ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਦੇ ਵਿਦੇਸ਼ ਮੰਤਰੀ ਦਾ ਅਗਲੇ ਹਫ਼ਤੇ ਭਾਰਤ ਦੌਰਾ !On PunjabOctober 29, 2025 by On PunjabOctober 29, 2025079 ਇਜ਼ਰਾਈਲ- ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ (Gideon Sa’ar) ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਅਤੇ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ । ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਰਨ ਵਧੀ ਮਿਤੀ; ਹੁਣ 31 ਦਸੰਬਰ ਕਰ ਸਕਦੇ ਹੋ ਫਾਈਲOn PunjabOctober 29, 2025 by On PunjabOctober 29, 2025079 ਨਵੀਂ ਦਿਲੀ- ਸਰਕਾਰ ਨੇ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2024-25 ਲਈ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ਕਈ ਵਾਰ ਵਧਾਈ ਹੈ। ਸ਼ੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਮਿਲੀ ਜ਼ਮਾਨਤOn PunjabOctober 29, 2025 by On PunjabOctober 29, 2025086 ਰਾਜਸਥਾਨ- ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਅਖੌਤੀ ਸਾਧ ਇਕ ਨਾਬਾਲਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਤਾਨੀਆ: ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸOn PunjabOctober 28, 2025 by On PunjabOctober 28, 20250201 ਲੰਡਨ- ਭਾਰਤੀ ਮੂਲ ਦੀ ਔਰਤ ਨਾਲ ਵੀਕੈਂਡ ਦੌਰਾਨ ਕਥਿਤ ਤੌਰ ਵਾਪਰੀ ‘ਨਸਲੀ ਹਮਲੇ’ ਅਤੇ ਜਬਰ ਜਨਾਹ ਦੀ ਘਟਨਾ ਕਾਰਨ ਇੰਗਲੈਂਡ ਦੇ ਵਾਲਸਾਲ ਦੇ ਪਾਰਕ ਹਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਠ ਪੂਜਾ ਦੀ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀOn PunjabOctober 28, 2025 by On PunjabOctober 28, 20250177 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਚਾਰ ਦਿਨਾਂ ਛੱਠ ਦੇ ਤਿਉਹਾਰ ਦੀ ਸਮਾਪਤੀ ’ਤੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤਬੀੜ ਚਿੜੀਆਘਰ ਦੇ ਬਾਹਰ ਚਾਰਜਿੰਗ ਸਟੇਸ਼ਨ ਨੂੰ ਅੱਗ ਲੱਗੀ, ਡੇਢ ਦਰਜਨ ਈ-ਰਿਕਸ਼ਾ ਸੜ ਕੇ ਸੁਆਹOn PunjabOctober 28, 2025 by On PunjabOctober 28, 2025095 ਜ਼ੀਰਕਪੁਰ- ਇੱਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰੇ 8 ਵਜੇ ਦੇ ਕਰੀਬ ਉੱਥੇ ਖੜੇ ਈ-ਰਿਕਸ਼ਾ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿੱਚ ਅੱਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ: ਹੋਟਲ ਵਿੱਚ ਚਿੱਟਾ ਪੀਂਦੇ ਪਤੀ ਪਤਨੀ ਕਾਬੂOn PunjabOctober 28, 2025 by On PunjabOctober 28, 20250108 ਜ਼ੀਰਕਪੁਰ- ਇੱਥੋਂ ਦੀ ਪੁਲੀਸ ਨੇ ਰਮਾਡਾ ਹੋਟਲ ਦੇ ਕਮਰੇ ਵਿੱਚ ਐਤਵਾਰ ਰਾਤ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਪਤੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੱਕ ਦਿਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏOn PunjabOctober 27, 2025 by On PunjabOctober 27, 20250136 ਚੰਡੀਗੜ੍ਹ- ਸੂਬੇ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ ਇਸ ਸੀਜ਼ਨ ਦੇ ਸਭ ਤੋਂ ਵੱਧ 122 ਮਾਮਲੇ ਦਰਜ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਤੋਂ 54 ਹਰਿਆਣਵੀ ਨੌਜਵਾਨ ਡਿਪੋਰਟ; ਗਰਮੀ ’ਚ ਹੀਟਰ ਤੇ ਸਰਦੀ ’ਚ ਏਸੀ ਚਲਾ ਕੇ ਦਿੱਤੇ ਤਸੀਹੇOn PunjabOctober 27, 2025 by On PunjabOctober 27, 20250120 ਅੰਬਾਲਾ- ਹਰਿਆਣਾ ਦੇ 54 ਨੌਜਵਾਨਾਂ ਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਏਜੰਸੀ ਨੇ ਡਿਪੋਰਟ ਕੀਤਾ ਹੈ। ਇਹ ਸਾਰੇ ਨੌਜਵਾਨ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀ ਜੁਝਾਰ ਸਿੰਘ ਨੇ ਰਸ਼ੀਅਨ ਖਿਡਾਰੀ ਕੀਤਾ ਚਿੱਤ, ਬਣਿਆ ਚੈਂਪੀਅਨOn PunjabOctober 27, 2025 by On PunjabOctober 27, 20250113 ਚਮਕੌਰ ਸਾਹਿਬ- ਯੂਐੱਫਐੱਸਸੀ ਅਮਰੀਕਾ ਵੱਲੋਂ ਆਬੁਧਾਬੀ ’ਚ ਕਰਵਾਈ ਪਹਿਲੀ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਚਮਕੌਰ ਸਾਹਿਬ ਦੇ ਸਿੱਖ ਨੌਜਵਾਨ ਖਿਡਾਰੀ ਜੁਝਾਰ ਸਿੰਘ ਟਾਈਗਰ ਨੇ ਰਸ਼ੀਅਨ ਖਿਡਾਰੀ...