ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਸ਼ਿੰਗਟਨ ਪੋਸਟ ਦੀ ਰਿਪੋਰਟ ਮਾਮਲਾ: ਪੂਰੀ ਜਾਂਚ-ਪੜਤਾਲ ਮਗਰੋਂ ਅਡਾਨੀ ਦੀਆਂ ਕੰਪਨੀਆਂ ’ਚ ਆਜ਼ਾਦਾਨਾ ਤੌਰ ’ਤੇ ਨਿਵੇਸ਼ ਕੀਤਾOn PunjabOctober 25, 2025 by On PunjabOctober 25, 20250118 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (LIC/ਐੱਲ ਆਈ ਸੀ) ਨੇ ਅੱਜ ਕਿਹਾ ਕਿ ਉਸ ਨੇ ਆਜ਼ਾਦਾਨਾ ਤੌਰ ’ਤੇ ਅਤੇ ਤਫ਼ਸੀਲ ਵਿੱਚ ਜਾਂਚ-ਪੜਤਾਲ ਕਰਨ ਮਗਰੋਂ ਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦOn PunjabOctober 25, 2025 by On PunjabOctober 25, 20250119 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ....
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰOn PunjabOctober 25, 2025 by On PunjabOctober 25, 2025072 ਪਟਿਆਲਾ- ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨOn PunjabOctober 24, 2025 by On PunjabOctober 24, 20250105 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਸ਼ਿਆਰਪੁਰ ਗੋਲੀ ਕਾਂਡ ਦੇ ਤਿੰਨ ਮੁਲਜ਼ਮ ਮੁਕਾਬਲੇ ਤੋਂ ਬਾਅਦ ਕਾਬੂOn PunjabOctober 24, 2025 by On PunjabOctober 24, 2025083 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਹਾਲ ਹੀ ’ਚ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਪੁਲੀਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਸਰਹੱਦ ਤੋਂ 4 ਡਰੋਨ ਅਤੇ ਹੈਰੋਇਨ ਬਰਾਮਦOn PunjabOctober 24, 2025 by On PunjabOctober 24, 2025097 ਅੰਮ੍ਰਿਤਸਰ- ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ’ਤੇ 03 ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕਰਦਿਆਂ 4 ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂOn PunjabOctober 24, 2025 by On PunjabOctober 24, 20250117 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਸ਼ਨੋ ਦੇਵੀ ਯਾਤਰਾ ਦੌਰਾਨ 34 ਸ਼ਰਧਾਲੂਆਂ ਦੀ ਮੌਤ ਦੀ ਸ਼ਿਕਾਇਤ ’ਤੇ ਅਦਾਲਤ ਨੇ ਪੁਲੀਸ ਰਿਪੋਰਟ ਮੰਗੀOn PunjabOctober 24, 2025 by On PunjabOctober 24, 2025097 ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ਦੀ ਇੱਕ ਅਦਾਲਤ ਨੇ ਪੁਲੀਸ ਤੋਂ ਇੱਕ ਸ਼ਿਕਾਇਤ ’ਤੇ ਕਾਰਵਾਈ ਰਿਪੋਰਟ ਮੰਗੀ ਹੈ, ਜਿਸ ਵਿੱਚ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰOn PunjabOctober 24, 2025 by On PunjabOctober 24, 20250101 ਅਮਰੀਕਾ- ਅਮਰੀਕੀ ਪੁਲੀਸ ਨੇ ਦੇਸ਼ ਦੇ ਪੱਛਮੀ ਸੂਬਿਆਂ ਵਸ਼ਿੰਗਟਨ ਅਤੇ ਕੈਲੇਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਸੰਗਠਿਤ ਗੈਂਗ ਦੇ 12 ਮੈਂਬਰਾਂ ਨੂੰ ਕਰੋੜਾਂ ਡਾਲਰਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਕਰਮੀਆਂ ’ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀOn PunjabOctober 24, 2025 by On PunjabOctober 24, 2025066 ਪੁਣੇ- ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਅਤੇ ਆਪਣੇ ਨੋਟ ਵਿੱਚ ਦੋ ਪੁਲੀਸ...