ਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇ
ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...