PreetNama
ਖਾਸ-ਖਬਰਾਂ/Important News

ਫਾਜ਼ਿਲਕਾ ਡੀਸੀ ਦੀ ਨਿਵੇਕਲੀ ਪਹਿਲ ! ਪਰਾਲੀ ਨੂੰ ਅੱਗ ਲਾਉਣ ‘ਤੇ ਅਸਲਾ ਲਾਇਸੈਂਸ ਹੋਵੇਗਾ ਰੱਦ

ਵਾਤ‍ਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (IAS) ਨੇ ਨਵੀਂ ਪਹਿਲ ਕੀਤੀ ਹੈ। ਡਾਕਟਰ ਸੈਨੂੰ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਸੀਜ਼ਨ ‘ਚ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਡਾਕਟਰ ਸੇਨੂੰ ਦੁੱਗਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਸਾਂਝੀ ਕੀਤੀ ਹੈ।

Related posts

ਚੰਡੀਗੜ੍ਹ: ਮੁੜ ਵਸੇਬਾ ਕਲੋਨੀਆਂ ਦੇ ਵਸਨੀਕਾਂ ਨੂੰ ਨਹੀਂ ਮਿਲਣਗੇ ਮਾਲਕੀ ਹੱਕ

On Punjab

ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ

On Punjab

ਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲ

On Punjab