50.32 F
New York, US
March 16, 2026
PreetNama
ਫਿਲਮ-ਸੰਸਾਰ/Filmy

Dadasaheb Phalke Award 2022 : ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਪੁਰਸਕਾਰ

ਆਂ ਮਿਲੋ ਸੱਜਣਾ’ ਅਤੇ ‘ਕਟੀ ਪਤੰਗ’ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਬਾਲੀਵੁੱਡ ਦੀ ਦਿੱਗਜ ਅਦਾਕਾਰ ਆਸ਼ਾ ਪਾਰੇਖ ਨੂੰ ‘ਦਾਦਾ ਸਾਹਿਬ ਫਾਲਕੇ ਐਵਾਰਡ 2022’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

60-70 ਦੇ ਦਹਾਕੇ ‘ਚ ਆਪਣੀ ਖ਼ੂਬਸੂਰਤੀ ਅਤੇ ਅਦਾਕਾਰੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਆਸ਼ਾ ਪਾਰੇਖ ਨੂੰ ਬਾਲੀਵੁੱਡ ‘ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

Related posts

40 ਦਿਨਾਂ ਦੀ ਹੋਈ ਸ਼ਿਲਪਾ ਸ਼ੈੱਟੀ ਦੀ ਧੀ, ਅਦਾਕਾਰਾ ਨੇ ਪਾਈ ਭਾਵੁਕ ਪੋਸਟ

On Punjab

ਜਦੋਂ ਮਲਕੀਤ ਸਿੰਘ ਨੇ ਹਨੀ ਸਿੰਘ ਸਾਹਮਣੇ ਰੱਖੀ ਵੱਡੀ ਸ਼ਰਤ…

On Punjab

ਡਰੱਗਸ ਮਾਮਲੇ ‘ਚ ਰੀਆ ਸਣੇ ਕਿਸੇ ਨੂੰ ਨਹੀਂ ਮਿਲੀ ਰਾਹਤ, ਕੋਰਟ ਵੱਲੋਂ ਅਰਜ਼ੀ ਖਾਰਜ

On Punjab