ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਦਰਜOn PunjabNovember 9, 2026 by On PunjabNovember 9, 2026057 ਪਟਿਆਲਾ- ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਇਸ ਸੀਜ਼ਨ ਦੌਰਾਨ ਇੱਕ ਦਿਨ ਵਿੱਚ ਦਰਜ ਕੀਤੇ ਗਏ ਅਜਿਹੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਹਰਿਆਣਾ ਦੇ ਛੇ ਨੌਜਵਾਨ ਜਿਊਂਦੇ ਸੜੇOn PunjabNovember 9, 2026 by On PunjabNovember 9, 20260108 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਤੋਂ ਲਗਪਗ 25 ਕਿਲੋਮੀਟਰ ਦੂਰ ਪਾਨੀਪਤ-ਖਟੀਮਾ ਕੌਮੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਹਾਂਸੀ ਜ਼ਿਲ੍ਹੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ: ਪਰਗਟ ਸਿੰਘOn PunjabNovember 9, 2026 by On PunjabNovember 9, 2026053 ਫਗਵਾੜਾ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਖੁਲਾਸਾ ਕੀਤਾ ਕਰਦਿਆਂ ਦੱਸਿਆ ਕਿ ਪਾਰਟੀ ਇਸ ਮਹੀਨੇ ਦੇ ਅੰਤ ਤੱਕ ਆਪਣੇ ਉਮੀਦਵਾਰਾਂ ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਰੀਨ ਦੀਵਾਲੀ ਮਨਾ ਕੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੱਦਾOn PunjabNovember 8, 2026 by On PunjabNovember 8, 2026086 ਪਟਿਆਲਾ- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤੀਜਾ ਤਨਖ਼ਾਹ ਕਮਿਸ਼ਨ ਲਾਗੂ ਕਰਾਉਣ ਲਈ ਡਟੇ ਬੀ ਐੱਸ ਐੱਨ ਐੱਲ ਮੁਲਾਜ਼ਮOn PunjabNovember 8, 2026 by On PunjabNovember 8, 2026064 ਸੰਗਰੂਰ- ਆਲ ਯੂਨੀਅਨਜ਼ ਐਂਡ ਐਸੋਸੀਏਸ਼ਨਜ਼ ਆਫ ਬੀ ਐੱਸ ਐੱਨ ਐੱਲ ਦੇ ਸੱਦੇ ’ਤੇ ਬੀ ਐੱਸ ਐੱਨ ਐੱਲ ਦਫ਼ਤਰ ਅੱਗੇ ਤੀਜੇ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਵਾਉਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰOn PunjabNovember 8, 2026 by On PunjabNovember 8, 2026070 ਚੰਡੀਗੜ੍ਹ- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਦਾ ਸਖ਼ਤ ਰੁਖ਼; ਅਗਲੀ ਗੱਲਬਾਤ ਤੋਂ ਪਹਿਲਾਂ ਸਤਿਕਾਰ ਸੋਧ ਐਕਟ ’ਤੇ ਸਰਕਾਰ ਲਗਾਏ ਮੁਕੰਮਲ ਰੋਕOn PunjabNovember 8, 2026 by On PunjabNovember 8, 2026070 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਣਮਾਜਰਾ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀOn PunjabNovember 7, 2026 by On PunjabNovember 7, 2026064 ਦੇਵੀਗਡ਼੍ਹ- ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਰਵਿੰਦਰ ਝੋਟਾ ਮਾਮਲਾ: PGI ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ, ਕੱਲ੍ਹ ਦਿੱਤੀ ਜਾਵੇਗੀ ਅੰਤਿਮ ਵਿਦਾਈOn PunjabNovember 7, 2026 by On PunjabNovember 7, 2026062 ਚੰਡੀਗੜ੍ਹ: ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਚਰਚਿਤ ਆਗੂ ਪਾਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਅੱਗ ਲੱਗਣ ਕਾਰਨ ਹਿਮਾਚਲ ਐਕਸਪ੍ਰੈੱਸ ਦਾ ਸਮਾਂ ਬਦਲਿਆOn PunjabNovember 7, 2026 by On PunjabNovember 7, 2026061 ਨਵੀਂ ਦਿੱਲੀ- ਪੰਜਾਬ ਵਿੱਚ ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਕਰਮਭੂਮੀ ਐਕਸਪ੍ਰੈੱਸ ਵਿੱਚ ਅੱਗ ਲੱਗਣ ਦੀ ਘਟਨਾ ਦਾ ਅਸਰ ਰੇਲ ਆਵਾਜਾਈ ’ਤੇ ਪਿਆ ਹੈ। ਇਸ ਕਾਰਨ ਪੰਜਾਬ