36.12 F
New York, US
January 22, 2026
PreetNama
ਖਬਰਾਂ/Newsਖਾਸ-ਖਬਰਾਂ/Important News

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 29 ਨਵੰਬਰ ਨੂੰ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਸੀ।

Related posts

ਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇ

On Punjab

ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

On Punjab

ਵੀਜ਼ਾ ਧੋਖਾਧੜੀ: ਅਮਰੀਕਾ ‘ਚ ਚਾਰ ਭਾਰਤੀ ਆਏ ਅੜਿੱਕੇ

On Punjab