PreetNama
ਰਾਜਨੀਤੀ/Politics

Exit Polls ਮਗਰੋਂ ਸੋਸ਼ਲ ਮੀਡੀਆ ‘ਤੇ ਕਾਂਗਰਸ, ‘ਆਪ’ ਤੇ ਮਮਤਾ ਬੈਨਰਜੀ ਨੂੰ ਟਿੱਚਰਾਂ

ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ ਪਰ ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਨਤੀਜਿਆਂ ਨੇ ਵਿਰੋਧੀ ਧਿਰ ਦੀ ਨੀਂਦ ਉਡਾ ਦਿੱਤੀ ਹੈ। ਜ਼ਿਆਦਾਤਰ ਐਗਜ਼ਿਟ ਪੋਲਜ਼ ਵਿੱਚ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਨਤੀਜਿਆਂ ਬਾਅਦ ਲੋਕ ਸੋਸ਼ਲ ਮੀਡੀਆ ‘ਤੇ ਵਿਰੋਧੀ ਧਿਰਾਂ ਦਾ ਰੱਜ ਕੇ ਮਖੌਲ ਉਡਾ ਰਹੇ ਹਨ। ਤੁਸੀਂ ਵੀ ਵੇਖੋ ਕੁਝ ਮਜ਼ੇਦਾਰ ਮੀਮ-

Related posts

ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹ

On Punjab

ਪ੍ਰਧਾਨ ਮੰਤਰੀ ਨੇ ਆਰਥਿਕ ਪੈਕੇਜ ਦੇ ਨਾਮ ‘ਤੇ ਸਿਰਫ ਹੈੱਡਲਾਈਨ ਦਿੱਤੀ ਅਤੇ ਪੇਜ ਖ਼ਾਲੀ ਛੱਡ ਦਿੱਤਾ : ਚਿਦੰਬਰਮ

On Punjab

ਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀ

On Punjab