Delhi Unlock News : ਦਿੱਲੀ ‘ਚ ਸੋਮਵਾਰ ਤੋਂ ਖੁੱਲ੍ਹਣਗੇ ਰੈਸਟੋਰੈਂਟ ਤੇ ਮਾਲ, ਵੀਕਲੀ ਮਾਰਕੀਟ ਖੁੱਲ੍ਹਣ ਦੀ ਵੀ ਮਿਲੀ ਇਜਾਜ਼ਤ
ਰਾਜਧਾਨੀ ਦਿੱਲੀ ‘ਚ ਸੋਮਵਾਰ ਤੋਂ ਸਾਰੇ ਬਾਜ਼ਾਰਾਂ ਦੀਆਂ ਸਾਰੀਆਂ ਦੁਕਾਨਾਂ ਖੋਲ੍ਹ ਦਿੱਤੀਆਂ ਜਾਣਗੀਆਂ। ਇਸ ਨਾਲ ਹੀ ਰੈਸਟੋਰੈਂਟ ਵੀ 50 ਫੀਸਦੀ ਸਮਰਥਾ ਨਾਲ ਖੋਲ੍ਹੇ ਜਾਣਗੇ। ਰਾਜਧਾਨੀ

