66.2 F
New York, US
June 14, 2025
PreetNama
ਖਬਰਾਂ/News

Galaxy Plaza Fire News : ਗਲੈਕਸੀ ਪਲਾਜ਼ਾ ‘ਚ ਲੱਗੀ ਅੱਗ, ਲੋਕਾਂ ਨੇ ਜਾਨ ਬਚਾਉਣ ਲਈ ਇਮਾਰਤ ਤੋਂ ਮਾਰੀ ਛਾਲ ; ਦੇਖੋ ਵੀਡੀਓ

ਗ੍ਰੇਟਰ ਨੋਇਡਾ ਦੇ ਬਿਸਰਖ ਕੋਤਵਾਲੀ ਇਲਾਕੇ ‘ਚ ਸਥਿਤ ਗਲੈਕਸੀ ਪਲਾਜ਼ਾ ‘ਚ ਅੱਗ ਲੱਗਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਗਲੈਕਸੀ ਪਲਾਜ਼ਾ ‘ਚ ਅੱਗ ਲੱਗਣ ਕਾਰਨ ਕਈ ਲੋਕ ਅੰਦਰ ਫਸ ਗਏ ਹਨ। ਇਮਾਰਤ ਨੂੰ ਅੱਗ ਲੱਗਣ ਤੋਂ ਬਾਅਦ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਛਾਲ ਮਾਰ ਦਿੱਤੀ।

ਇਸ ਦੇ ਨਾਲ ਹੀ ਪਲਾਜ਼ਾ ‘ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਜਾਣਕਾਰੀ ਮੁਤਾਬਕ ਅੱਗ ਬੁਝਾਊ ਵਿਭਾਗ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜਿਨ੍ਹਾਂ ‘ਚ ਦੋ ਬੱਚਿਆਂ ਦੇ ਨਾਲ-ਨਾਲ ਕੁਝ ਹੋਰ ਲੋਕਾਂ ਦੇ ਵੀ ਅੰਦਰ ਫਸੇ ਹੋਣ ਦੀ ਸੂਚਨਾ ਹੈ।

ਟੀਮ ਨੇ ਅੱਗ ‘ਤੇ ਕਾਬੂ ਪਾਇਆ

ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਧੂੰਆਂ ਛੱਡਣ ਲਈ ਸ਼ੀਸ਼ੇ ਤੋੜੇ ਜਾ ਰਹੇ ਹਨ।

Related posts

Agniveers Parade : ਜਲ ਸੈਨਾ ਦੇ ਅਗਨੀਵੀਰਾਂ ਦਾ ਪਹਿਲਾ Batch ਤਿਆਰ, ਭਲਕੇ ਪਾਸਿੰਗ ਆਊਟ ਪਰੇਡ; ਜਲ ਸੈਨਾ ਮੁਖੀ ਹੋਣਗੇ ਮੁੱਖ ਮਹਿਮਾਨ

On Punjab

ਡੇਰਾ ਮੁਖੀ ਤੱਕ ਪਹੁੰਚੇ ਬੇਅਦਬੀ ਮਾਮਲੇ ਦੇ ਤਾਰ, SIT ਨੇ ਖਿੱਚੀ ਰਿੜਕਣ ਦੀ ਤਿਆਰੀ

Pritpal Kaur

ਕੌਮੀ ਸ਼ਾਹਰਾਹਾਂ ’ਤੇ ਇਕਸਾਰ ਟੌਲ ਨੀਤੀ ਸਬੰਧੀ ਕੰਮ ਜਾਰੀ: ਗਡਕਰੀ

On Punjab