਸਲਾOn PunjabJune 19, 2019 by On PunjabJune 19, 201901703 ਚੰਡੀਗੜ੍ਹ: ਬੀਤੇ ਦਿਨੀਂ ਸੰਗਰੂਰ ਵਿੱਚ ਦੋ ਸਾਲ ਦੇ ਬੱਚੇ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ਤਹਿ ਦੇ ਪਿੰਡ ਨੂੰ ਲੱਗਦੀ ਸੜਕ ਦਾ ਨਾਂ...
ਖਾਸ-ਖਬਰਾਂ/Important Newsਕੈਪਟਨ ਦੇ ਅਫ਼ਸਰਾਂ ਦਾ ਕਾਰਾ, ਕਰਜ਼ਾ ਮੁਆਫ਼ੀ ਦੀ ਲਿਸਟ ‘ਚ ਜਿਉਂਦੇ ਕਿਸਾਨਾਂ ਨੂੰ ਐਲਾਨਿਆ ਮ੍ਰਿਤਕOn PunjabJune 19, 2019 by On PunjabJune 19, 201901666 ਬਰਨਾਲਾ: ਉਂਝ ਤਾਂ ਕੈਪਟਨ ਸਰਕਾਰ ਨੇ ਪੰਜ ਏਕੜ ਤਕ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਪਿੰਡ ਬਡਬਰ...
ਖਾਸ-ਖਬਰਾਂ/Important Newsਹੁਣ ਮੋਬਾਈਲ ਐਪਲੀਕੇਸ਼ਨ ਰਾਹੀਂ ਬੁੱਕ ਹੋਏਗੀ ਪੰਜਾਬ ਸਰਕਾਰ ਦੀ ਐਂਬੂਲੈਂਸOn PunjabJune 19, 2019 by On PunjabJune 19, 201901609 ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਵੀਂ ਐਪਲੀਕੇਸ਼ਨ ਜਾਰੀ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਨਾਲ ਲੋੜ ਪੈਣ ‘ਤੇ ਇੱਕ ਬਟਨ...