PreetNama
ਖੇਡ-ਜਗਤ/Sports News

Ind vs SA Test : BCCI ਨੇ 15 ਮੈਂਬਰੀ ਟੀਮ ਦਾ ਕੀਤਾ ਐਲਾਨ

BCCI ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਮੈਚਾਂ ਦੀ ਟੈਸਟ ਲੜੀ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਚੋਣਕਰਤਾਵਾਂ ਨੇ ਕੇ.ਐੱਲ ਰਾਹੁਲ ਨੂੰ ਟੀਮ ਤੋਂ ਬਾਹਰ ਕਰਦਿਆਂ ਰੋਹਿਤ ਸ਼ਰਮਾ ਨੂੰ ਮੌਕਾ ਦਿੱਤਾ ਹੈ। ਸ਼ੁਭਮਨ ਗਿੱਲ ਟੀਮ ਵਿੱਚ ਇਕਲੌਤਾ ਨਵਾਂ ਖਿਡਾਰੀ ਹੈ।BCCI ਦੇ ਮੁੱਖ ਚੋਣਕਾਰ ਐੱਮ.ਐੱਸ.ਕੇ ਪ੍ਰਸਾਦ ਨੇ ਇਹ ਬਿਆਨ ਦੇ ਕੇ ਸਪੱਸ਼ਟ ਕਰ ਦਿੱਤਾ ਕਿ ਕੇ.ਐੱਲ ਰਾਹੁਲ ਦੀ ਜਗ੍ਹਾ ਰੋਹਿਤ ਸ਼ਰਮਾ ਨੂੰ ਟੈਸਟ ਕ੍ਰਿਕਟ ਵਿੱਚ ਓਪਨਿੰਗ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ

Related posts

IND vs WI 1st ODI : ਵਿੰਡੀਜ਼ ਨੇ 10 ਸਾਲ ਬਾਅਦ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ

On Punjab

ਨੀਰਜ ਚੋਪੜਾ ਓਲੰਪਿਕ ਅਭਿਆਸ ਛੱਡ ਪਰਤਣਗੇ ਵਾਪਿਸ ਦੇਸ਼

On Punjab

ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਲਿਆ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

On Punjab