PreetNama
ਰਾਜਨੀਤੀ/Politics

LAC ‘ਤੇ ਤਣਾਅ, ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ: ਫੌਜ ਮੁਖੀ

ਲੱਦਾਖ ਦੌਰੇ ‘ਤੇ ਗਏ ਥਲ ਸੈਨਾ ਦੇ ਮੁਖੀ ਐਮਐਮਨਰਵਣੇ ਨੇ ਕਿਹਾ ਕਿ ਭਾਰਤੀ ਫੌਜ ਦੇ ਜਵਾਨ ਹਰ ਚੁਣੌਤੀ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਪੂਰਾ ਯਕੀਨ ਹੈ ਕਿ ਜੋ ਇਹ ਸਮੱਸਿਆ ਖੜ੍ਹੀ ਹੋਈ ਹੈ, ਉਸ ਨੂੰ ਗੱਲਬਾਤ ਜ਼ਰੀਏ ਹੱਲ ਕੀਤਾ ਜਾ ਸਕਦਾ ਹੈ।

ਫੌਜ ਮੁਖੀ ਨੇ ਕਿਹਾ ਚੀਨ ਨਾਲ ਵੱਖ-ਵੱਖ ਪੱਧਰ ‘ਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਫਿਲਹਾਲ LAC ‘ਤੇ ਹਾਲਾਤ ਤਣਾਅਪੂਰਵਕ ਬਣੇ ਹੋਏ ਹਨ ਪਰ ਅਸੀਂ ਆਪਣੀ ਸੁਰੱਖਿਆ ਹਰ ਹਾਲ ਵਿੱਚ ਕਾਇਮ ਰੱਖਾਂਗੇ

Related posts

ਆਖਰ ਫਸ ਗਏ ਸੰਨੀ ਦਿਓਲ! ਲਿਮਟ ਤੋਂ ਵੱਧ ਖ਼ਰਚਾ

On Punjab

ਪ੍ਰਧਾਨ ਮੰਤਰੀ ਵੱਲੋਂ 35,440 ਕਰੋੜ ਦੀਆਂ ਖੇਤੀ ਸਕੀਮਾਂ ਲਾਂਚ

On Punjab

Modi Takes Oath as PM: ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਦਾਕਾਰ ਜਤਿੰਦਰ

On Punjab