Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀOn PunjabMarch 5, 2025 by On PunjabMarch 5, 2025071 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾOn PunjabMarch 5, 2025 by On PunjabMarch 5, 20250115 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂOn PunjabMarch 5, 2025 by On PunjabMarch 5, 2025067 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚOn PunjabMarch 5, 2025 by On PunjabMarch 5, 2025068 ਦੁਬਈ-ਭਾਰਤ ਅੱਜ ਇਥੇ ਚੈਂਪੀਅਨਜ਼ ਟਰਾਫ਼ੀ ਦੇ ਪਹਿਲੇ ਸੈਮੀਫਾਈਨਲ ਵਿਚ ਆਸਟਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ Champions Trophy ਦੇ ਫਾਈਨਲ ਵਿਚ ਪਹੁੰਚ ਗਿਆ। ਆਸਟਰੇਲੀਆ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏOn PunjabMarch 5, 2025 by On PunjabMarch 5, 2025055 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭOn PunjabMarch 4, 2025 by On PunjabMarch 4, 2025093 ਪੰਜਾਬ:ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ ਦੇ ਸ਼ਰਾਵਸਤੀ ’ਚ ਧਰਮ ਪਰਿਵਰਤਨ ਕਰਵਾਉਣ ਸਬੰਧੀ ਮਾਮਲਾ ਦਰਜOn PunjabMarch 4, 2025 by On PunjabMarch 4, 2025089 ਸ਼ਰਾਵਸਤੀ-ਇਥੋਂ ਦੇ ਇਕਾਉਨਾ ਇਲਾਕੇ ਦੇ ਇਕ ਵਿਅਕਤੀ ’ਤੇ ਧਰਮ ਪਰਿਵਰਤਨ ਦੀ ਕਥਿਤ ਕੋਸ਼ਿਸ਼ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹਿਸੀਲਦਾਰਾਂ ਨੂੰ ਚੇਤਾਵਨੀ : ਨਾ ਲਿਫਾਂਗੇ ਤੇ ਨਾ ਝੁਕਾਂਗੇ : ਭਗਵੰਤ ਮਾਨOn PunjabMarch 4, 2025 by On PunjabMarch 4, 2025068 ਪੰਜਾਬ- ਪੰਜਾਬ ਸਰਕਾਰ ਨੇ ਅੱਜ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪੀਸੀਐੱਸ ਅਫ਼ਸਰਾਂ ਅਤੇ ਕਾਨੂੰਗੋ/ ਸੀਨੀਅਰ ਸਹਾਇਕਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਕਮਿਸ਼ਨਰ
Chandigharਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾOn PunjabMarch 4, 2025 by On PunjabMarch 4, 20250135 ਚੰਡੀਗੜ੍ਹ: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹੋਣ ਜਾ ਰਹੇ ਸੈਮੀ ਫਾਈਨਲ ਵਿੱਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜਨ ਜਾ ਰਹੀ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖOn PunjabMarch 4, 2025 by On PunjabMarch 4, 20250103 ਅੰਮ੍ਰਿਤਸਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ