ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੇਲ੍ਹ ’ਚ ਬੰਦ ਇਮਰਾਨ ਖਾਨ ਦੇ ਪੁੱਤਰਾਂ ਨੇ ਡਰ ਕੀਤਾ ਜ਼ਾਹਰ !On PunjabDecember 1, 2025 by On PunjabDecember 1, 2025079 ਕਰਾਚੀ- ਪਾਕਿਸਤਾਨ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਨੂੰ ਡਰ ਹੈ ਕਿ ਅਧਿਕਾਰੀ ਉਨ੍ਹਾਂ ਦੀ ਸਥਿਤੀ ਬਾਰੇ ਕੁਝ ਲੁਕਾ ਰਹੇ ਹਨ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੂੰ ਹੁਨਰਮੰਦ ਭਾਰਤੀਆਂ ਤੋਂ ਬਹੁਤ ਲਾਭ ਹੋਇਆ: ਐਲਨ ਮਸਕOn PunjabDecember 1, 2025 by On PunjabDecember 1, 2025086 ਵਾਸ਼ਿੰਗਟਨ- ਟੈਸਲਾ ਦੇ ਸੀਈਓ ਐਲਨ ਮਸਕ ਨੇ ਦਾਅਵਾ ਕੀਤਾ ਕਿ ਅਮਰੀਕਾ ਨੂੰ ਹੁਨਰਮੰਦ ਭਾਰਤੀਆਂ (Talented Indians ) ਤੋਂ ਬਹੁਤ ਲਾਭ ਹੋਇਆ ਹੈ।ਇਮੀਗ੍ਰੇਸ਼ਨ ਨੀਤੀਆਂ ਅਤੇ ਆਲਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਸ ਆਈ ਆਰ ’ਤੇ ਚਰਚਾ ਨਾ ਕਰਨ ’ਤੇ ਵਾਕਆਊਟ; ਰਾਜ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀOn PunjabDecember 1, 2025 by On PunjabDecember 1, 2025095 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਰਾਜ ਸਭਾ ਵਿਚ ਅੱਜ ਕਿਹਾ ਕਿ ਵਿਰੋਧੀ ਧਿਰਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਐਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਦਿਲ ਅਜ਼ੀਜ਼ ਅਦਾਕਾਰ ਧਰਮਿੰਦਰOn PunjabNovember 29, 2025 by On PunjabNovember 29, 20250221 ਮੁੰਬਈ- ਧਰਮ ਸਿੰਘ ਦਿਓਲ ਉਰਫ਼ ਧਰਮਿੰਦਰ ਇੱਕ ਅਦਾਕਾਰ, ਨਿਰਮਾਤਾ, ਸਿਆਸਤਦਾਨ ਤੇ ਇੱਕ ਚੰਗਾ ਕਾਰੋਬਾਰੀ ਵੀ ਸੀ। ਉਹ ਆਪਣੇ ਸਮੇਂ ਦੇ ਸਫਲ ਸਿਤਾਰਿਆਂ ਵਿੱਚੋਂ ਇੱਕ ਸੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਰਨ ਬੇਦੀ ਵੱਲੋਂ ਦਿੱਲੀ ਦੇ ਵਿਗੜਦੇ AQI ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲOn PunjabNovember 29, 2025 by On PunjabNovember 29, 2025093 ਚੰਡੀਗੜ੍ਹ- ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਨਤਕ ਅਪੀਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀ ’ਵਰਸਿਟੀ ’ਚ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀOn PunjabNovember 29, 2025 by On PunjabNovember 29, 20250108 ਪਟਿਆਲਾ- ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ ਪੰਜਾਬ ਸਰਕਾਰOn PunjabNovember 29, 2025 by On PunjabNovember 29, 20250131 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ’ਚ ਤਿੰਨ ਸੌ ਪ੍ਰਾਈਵੇਟ ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਕੇ ਸਰਕਾਰੀ ਹਸਪਤਾਲਾਂ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੱਕਰਵਾਤ ‘ਦਿਤਵਾਹ’ ਕਾਰਨ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹOn PunjabNovember 29, 2025 by On PunjabNovember 29, 20250102 ਚੇਨੱਈ- ਚੱਕਰਵਾਤ ‘ਦਿਤਵਾਹ’ ਕਾਰਨ ਪਏ ਮੀਂਹ ਨੇ ਤਾਮਿਲਨਾਡੂ ਦੇ ਤੱਟੀ ਖੇਤਰਾਂ ਅਤੇ ਕਾਵੇਰੀ ਡੈਲਟਾ ਜ਼ਿਲ੍ਹਿਆਂ ਨੂੰ ਸ਼ਨਿਚਰਵਾਰ ਨੂੰ ਪ੍ਰਭਾਵਿਤ ਕੀਤਾ। ਇਹ ਚੱਕਰਵਾਤ ਖੁੱਲ੍ਹੇ ਸਮੁੰਦਰ ਵਿੱਚੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਆਨੰਦਪੁਰ ਸਾਹਿਬ ਲਈ ਰਵਾਨਾOn PunjabNovember 29, 2025 by On PunjabNovember 29, 2025097 ਸ੍ਰੀ ਕੀਰਤਪੁਰ ਸਾਹਿਬ- ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹ ਤੋਂ ਇਨਕਾਰ ਕਰਨ ’ਤੇ ਪ੍ਰੇਮਿਕਾ ਨੂੰ ਗੋਲੀ ਮਾਰੀOn PunjabNovember 29, 2025 by On PunjabNovember 29, 2025097 ਨੋਇਡਾ- ਇੱਕ 25 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲੀਸ ਨੂੰ ਸ਼ੱਕ ਹੈ ਕਿ...