PreetNama
ਖੇਡ-ਜਗਤ/Sports News

ICC T-20 ਵਿਸ਼ਵ ਕੱਪ ਕ੍ਰਿਕਟ 17 ਅਕਤੂਬਰ ਤੋਂ 14 ਨਵੰਬਰ ਤਕ ਯੂਏਈ ਤੇ ਓਮਾਨ ’ਚ

ਕਰੋਨਾ ਵਾਇਰਸ ਮਹਾਮਾਰੀ ਕਾਰਨ ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ 14 ਨਵੰਬਰ ਤਕ ਭਾਰਤ ਦੀ ਬਜਾਏ ਯੂਏਈ ਤੇ ਓਮਾਨ ‘ਚ ਖੇਡਿਆ ਜਾਵੇਗਾ। ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।

 

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਬੀਸੀਸੀਆਈ ਨੇ ਸੰਕੇਤ ਦਿੱਤਾ ਸੀ ਕਿ ਟੀ-20 ਵਰਲਡ ਕੱਪ ਭਾਰਤ ਤੋਂ ਬਾਹਰ ਖੇਡਿਆ ਜਾਵੇਗਾ। ਆਈਸੀਸੀ ਨੇ ਕਿਹਾ, ‘ਬੀਸੀਸੀਆਈ ਟੂਰਨਾਮੈਂਟ ਦੀ ਮੇਜ਼ਬਾਨੀ ਜਾਰੀ ਰੱਖੇਗਾ, ਜੋ ਹੁਣ ਦੁਬਈ ਅੰਤਰਰਾਸ਼ਟਰੀ ਸਟੇਡੀਅਮ, ਅਬੂਧਾਬੀ ਦੇ ਸ਼ੇਖ ਜਾਇਦ ਸਟੇਡੀਅਮ ਤੇ ਓਮਾਨ ਕ੍ਰਿਕਟ ਅਕੈਡਮੀ ਮੈਦਾਨ’ ਚ 17 ਅਕਤੂਬਰ ਤੋਂ 14 ਨਵੰਬਰ 2021 ਤੱਕ ਖੇਡੇ ਜਾਣਗੇ।

Related posts

‘ਨੋ ਓਲੰਪਿਕ 2021’, ‘ਓਲੰਪਿਕ ਗਰੀਬਾਂ ਨੂੰ ਮਾਰਦਾ ਹੈ’ ਦੇ ਜਾਪਾਨ ‘ਚ ਲੱਗੇ ਨਾਅਰੇ

On Punjab

ਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮ

On Punjab

ਸਟਾਰਕ ਦੀ ਗੇਂਦਬਾਜ਼ੀ ਅੱਗੇ ਭਾਰਤੀ ਸਟਾਰ ਬੱਲੇਬਾਜ਼ ਫੇਲ੍ਹ

On Punjab