PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Operation ਅੰਮ੍ਰਿਤਪਾਲ ‘ਚ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ, ਖੰਗਾਲਿਆ ਜਾ ਰਿਹਾ ਅੰਮ੍ਰਿਤਪਾਲ ਐਂਡ ਬ੍ਰਿਗੇਡ ਦਾ ISI ਲਿੰਕ

ਪੰਜਾਬ ਪੁਲਿਸ ਦੇ ਆਪ੍ਰੇਸ਼ਨ ਅੰਮ੍ਰਿਤਪਾਲ ‘ਚ ਹੁਣ ਕੌਮੀ ਜਾਂਚ ਏਜੰਸੀ NIA ਦੀ ਐਂਟਰੀ ਹੋਈ ਹੈ। ਐੱਨਆਈਏ ਦੀਆਂ 8 ਟੀਮਾਂ ਪੰਜਾਬ ਪੁੱਜੀਆਂ ਹਨ ਜੋ ਅੰਮ੍ਰਿਤਪਾਲ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਤੇ ਅੰਮ੍ਰਿਤਸਰ ਪਹੁੰਚੀਆਂ ਹਨ। ਐੱਨਆਈਏ ਅੰਮ੍ਰਿਤਪਾਲ ਐਂਡ ਬ੍ਰਿਗੇਡ ਦਾ ISI ਨਾਲ ਲਿੰਕ ਖੰਗਾਲ ਰਹੀ ਹੈ।

Related posts

ਬੋਮਨ ਇਰਾਨੀ ਤੇ ਜ਼ੇਨੋਬੀਆ ਨੇ ਵਿਆਹ ਦੀ 40ਵੀਂ ਵਰ੍ਹੇਗੰਢ ਮਨਾਈ

On Punjab

50 ਕਰੋੜ ਲੋਕਾਂ ਦੀ ਤਨਖ਼ਾਹ ਨਾਲ ਜੁੜਿਆ ਬਿੱਲ ਲੋਕ ਸਭਾ ‘ਚ ਪਾਸ

On Punjab

‘ਆਪ’ ਵਿਧਾਇਕਾਂ ਤੋਂ ਖੌਫ ਖਾਣ ਲੱਗਾ ਰੇਤ ਮਾਫੀਆ, ਅਚਨਚੇਤ ਛਾਪਾ ਪੈਣ ਮਗਰੋਂ ਮਸ਼ੀਨਰੀ ਛੱਡ ਕੇ ਭੱਜੇ

On Punjab